ਪੜਚੋਲ ਕਰੋ

ਇੱਕ ਅਜਿਹਾ ਟਾਪੂ ਜਿੱਥੇ ਜੋ ਵੀ ਉੱਥੇ ਗਿਆ ਜਿਉਂਦਾ ਵਾਪਸ ਨਹੀਂ ਆਇਆ ? ਵਜ੍ਹਾ ਕਰ ਦੇਵੇਗੀ ਹੈਰਾਨ !

ਦੁਨੀਆ ਵਿਚ ਕਈ ਰਹੱਸਮਈ ਟਾਪੂ ਹਨ, ਜਿਨ੍ਹਾਂ ਵਿਚੋਂ ਇੱਕ ਇਟਲੀ ਵਿਚ ਵੀ ਮੌਜੂਦ ਹੈ। ਜਿਸਦਾ ਨਾਮ ਪੋਵੇਗਲੀਆ ਹੈ।ਅਸਲ ਵਿੱਚ, ਜੋ ਵੀ ਇੱਥੇ ਜਾਂਦਾ ਹੈ, ਉਹ ਕਦੇ ਵੀ ਜਿਉਂਦਾ ਵਾਪਸ ਨਹੀਂ ਆਉਂਦਾ।

island

1/5
ਪੋਵੇਗਲੀਆ ਟਾਪੂ ਦਾ ਇਤਿਹਾਸ ਬਹੁਤ ਦਰਦਨਾਕ ਰਿਹਾ ਹੈ। ਜਦੋਂ 14ਵੀਂ ਸਦੀ ਵਿੱਚ ਪਲੇਗ ਦੀ ਮਹਾਂਮਾਰੀ ਫੈਲੀ ਤਾਂ ਇਸ ਟਾਪੂ ਦੀ ਵਰਤੋਂ ਪਲੇਗ ਤੋਂ ਪੀੜਤ ਲੋਕਾਂ ਨੂੰ ਅਲੱਗ-ਥਲੱਗ ਕਰਨ ਲਈ ਕੀਤੀ ਜਾਂਦੀ ਸੀ। ਲੱਖਾਂ ਲੋਕਾਂ ਨੂੰ ਇੱਥੇ ਲਿਆ ਕੇ ਜ਼ਿੰਦਾ ਸਾੜ ਦਿੱਤਾ ਗਿਆ। ਇਸੇ ਕਰਕੇ ਇਸ ਟਾਪੂ ਨੂੰ
ਪੋਵੇਗਲੀਆ ਟਾਪੂ ਦਾ ਇਤਿਹਾਸ ਬਹੁਤ ਦਰਦਨਾਕ ਰਿਹਾ ਹੈ। ਜਦੋਂ 14ਵੀਂ ਸਦੀ ਵਿੱਚ ਪਲੇਗ ਦੀ ਮਹਾਂਮਾਰੀ ਫੈਲੀ ਤਾਂ ਇਸ ਟਾਪੂ ਦੀ ਵਰਤੋਂ ਪਲੇਗ ਤੋਂ ਪੀੜਤ ਲੋਕਾਂ ਨੂੰ ਅਲੱਗ-ਥਲੱਗ ਕਰਨ ਲਈ ਕੀਤੀ ਜਾਂਦੀ ਸੀ। ਲੱਖਾਂ ਲੋਕਾਂ ਨੂੰ ਇੱਥੇ ਲਿਆ ਕੇ ਜ਼ਿੰਦਾ ਸਾੜ ਦਿੱਤਾ ਗਿਆ। ਇਸੇ ਕਰਕੇ ਇਸ ਟਾਪੂ ਨੂੰ "ਪਲੇਗ ਆਈਲੈਂਡ" ਵੀ ਕਿਹਾ ਜਾਂਦਾ ਹੈ।
2/5
ਪਲੇਗ ​​ਦੀ ਮਹਾਂਮਾਰੀ ਤੋਂ ਬਾਅਦ ਇਹ ਟਾਪੂ ਕਈ ਸਾਲਾਂ ਤੱਕ ਖਾਲੀ ਪਿਆ ਰਿਹਾ। 19ਵੀਂ ਸਦੀ ਵਿੱਚ ਇੱਥੇ ਇੱਕ ਮਾਨਸਿਕ ਹਸਪਤਾਲ ਬਣਾਇਆ ਗਿਆ ਸੀ। ਦੱਸਿਆ ਜਾਂਦਾ ਹੈ ਕਿ ਇਸ ਹਸਪਤਾਲ ਵਿੱਚ ਮਰੀਜ਼ਾਂ ਨਾਲ ਬਹੁਤ ਮਾੜਾ ਸਲੂਕ ਕੀਤਾ ਜਾਂਦਾ ਸੀ। ਉਨ੍ਹਾਂ 'ਤੇ ਤਸ਼ੱਦਦ ਕੀਤਾ ਗਿਆ ਅਤੇ ਕਈ ਵਾਰ ਉਨ੍ਹਾਂ ਨੂੰ ਜ਼ਿੰਦਾ ਦਫ਼ਨਾ ਦਿੱਤਾ ਗਿਆ।

3/5
ਕਿਹਾ ਜਾਂਦਾ ਹੈ ਕਿ ਪਲੇਗ ਨਾਲ ਮਰਨ ਵਾਲੇ ਅਤੇ ਮਾਨਸਿਕ ਹਸਪਤਾਲਾਂ ਵਿਚ ਮਰਨ ਵਾਲੇ ਲੋਕਾਂ ਦੀਆਂ ਆਤਮਾਵਾਂ ਇਸ ਟਾਪੂ 'ਤੇ ਭਟਕਦੀਆਂ ਰਹਿੰਦੀਆਂ ਹਨ। ਇਸ ਟਾਪੂ 'ਤੇ ਆਉਣ ਵਾਲੇ ਲੋਕਾਂ ਨੇ ਅਜੀਬ ਘਟਨਾਵਾਂ ਬਾਰੇ ਦੱਸਿਆ ਹੈ। ਜਿਵੇਂ ਕਿ ਤਾਪਮਾਨ ਵਿੱਚ ਅਚਾਨਕ ਬਦਲਾਅ, ਆਵਾਜ਼ਾਂ ਸੁਣਨਾ ਅਤੇ ਹਨੇਰੇ ਵਿੱਚ ਕਿਸੇ ਨੂੰ ਦੇਖਣਾ।

4/5
ਕਿਹਾ ਜਾਂਦਾ ਹੈ ਕਿ ਇਸ ਟਾਪੂ 'ਤੇ ਆਉਣ ਵਾਲੇ ਬਹੁਤ ਸਾਰੇ ਲੋਕ ਬੀਮਾਰ ਹੋ ਜਾਂਦੇ ਹਨ ਜਾਂ ਅਚਾਨਕ ਮਰ ਜਾਂਦੇ ਹਨ। ਇਸ ਟਾਪੂ ਨਾਲ ਜੁੜੀਆਂ ਭਿਆਨਕ ਕਹਾਣੀਆਂ ਨੇ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕਰ ਦਿੱਤਾ ਹੈ।

5/5
ਪੈਰਿਸ ਦੀ ਸਰਕਾਰ ਨੇ ਕਿਸੇ ਵੀ ਵਿਅਕਤੀ ਨੂੰ ਇਸ ਟਾਪੂ 'ਤੇ ਜਾਣ 'ਤੇ ਪਾਬੰਦੀ ਲਗਾ ਦਿੱਤੀ ਹੈ। ਜੇਕਰ ਕੋਈ ਇਸ ਟਾਪੂ 'ਤੇ ਆਉਂਦਾ ਵੀ ਤਾਂ ਉਹ ਕਿਸੇ ਨਾ ਕਿਸੇ ਕਾਰਨ ਅਚਾਨਕ ਬੀਮਾਰ ਹੋ ਜਾਂਦਾ ਜਾਂ ਮਰ ਜਾਂਦਾ।

ਹੋਰ ਜਾਣੋ ਜਨਰਲ ਨੌਲਜ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget