ਖੇਤੀਬਾੜੀ ਕਾਨੂੰਨਾਂ ਖਿਲਾਫ ਡਟੇ ਕਿਸਾਨਾਂ ਦਾ ਦਿੱਲੀ 'ਚ ਇੰਝ ਹੋਇਆ ਸਨਮਾਨ, ਵੇਖੋ ਤਸਵੀਰਾਂ
ਏਬੀਪੀ ਸਾਂਝਾ
Updated at:
02 Oct 2020 12:06 PM (IST)
1
Download ABP Live App and Watch All Latest Videos
View In App2
3
4
5
ਕਿਸਾਨਾਂ ਦਾ ਕਹਿਣਾ ਹੈ ਕਿ ਇਸ ਨਾਲ ਉਨ੍ਹਾਂ ਦੀ ਹੌਸਲਾ ਅਫਜਾਈ ਹੋਈ ਹੈ ਤੇ ਉਹ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਬੇਨਤੀ ਕਰਦੇ ਹਨ ਕਿ ਵੱਧ ਤੋਂ ਵੱਧ ਲੋਕ ਪਾਰਲੀਮੈਂਟ ਸਾਹਮਣੇ ਧਰਨੇ 'ਚ ਸ਼ਾਮਲ ਹੋਣ।
6
ਇੱਥੇ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ।
7
ਦਿੱਲੀ ਵਿੱਚ ਪਾਰਲੀਮੈਂਟ ਸਾਹਮਣੇ ਗੁਰਦੁਆਰਾ ਰਕਾਬਗੰਜ ਸਾਹਿਬ ਵਾਲੇ ਪਾਸੇ ਪੰਜਾਬ ਤੋਂ ਪਹੁੰਚੇ ਕਿਸਾਨਾਂ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਹੱਥਾਂ 'ਚ ਤਖਤੀਆਂ ਲੈ ਕੇ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।
- - - - - - - - - Advertisement - - - - - - - - -