ਪੜਚੋਲ ਕਰੋ

ਬਾਲੀਵੁੱਡ ਦੀਆਂ ਇਨ੍ਹਾਂ ਜੋੜੀਆਂ ਨੇ ਕਰੋੜਾਂ ਰੁਪਏ ਬਚਾ ਕੀਤਾ ਸੀ ਮੰਦਰ 'ਚ ਵਿਆਹ

1/6
Vatsal Sheth-Ishita Dutta:ਵਤਸਲ ਸੇਠ ਨੇ ਅਦਾਕਾਰਾ ਇਸ਼ਿਤਾ ਦੱਤਾ ਨਾਲ 28 ਨਵੰਬਰ 2017 ਨੂੰ ਮੁੰਬਈ ਦੇ ਇਸਕਨ ਮੰਦਰ ਵਿੱਚ ਵਿਆਹ ਕੀਤਾ ਸੀ। ਇਸ਼ਿਤਾ ਅਤੇ ਵਤਸਲ ਨੇ ਟੀਵੀ ਸੀਰੀਅਲ 'ਰਿਸ਼ਤੋਂ ਕਾ ਸੌਦਾਗਰ-ਬਾਜ਼ੀਗਰ' 'ਚ ਇਕੱਠੇ ਕੰਮ ਕੀਤਾ ਸੀ।ਉਸੇ ਸਮੇਂ, ਉਹ ਦੋਵੇਂ ਇੱਕ ਦੂਜੇ ਦੇ ਪਿਆਰ ਵਿੱਚ ਪੈ ਗਏ ਸੀ।

2/6
Divya Khosla Kumar-Bhushan Kumar:ਅਦਾਕਾਰਾ ਦਿਵਿਆ ਖੋਸਲਾ ਨੇ 21 ਸਾਲ ਦੀ ਉਮਰ ਵਿੱਚ ਟੀ-ਸੀਰੀਜ਼ ਦੇ ਮਾਲਕ ਭੂਸ਼ਨ ਕੁਮਾਰ ਨਾਲ ਵਿਆਹ ਕੀਤਾ ਸੀ। ਸੂਤਰਾਂ ਅਨੁਸਾਰ ਦਿਵਿਆ ਅਤੇ ਭੂਸ਼ਣ ਦਾ ਵਿਆਹ ਜੰਮੂ ਵਿੱਚ 2005 ਵਿੱਚ ਵੈਸ਼ਨੋ ਦੇਵੀ ਦੇ ਮੰਦਰ ਵਿੱਚ ਹੋਇਆ ਸੀ।

3/6
Shammi Kapoor-Geeta Bali:ਬਾਲੀਵੁੱਡ ਸੁਪਰਸਟਾਰ ਸ਼ੰਮੀ ਕਪੂਰ ਨੇ ਪਹਿਲਾਂ ਅਭਿਨੇਤਰੀ ਗੀਤਾ ਬਾਲੀ ਨਾਲ ਵਿਆਹ ਕੀਤ ਸੀ। ਸਾਲ 1955 ਵਿਚ ਫਿਲਮ 'ਰੰਗੀਨ ਰਾਤੇਂ' ਦੀ ਸ਼ੂਟਿੰਗ ਦੌਰਾਨ ਗੀਤਾ ਅਤੇ ਸ਼ੰਮੀ ਇਕ ਦੂਜੇ ਦੇ ਨੇੜੇ ਆਏ ਸੀ। ਫਿਲਮ ਦੇ ਰਿਲੀਜ਼ ਹੋਣ ਤੋਂ 4 ਮਹੀਨੇ ਬਾਅਦ ਦੋਵਾਂ ਨੇ ਮੁੰਬਈ ਦੇ ਬੰਗੰਗਾ ਮੰਦਰ 'ਚ ਸੱਤ ਫੇਰੇ ਲਏ।

4/6
Sanjay Dutt-Rhea Pillai:ਸੰਜੇ ਦੱਤ ਨੇ ਆਪਣੀ ਦੂਜੀ ਪਤਨੀ ਰਿਆ ਪਿਲਈ ਨਾਲ ਮੰਦਿਰ ਵਿਚ ਵਿਆਹ ਕਰਵਾ ਲਿਆ ਸੀ। ਇਕ ਰਿਪੋਰਟ ਦੇ ਅਨੁਸਾਰ ਸੰਜੇ ਅਤੇ ਰਿਆ ਪਹਿਲੀ ਵਾਰ ਸੰਜੇ ਦੱਤ ਦੇ ਵਕੀਲ ਮਹੇਸ਼ ਜੇਠਮਲਾਨੀ ਦੇ ਦਫ਼ਤਰ ਵਿੱਚ ਮਿਲੇ ਸੀ, ਜਿੱਥੇ ਦੋਵਾਂ ਨੂੰ ਪਹਿਲੀ ਵਾਰ ਪਿਆਰ ਹੋਇਆ।ਦੋਵਾਂ ਦਾ ਵਿਆਹ ਮੁੰਬਈ ਦੇ ਮਹਾਂਲਕਸ਼ਮੀ ਮੰਦਰ ਵਿੱਚ 1998 ਵਿੱਚ ਹੋਇਆ ਸੀ। ਹਾਲਾਂਕਿ ਸੰਜੇ ਅਤੇ ਰੀਆ ਦਾ ਸਾਲ 2005 ਵਿਚ ਤਲਾਕ ਹੋ ਗਿਆ ਸੀ।

5/6
ਅਕਸਰ ਬਾਲੀਵੁੱਡ ਦੀਆਂ ਮਸ਼ਹੂਰ ਹਸਤੀਆਂ ਆਪਣੇ ਵਿਆਹਾਂ 'ਤੇ ਕਰੋੜਾਂ ਰੁਪਏ ਖਰਚ ਕਰਦੀਆਂ ਹਨ। ਰਣਵੀਰ-ਦੀਪਿਕਾ , ਪ੍ਰਿਅੰਕਾ-ਨਿਕ ਜੋਨਸ ਅਤੇ ਵਿਰਾਟ-ਅਨੁਸ਼ਕਾ ਦਾ ਪਿਛਲੇ ਕੁਝ ਸਾਲਾਂ ਵਿਚ ਹੋਇਆ ਵਿਆਹ ਇਸ ਦੀਆਂ ਕੁਝ ਉਦਾਹਰਣਾਂ ਹਨ। ਪਰ ਬਾਲੀਵੁੱਡ ਵਿਚ ਕੁਝ ਅਭਿਨੇਤਾ ਐਸੇ ਵੀ ਹਨ ਜਿਨ੍ਹਾਂ ਨੇ ਮੰਦਰ ਵਿਚ ਸਧਾਰਣ ਢੰਗ ਨਾਲ ਸੱਤ ਫੇਰੇ ਲਏ।ਆਓ ਜਾਣਦੇ ਹਾਂ ਉਨ੍ਹਾਂ ਬਾਰੇ।

6/6
Sridevi-Boney Kapoor: ਸ਼੍ਰੀਦੇਵੀ ਅਤੇ ਬੋਨੀ ਕਪੂਰ ਨੇ ਵੀ ਬਹੁਤ ਸਾਦਗੀ ਨਾਲ ਵਿਆਹ ਕੀਤਾ ਸੀ। ਬੋਨੀ ਸ਼੍ਰੀਦੇਵੀ ਨਾਲ ਵਿਆਹ ਤੋਂ ਪਹਿਲਾਂ ਹੀ ਸ਼ਾਦੀਸ਼ੁਦਾ ਸੀ ਅਤੇ ਦੋ ਬੱਚਿਆਂ ਦਾ ਪਿਤਾ ਸੀ ਅਤੇ ਇਹੀ ਕਾਰਨ ਹੈ ਕਿ ਬੋਨੀ ਨੇ 2 ਜੂਨ 1996 ਨੂੰ ਸ਼੍ਰੀਦੇਵੀ ਨਾਲ ਮੰਦਿਰ ਵਿੱਚ ਵਿਆਹ ਕਰਵਾ ਲਿਆ ਸੀ।

ਹੋਰ ਜਾਣੋ

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

Embed widget