ਪੜਚੋਲ ਕਰੋ
Happy Birthday Manmohan Singh: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ 88ਵਾਂ ਜਨਮਦਿਨ, ਜਾਣੋ ਉਨ੍ਹਾਂ ਬਾਰੇ ਕੁਝ ਖਾਸ ਗੱਲਾਂ
1/9

ਮਨਮੋਹਨ ਸਿੰਘ ਨੇ 1998 ਤੋਂ 2004 ਤੱਕ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਸੇਵਾ ਨਿਭਾਈ। ਇਸ ਤੋਂ ਬਾਅਦ ਮਨਮੋਹਨ ਸਿੰਘ ਨੇ ਯੂਪੀਏ ਦੀ ਅਗਵਾਈ ਵਿਚ ਅਟਲ ਬਿਹਾਰੀ ਵਾਜਪਾਈ ਦੀ ਐਨਡੀਏ ਸਰਕਾਰ ਨੂੰ ਹਰਾਉਣ ਤੋਂ ਬਾਅਦ 2004 ਤੋਂ 2014 ਦੇ ਵਿਚਾਲੇ ਭਾਰਤ ਦੇ 13ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਇਸ ਸਮੇਂ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਹਨ।
2/9

ਮਨਮੋਹਨ ਸਿੰਘ ਨੇ ਇੱਕ ਭਾਰਤੀ ਅਰਥ ਸ਼ਾਸਤਰੀ ਵਜੋਂ 1982 ਤੋਂ 1985 ਤੱਕ ਰਿਜ਼ਰਵ ਬੈਂਕ ਆਫ਼ ਇੰਡੀਆ (ਆਰਬੀਆਈ) ਦੇ ਗਵਰਨਰ ਵਜੋਂ ਵੀ ਸੇਵਾਵਾਂ ਨਿਭਾਈਆਂ ਸੀ।
Published at :
ਹੋਰ ਵੇਖੋ





















