ਪੜਚੋਲ ਕਰੋ
ਕਿਸਾਨ ਦੇ ਫੌਜੀ ਪੁੱਤ ਨੇ ਘੇਰੀ ਮੋਦੀ ਸਰਕਾਰ, ਇੰਝ ਦਿੱਤਾ ਮੋੜਵਾਂ ਜਵਾਬ, ਦੇਖੋ ਤਸਵੀਰਾਂ
1/6

ਉਸ ਦੇ ਖਿਲਾਫ ਅਸੀਂ ਲੰਬੇ ਸਮੇਂ ਤੋਂ ਦਿੱਲੀ ਵਿਖੇ ਧਰਨਾ ਲਾਇਆ ਹੋਇਆ ਹੈ। ਉਨ੍ਹਾਂ ਕਿਹਾ ਜਦ ਤਕ ਕੇਂਦਰ ਸਰਕਾਰ ਖੇਤੀ ਕਾਨੂੰਨ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਸਾਡੇ ਧਰਨੇ ਇਸੇ ਤਰ੍ਹਾਂ ਜਾਰੀ ਰਹਿਣਗੇ।
2/6

ਡੀਸੀ ਦਫ਼ਤਰ ਮੂਹਰੇ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸਾਂਝਾ ਮੋਰਚਾ ਲਾਇਆ ਗਿਆ। ਉਨ੍ਹਾਂ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਕਾਲੇ ਕਾਨੂੰਨ ਲੈ ਕੇ ਆਈ ਸੀ।
Published at :
ਹੋਰ ਵੇਖੋ





















