ਪੜਚੋਲ ਕਰੋ

ਦਿੱਲੀ ਜਾਣ ਲਈ ਕਿਸਾਨਾਂ ਲਾਇਆ ਅੱਡੀ-ਚੋਟੀ ਦਾ ਜ਼ੋਰ, ਬਿਸਤਰੇ ਬੰਨ੍ਹ ਪਰਿਵਾਰਾਂ ਸਣੇ ਤਿਆਰੀਆਂ, ਬੀਬੀਆਂ ਵੱਲੋਂ ਮੋਰਚੇ ਸਾਂਭਣ ਦਾ ਐਲਾਨ

1/11
2/11
3/11
4/11
5/11
6/11
ਦੇਖੋ ਕਿਸਾਨਾਂ ਦੀ ਤਿਆਰੀ ਦੀਆਂ ਹੋਰ ਤਿਆਰੀਆਂ।
ਦੇਖੋ ਕਿਸਾਨਾਂ ਦੀ ਤਿਆਰੀ ਦੀਆਂ ਹੋਰ ਤਿਆਰੀਆਂ।
7/11
ਕਿਸਾਨ ਅੰਦੋਲਨ ਨੂੰ ਹਰ ਪੱਖ ਤੋਂ ਕਾਮਯਾਬ ਬਣਾਉਣ ਲਈ ਨੌਜਵਾਨਾਂ ਅਤੇ ਔਰਤਾਂ ਵੱਲੋਂ ਕਾਫ਼ਲਿਆਂ ਦੀ ਗਿਣਤੀ ਨੂੰ ਵਧਾਉਣ ਲਈ ਪੂਰੀ ਪੂਰੀ ਵਾਹ ਲਾਈ ਜਾ ਰਹੀ ਹੈ।

8/11
ਦਿੱਲੀ ਜਾਣ ਲਈ ਟਰੈਕਟਰ-ਟਰਾਲੀਆਂ ਨੂੰ ਤਿਆਰ ਕਰਦਿਆਂ, ਜਾਗੋ-ਮਾਰਚਾਂ, ਨੁੱਕੜ-ਨਾਟਕਾਂ ਅਤੇ ਢੋਲ-ਮਾਰਚਾਂ ਰਾਹੀਂ ਹਰ ਪੰਜਾਬੀ ਨੂੰ ਕਿਸਾਨ-ਅੰਦੋਲਨ ਦਾ ਹਿੱਸਾ ਬਨਣ ਲਈ ਪ੍ਰੇਰਿਆ ਗਿਆ ਅਤੇ 26-27 ਨਵੰਬਰ ਨੂੰ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ ਗਿਆ।

9/11
ਇਸੇ ਦੌਰਾਨ ਪੰਜਾਬ-ਭਰ 'ਚ 30 ਕਿਸਾਨ-ਜਥੇਬੰਦੀਆਂ ਦੇ ਟੋਲ-ਪਲਾਜ਼ਿਆਂ, ਭਾਜਪਾ ਲੀਡਰਾਂ ਦੇ ਘਰਾਂ, ਕਾਰਪੋਰੇਟ-ਮਾਲਜ਼ ਅਤੇ ਅੰਬਾਨੀਆਂ ਦੇ ਪੰਪਾਂ 'ਤੇ ਪੱਕੇ-ਧਰਨੇ ਜਾਰੀ ਰਹਿਣਗੇ।

10/11
ਉਨ੍ਹਾਂ ਕਿਹਾ ਪੰਜਾਬ ਦੇ ਕਿਸਾਨ ਸੂਝ-ਬੂਝ ਵਰਤਣਗੇ ਅਤੇ ਹਰ ਸੰਭਵ ਤਰੀਕੇ ਰਾਹੀਂ ਦਿੱਲੀ ਵੱਲ ਵਧਣਗੇ।

11/11
ਹਰਿਆਣਾ ਸਰਕਾਰ ਵੱਲੋਂ ਵਿਰੋਧ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਹਰ ਹੀਲੇ ਦਿੱਲੀ ਜਾ ਕੇ ਹੀ ਰਹਿਣਗੇ। ਇਸ ਬਾਬਤ ਪਿੰਡਾਂ 'ਚ ਜ਼ੋਰਾਂ-ਸ਼ੋਰਾਂ 'ਤੇ ਤਿਆਰੀਆਂ ਚੱਲ ਰਹੀਆਂ ਹਨ।

ਹੋਰ ਜਾਣੋ

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget