ਪੜਚੋਲ ਕਰੋ

ਆਧਾਰ ਕਾਰਡ 'ਚ ਕਿੰਨੀ ਵਾਰ ਬਦਲ ਸਕਦੇ Address? ਜਾਣ ਲਓ ਨਹੀਂ ਤਾਂ ਹੋ ਜਾਓਗੇ ਔਖੇ

Aadhaar Card Address Update Rules: ਕਿਰਾਏ 'ਤੇ ਰਹਿਣ ਵਾਲੇ ਲੋਕ ਅਕਸਰ ਆਪਣੇ ਘਰ ਬਦਲ ਲੈਂਦੇ ਹਨ। ਅਜਿਹੇ 'ਚ ਉਨ੍ਹਾਂ ਦੇ ਦਿਮਾਗ 'ਚ ਸਵਾਲ ਆਉਂਦਾ ਹੈ ਕਿ ਆਧਾਰ ਕਾਰਡ ਵਿੱਚ ਕਿੰਨੀ ਵਾਰ ਐਡਰੈਸ ਬਦਲ ਸਕਦੇ ਹਨ? ਕੀ ਇਸ ਦੀ ਕੋਈ ਲਿਮਿਟ ਹੈ?

Aadhaar Card

1/6
ਭਾਰਤ ਵਿੱਚ ਰਹਿਣ ਲਈ ਲੋਕਾਂ ਕੋਲ ਕੁਝ ਦਸਤਾਵੇਜ਼ ਹੋਣੇ ਜ਼ਰੂਰੀ ਹਨ। ਤੁਹਾਨੂੰ ਹਰ ਰੋਜ਼ ਇਨ੍ਹਾਂ ਦਸਤਾਵੇਜ਼ਾਂ ਦੀ ਲੋੜ ਪੈਂਦੀ ਰਹਿੰਦੀ ਹੈ। ਜੇਕਰ ਅਸੀਂ ਇਨ੍ਹਾਂ ਸਾਰੇ ਦਸਤਾਵੇਜ਼ਾਂ ਵਿੱਚੋਂ ਸਭ ਤੋਂ ਵੱਧ ਵਰਤੇ ਜਾਣ ਵਾਲੇ ਦਸਤਾਵੇਜ਼ ਦੀ ਗੱਲ ਕਰੀਏ। ਉਹ ਹੈ ਆਧਾਰ ਕਾਰਡ।

2/6
ਭਾਰਤ ਦੇ ਲਗਭਗ 90 ਫੀਸਦੀ ਲੋਕਾਂ ਕੋਲ ਆਧਾਰ ਕਾਰਡ ਹੈ। ਤੁਹਾਨੂੰ ਸਕੂਲ ਵਿੱਚ ਦਾਖਲਾ ਲੈਣ ਤੋਂ ਲੈ ਕੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਤੱਕ ਹਰ ਚੀਜ਼ ਲਈ ਇਸਦੀ ਲੋੜ ਹੁੰਦੀ ਹੈ।

3/6
ਕਈ ਵਾਰ ਤੁਹਾਨੂੰ ਆਧਾਰ ਕਾਰਡ 'ਚ ਕੁਝ ਜਾਣਕਾਰੀ ਬਦਲਣੀ ਪੈਂਦੀ ਹੈ। ਜਿਸ ਲਈ UIDAI ਤੁਹਾਨੂੰ ਇਸ ਵਿੱਚ ਬਦਲਾਅ ਕਰਨ ਦੀ ਸਹੂਲਤ ਦਿੰਦਾ ਹੈ।

4/6
ਆਧਾਰ ਕਾਰਡ 'ਚ ਅਜਿਹੀਆਂ ਚੀਜ਼ਾਂ ਹਨ। ਜਿਸ ਵਿੱਚ ਤੁਸੀਂ ਜ਼ਿਆਦਾ ਬਦਲਾਅ ਨਹੀਂ ਕਰ ਸਕਦੇ। ਕਿਰਾਏ 'ਤੇ ਰਹਿਣ ਵਾਲੇ ਲੋਕ ਅਕਸਰ ਆਪਣੇ ਘਰ ਬਦਲ ਲੈਂਦੇ ਹਨ।

5/6
ਅਜਿਹੇ 'ਚ ਲੋਕਾਂ ਦੇ ਮਨ 'ਚ ਸਵਾਲ ਆਉਂਦਾ ਹੈ। ਆਧਾਰ ਕਾਰਡ ਵਿੱਚ ਪਤਾ ਕਿੰਨੀ ਵਾਰ ਪਤਾ ਬਦਲਿਆ ਜਾ ਸਕਦਾ ਹੈ? ਕੀ ਇਸ ਦੀ ਕੋਈ ਲਿਮਿਟ ਹੈ?

6/6
ਤਾਂ ਤੁਹਾਨੂੰ ਦੱਸ ਦਈਏ ਕਿ UIDAI ਨੇ ਆਧਾਰ ਕਾਰਡ 'ਚ ਪਤਾ ਬਦਲਣ ਨੂੰ ਲੈ ਕੇ ਕੋਈ ਸੀਮਾ ਤੈਅ ਨਹੀਂ ਕੀਤੀ ਹੈ। ਤੁਸੀਂ ਜਿੰਨੀ ਵਾਰ ਚਾਹੋ ਪਤਾ ਬਦਲ ਸਕਦੇ ਹੋ।

ਹੋਰ ਜਾਣੋ ਜਨਰਲ ਨੌਲਜ

ਟਾਪ ਹੈਡਲਾਈਨ

ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ

ਆਹ ਹੈ 440 ਕਰੋੜ ਦਾ ਬ੍ਰਾਅ, ਜਾਣੋ ਕੀ ਹੈ ਇਸ ਦੀ ਖਾਸੀਅਤ?

 Youth Deaths : ਕਿੱਥੇ ਹੋ ਰਹੀਆਂ ਨੌਜਵਾਨਾਂ ਦੀਆਂ ਸਭ ਤੋਂ ਵੱਧ ਮੌਤਾਂ? ਸਾਹਮਣੇ ਆਏ ਹੈਰਾਨ ਕਰਨ ਵਾਲੇ ਕਾਰਨ

Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ

ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ

ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026

ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ

ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ

CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Embed widget