ਪੜਚੋਲ ਕਰੋ
ਸੁਖਨਾ ਝੀਲ ਦੇ ਖੋਲ੍ਹੇ ਫਲੱਡ ਗੇਟ, ਬਲਟਾਣਾ ਦੀ ਪੁਲਿਸ ਚੌਕੀ ਡੁੱਬੀ
1/6

ਇਸ ਤੋਂ ਪਹਿਲਾਂ ਸਾਲ 2018 ਵਿੱਚ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚਣ ਕਰਕੇ ਫਲੱਡ ਗੇਟ ਖੋਲ੍ਹੇ ਗਏ ਸਨ। ਉਸ ਤੋਂ ਪਹਿਲਾਂ ਸਾਲ 2008 ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਗੇਟ ਖੋਲ੍ਹੇ ਗਏ ਸਨ।
2/6

ਦੱਸ ਦਈਏ ਕਿ ਸਾਲ 2019 ਵਿੱਚ ਵੀ ਝੀਲ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੱਕ ਪਹੁੰਚ ਗਿਆ ਸੀ ਪਰ ਹੜ੍ਹ ਵਾਲੇ ਗੇਟ ਖੋਲ੍ਹਣ ਦੀ ਲੋੜ ਨਹੀਂ ਪਈ ਸੀ।
Published at :
ਹੋਰ ਵੇਖੋ





















