ਪੜਚੋਲ ਕਰੋ

26-27 ਨਵੰਬਰ ਨੂੰ ਦਿੱਲੀ-ਕੂਚ ਕਰਨ ਲਈ ਕਿਸਾਨਾਂ ਦੀਆਂ ਤਿਆਰੀਆਂ ਮੁਕੰਮਲ

1/12
2/12
3/12
4/12
5/12
 ਕੇਂਦਰੀ ਪੰਜਾਬੀ ਲੇਖਕ ਸਭਾ(ਰਜ਼ਿ) ਵੱਲੋਂ ਵੀ ਹੱਥ-ਪਰਚਾ ਵੰਢਦਿਆਂ ਪੰਜਾਬ ਭਰ 'ਚ ਕਿਸਾਨ-ਜਥੇਬੰਦੀਆਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ।

6/12
 ਬਰਨਾਲਾ ਦੇ ਕਿਸਾਨ-ਆਗੂਆਂ ਨੇ ਦੱਸਿਆ ਕਿ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਜਿਲ੍ਹਾ ਇਕਾਈ ਵੱਲੋਂ 31 ਹਜ਼ਾਰ ਅਤੇ ਐਕਸ ਸਰਵਿਸਮੈਨਾਂ ਵੱਲੋਂ 10 ਹਜ਼ਾਰ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ।

7/12
ਔਰਤ, ਨੌਜਵਾਨ, ਵਿਦਿਆਰਥੀ, ਸਾਬਕਾ ਸੈਨਿਕਾਂ, ਮੁਲਾਜ਼ਮਾਂ ਸਮੇਤ ਹਰ ਵਰਗ ਦੇ ਲੋਕ ਪੱਕੇ-ਮੋਰਚਿਆਂ 'ਚ ਸ਼ਮੂਲੀਅਤ ਕਰਦਿਆਂ ਇੱਕਜੁੱਟਤਾ ਪ੍ਰਗਟਾ ਰਹੇ ਹਨ।

8/12
ਕਿਸਾਨ-ਜਥੇਬੰਦੀਆਂ ਨੂੰ ਭਰਾਤਰੀ ਜਥੇਬੰਦੀਆਂ ਵੱਲੋਂ ਵੀ ਮੋਢੇ ਨਾਲ ਮੋਢਾ ਜੋੜਕੇ ਸਹਿਯੋਗ ਦਿੱਤਾ ਜਾ ਰਿਹਾ ਹੈ।

9/12
ਕਿਸਾਨ-ਆਗੂਆਂ ਨੇ ਦੱਸਿਆ ਕਿ 95 ਫੀਸਦੀ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।

10/12
 ਇਸ ਮੁਹਿੰਮ ਵਿੱਚ ਕਿਸਾਨ ਔਰਤ ਕਾਰਕੁਨਾਂ ਵੀ ਅਸਰਦਾਰ ਭੂਮਿਕਾ ਨਿਭਾ ਰਹੀਆਂ ਹਨ।

11/12
 ਪਿੰਡਾਂ 'ਚ ਢੋਲ ਮਾਰਚਾਂ, ਨੁੱਕੜ-ਨਾਟਕਾਂ, ਮੀਟਿੰਗਾਂ, ਘਰ-ਘਰ ਸੰਪਰਕ ਮੁਹਿੰਮ ਰਾਹੀਂ ਜਿੱਥੇ ਹਰ ਪੰਜਾਬੀ ਨੂੰ 26-27 ਨਵੰਬਰ ਤੋਂ ਦਿੱਲੀ ਜਾਣ ਦਾ ਸੱਦਾ ਦਿੱਤਾ ਗਿਆ, ਨਾਲ ਹੀ ਦਿੱਲੀ-ਮੋਰਚੇ ਲਈ ਰਾਸ਼ਣ, ਬਾਲਣ ਅਤੇ ਫੰਡ ਇਕੱਠਾ ਕੀਤਾ ਗਿਆ।

12/12
53ਵੇਂ ਦਿਨ ਪੰਜਾਬ ਭਰ 'ਚ ਟੋਲ-ਪਲਾਜ਼ਿਆਂ, ਰੇਲਵੇ-ਪਾਰਕਾਂ, ਭਾਜਪਾ ਆਗੂਆਂ ਦੀਆਂ ਰਿਹਾਇਸ਼ਾਂ, ਮਲਟੀਨੈਸ਼ਨਲ ਕੰਪਨੀਆਂ ਦੇ ਮਾਲਜ਼, ਅੰਬਾਨੀ ਦੇ ਰਿਲਾਇੰਸ ਪੰਪਾਂ 'ਤੇ ਲੱਗੇ 30 ਕਿਸਾਨ-ਜਥੇਬੰਦੀਆਂ ਦੇ ਪੱਕੇ-ਧਰਨਿਆਂ 'ਚ ਕੇਂਦਰ-ਸਰਕਾਰ ਖ਼ਿਲਾਫ਼ ਨਾਅਰੇ ਗੂੰਜਦੇ ਰਹੇ।

ਹੋਰ ਜਾਣੋ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget