ਪੜਚੋਲ ਕਰੋ
ਕੀ ਪਾਸਪੋਰਟ ਦਿਖਾ ਕੇ ਵੀ ਸਾਬਤ ਕਰ ਸਕਦੇ ਨਾਗਰਿਕਤਾ? ਜਾਣ ਲਓ ਕੀ ਕਹਿੰਦਾ ਨਿਯਮ
Passport As Citizenship Document: ਜੇਕਰ ਤੁਸੀਂ ਭਾਰਤ ਵਿੱਚ ਰਹਿੰਦੇ ਹੋ ਅਤੇ ਤੁਹਾਡੇ ਕੋਲ ਭਾਰਤੀ ਪਾਸਪੋਰਟ ਹੈ। ਤਾਂ ਕੀ ਤੁਸੀਂ ਇਹ ਦਿਖਾ ਕੇ ਆਪਣੀ ਨਾਗਰਿਕਤਾ ਸਾਬਤ ਕਰ ਸਕਦੇ ਹੋ? ਜਾਣ ਲਓ ਇਸ ਨੂੰ ਲੈਕੇ ਕੀ ਕਹਿੰਦਾ ਨਿਯਮ
Passport
1/6

22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਦੇਸ਼ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇੰਨਾ ਹੀ ਨਹੀਂ, ਪਾਕਿਸਤਾਨੀ ਅੱਤਵਾਦੀਆਂ ਦੇ ਨਾਮ ਸਾਹਮਣੇ ਆਉਣ ਤੋਂ ਬਾਅਦ, ਭਾਰਤ ਵਿੱਚ ਰਹਿ ਰਹੇ ਸਾਰੇ ਗੈਰ-ਕਾਨੂੰਨੀ ਪ੍ਰਵਾਸੀਆਂ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉੱਥੇ ਹੀ ਜਿਹੜਾ ਵੀ ਭਾਰਤ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਿਹਾ ਹੈ। ਉਸ ਨੂੰ ਦੇਸ਼ ਨਿਕਾਲਾ ਦਿੱਤਾ ਜਾ ਰਿਹਾ ਹੈ। ਦਿੱਲੀ ਪੁਲਿਸ ਨੇ ਨਾਗਰਿਕਤਾ ਦੇ ਤੌਰ ‘ਤੇ ਦਸਤਾਵੇਜ਼ਾਂ ਦੇ ਨਿਯਮਾਂ ਵਿੱਚ ਵੀ ਬਦਲਾਅ ਕੀਤਾ ਹੈ। ਆਓ ਤੁਹਾਨੂੰ ਦੱਸਦੇ ਹਾਂ।
2/6

ਜੇਕਰ ਤੁਹਾਡੇ ਕੋਲ ਪਾਸਪੋਰਟ ਹੈ, ਤਾਂ ਕੀ ਇਹ ਤੁਹਾਡੀ ਨਾਗਰਿਕਤਾ ਸਾਬਤ ਕਰ ਸਕਦਾ ਹੈ? ਜਾਣੋ ਇਸ ਸੰਬੰਧੀ ਕੀ ਨਿਯਮ ਹਨ। ਤੁਹਾਨੂੰ ਦੱਸ ਦਈਏ ਕਿ ਦਿੱਲੀ ਪੁਲਿਸ ਨੇ ਰਾਸ਼ਨ ਕਾਰਡ, ਆਧਾਰ ਕਾਰਡ ਅਤੇ ਪੈਨ ਕਾਰਡ ਵਰਗੇ ਦਸਤਾਵੇਜ਼ਾਂ ਨੂੰ ਨਾਗਰਿਕਤਾ ਦੇ ਸਬੂਤ ਦੇ ਤੌਰ ‘ਤੇ ਅਵੈਧ ਘੋਸ਼ਿਤ ਕਰ ਦਿੱਤਾ ਹੈ।
Published at : 01 May 2025 06:20 PM (IST)
ਹੋਰ ਵੇਖੋ





















