ਕਿਸਾਨਾਂ ਦੀ ਮਹਾਂਪੰਚਾਇਤ 'ਚ ਠਾਠਾਂ ਮਾਰਦਾ ਇਕੱਠ, ਦੇਖੋ ਤਸਵੀਰਾਂ
ਏਬੀਪੀ ਸਾਂਝਾ | 06 Feb 2021 09:25 AM (IST)
1
ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਸਮਰਥਨ ਕਰਦਿਆਂ ਪਿਛਲੇ ਕੁਝ ਹਫ਼ਤਿਆਂ 'ਚ ਉੱਤਰ ਪ੍ਰਦੇਸ਼ ਤੇ ਹਰਿਆਣਾ 'ਚ ਕਈ ਮਹਾਂਪੰਚਾਇਤਾਂ ਦਾ ਪ੍ਰਬੰਧ ਕੀਤਾ ਗਿਆ ਹੈ।
2
ਭਾਰਤੀ ਕਿਸਾਨ ਯੂਨੀਅਨ ਤੇ ਰਾਸ਼ਟਰੀ ਲੋਕਦਲ ਸਮੇਤ ਸਾਰੇ ਪ੍ਰਬੰਧਕਾਂ ਨੇ ਮਹਾਂਪੰਚਾਇਤ ਹਰ ਹਾਲ ਕਰਨ ਦੀ ਠਾਣ ਲਈ ਸੀ।
3
ਇਸ ਮਹਾਂਪੰਚਾਇਤ ਲਈ ਪ੍ਰਸ਼ਾਸਨ ਨੇ ਕੋਰੋਨਾ ਮਹਾਮਾਰੀ ਕਾਰਨ ਇਜਾਜ਼ਤ ਨਾ ਦੇਣ ਦੀ ਗੱਲ ਕਹੀ ਸੀ।
4
ਉੱਤਰ ਪ੍ਰਦੇਸ਼ ਦੇ ਸ਼ਾਮਿਲੀ 'ਚ ਸ਼ੁੱਕਰਵਾਰ ਹੋਈ ਮਹਾਂਪੰਚਾਇਤ 'ਚ ਬਹੁਤ ਵੱਡੀ ਗਿਣਤੀ 'ਚ ਲੋਕ ਪਹੁੰਚੇ। ਪ੍ਰਸ਼ਾਸਨ ਵੱਲੋਂ ਇਨਕਾਰ ਦੇ ਬਾਵਜੂਦ ਇਹ ਮਹਾਂਪੰਚਾਇਤ ਹੋਈ ਤੇ ਏਨੀ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਿਰਕਤ ਕੀਤੀ।