ਸ੍ਰੀ ਹਰਿਮੰਦਿਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਹੋਈ ਆਤਿਸ਼ਬਾਜ਼ੀ, ਤਸਵੀਰਾਂ 'ਚ ਦੇਖੋ ਅਲੌਕਿਕ ਨਜ਼ਾਰਾ
ਏਬੀਪੀ ਸਾਂਝਾ | 30 Nov 2020 07:16 PM (IST)
1
2
3
ਵੱਡੀ ਗਿਣਤੀ 'ਚ ਸੰਗਤਾਂ ਗੁਰੂਘਰ ਦੇ ਦਰਸ਼ਨਾਂ ਲਈ ਪਹੁੰਚੀਆਂ।
4
5
6
7
8
9
10
ਦੇਖੋ ਸ਼ਾਨਦਾਰ ਤਸਵੀਰਾਂ
11
ਇਸ ਵੇਲੇ ਅਲੌਕਿਕ ਨਜ਼ਾਰਾ ਦੇਖਿਆਂ ਹੀ ਬਣਦਾ ਸੀ।
12
ਸ੍ਰੀ ਹਰਿਮੰਦਿਰ ਸਾਹਿਬ ਵਿਖੇ ਵੀ ਸੰਗਤਾਂ ਦਾ ਐਲਾਬ ਦੇਖਣ ਨੂੰ ਮਿਲਿਆ।
13
ਦਰਬਾਰ ਸਾਹਿਬ ਵਿਖੇ ਰਾਤ ਦੇ ਵੇਲੇ ਆਤਿਸ਼ਬਾਜ਼ੀ ਵੀ ਹੋਈ।
14
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੱਜ 551 ਵਾਂ ਪ੍ਰਕਾਸ਼ ਪੁਰਬ ਪੂਰੀ ਦੁਨੀਆ 'ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।