ਪੜਚੋਲ ਕਰੋ

ਖੁਸ਼ਖਬਰੀ! ਹੁਣ ਕੁਝ ਘੰਟਿਆਂ 'ਚ ਤੁਹਾਡੇ ਖਾਤੇ 'ਚ ਪਹੁੰਚ ਜਾਣਗੇ ਚੈੱਕ ਦੇ ਪੈਸੇ, ਨਹੀਂ ਲੱਗਣਗੇ 2 ਦਿਨ

Cheque Clearance Time Reduced: ਕਿਸੇ ਵੀ ਬੈਂਕ ਚੈੱਕ ਨੂੰ ਕਲੀਅਰ ਕਰਨ ਲਈ ਘੱਟੋ-ਘੱਟ 2 ਕੰਮਕਾਜੀ ਦਿਨ ਲੱਗ ਜਾਂਦੇ ਹਨ। ਪਰ ਹੁਣ ਅਜਿਹਾ ਨਹੀਂ ਹੋਵੇਗਾ। ਨਵੀਂ ਪ੍ਰਣਾਲੀ ਦੇ ਲਾਗੂ ਹੋਣ ਤੋਂ ਬਾਅਦ ਕੁਝ ਘੰਟਿਆਂ 'ਚ ਚੈੱਕ ਕਲੀਅਰ ਹੋ ਜਾਵੇਗਾ।

Cheque

1/5
ਜੇਕਰ ਤੁਸੀਂ ਕਿਸੇ ਵਿਅਕਤੀ ਨੂੰ ਕਿਸੇ ਦੂਜੇ ਵਿਅਕਤੀ ਨੂੰ ਪੈਸੇ ਦੇ ਰਹੋ ਹੋ ਤਾਂ ਅੱਜ ਦੇ ਸਮੇਂ ਆਨਲਾਈਨ ਇੰਟਰਨੈੱਟ ਬੈਂਕਿੰਗ ਰਾਹੀਂ ਜਾਂ ਫਿਰ ਯੂਪੀਆਈ ਰਾਹੀਂ ਭੇਜ ਦਿੱਤਾ ਹੈ। ਪਰ ਪਹਿਲਾਂ ਇਦਾਂ ਨਹੀਂ ਹੋਇਆ ਕਰਦਾ ਸੀ। ਪਹਿਲਾਂ ਜੇ ਕਿਸੇ ਨੂੰ ਪੈਸੇ ਦੇਣੇ ਹੁੰਦੇ ਸਨ ਤਾਂ ਤੁਹਾਡੇ ਕੋਲ ਸਿਰਫ 2 ਆਪਸ਼ਨ ਹੋਇਆ ਕਰਦੇ ਸੀ।

2/5
ਜਾਂ ਤਾਂ ਤੁਸੀਂ ਉਸ ਵਿਅਕਤੀ ਨੂੰ ਪੈਸੇ ਨਕਦ ਦੇ ਦਿਓ। ਜਾਂ ਤੁਸੀਂ ਉਸ ਵਿਅਕਤੀ ਦੇ ਨਾਂ ਦਾ ਚੈੱਕ ਕੱਟ ਕੇ ਉਸ ਨੂੰ ਦੇ ਸਕਦੇ ਹੋ। ਚੈੱਕ ਵਾਲੇ ਤਰੀਕੇ ਵਿੱਚ ਸਮਾਂ ਲੱਗਦਾ ਸੀ, ਤੁਸੀਂ ਖੁਦ ਵੀ ਚੈੱਕ ਤੋਂ ਪੈਸੇ ਕੱਢ ਸਕਦੇ ਸੀ।

3/5
ਆਮ ਤੌਰ 'ਤੇ, ਕਿਸੇ ਵੀ ਬੈਂਕ ਚੈੱਕ ਨੂੰ ਕਲੀਅਰ ਹੋਣ ਲਈ ਘੱਟੋ-ਘੱਟ 2 ਕੰਮਕਾਜੀ ਦਿਨ ਲੱਗਦੇ ਹਨ। ਪਰ ਹੁਣ ਅਜਿਹਾ ਨਹੀਂ ਹੋਵੇਗਾ।

4/5
ਭਾਰਤੀ ਰਿਜ਼ਰਵ ਬੈਂਕ ਯਾਨੀ RBI ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਇਸ ਪ੍ਰਣਾਲੀ 'ਚ ਬਦਲਾਅ ਦੀ ਜਾਣਕਾਰੀ ਦਿੱਤੀ ਹੈ।

5/5
ਉਨ੍ਹਾਂ ਕਿਹਾ ਕਿ ਚੈੱਕ ਟ੍ਰਨਕੇਸ਼ਨ ਸਿਸਟਮ ਵਿੱਚ ਬਦਲਾਅ ਕੀਤਾ ਜਾਵੇਗਾ ਅਤੇ ਇਸ ਤਹਿਤ ਜਿਹੜਾ ਚੈੱਕ ਕਲੀਅਰ ਹੋਣ ਵਿੱਚ ਸਮਾਂ ਲੱਗਦਾ ਸੀ, ਉਹ ਨਹੀਂ ਲੱਗੇਗਾ। ਨਵੀਂ ਪ੍ਰਣਾਲੀ ਦੇ ਤਹਿਤ ਚੈੱਕ ਨੂੰ ਸਕੈਨ ਕੀਤਾ ਜਾਵੇਗਾ। ਅਤੇ ਪੈਸੇ ਕੁਝ ਘੰਟਿਆਂ ਵਿੱਚ ਖਾਤੇ ਵਿੱਚ ਪਹੁੰਚ ਜਾਣਗੇ। ਇਸ ਸਬੰਧੀ ਸਾਰੇ ਦਿਸ਼ਾ-ਨਿਰਦੇਸ਼ ਵੀ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ।

ਹੋਰ ਜਾਣੋ ਜਨਰਲ ਨੌਲਜ

ਟਾਪ ਹੈਡਲਾਈਨ

ਚੀਨ ਵਿੱਚ ਕਿਹੜੀ ਨੌਕਰੀ ਭਾਰਤੀਆਂ ਲਈ ਸਭ ਤੋਂ ਵੱਧ ਕਮਾਈ ਕਰਦੀ ਹੈ? ਉੱਥੋਂ ਦੇ ਰੁਜ਼ਗਾਰ ਦੇ ਨਿਯਮਾਂ ਬਾਰੇ ਜਾਣੋ।

PM ਆਵਾਸ ਘਪਲਾ! ਧੋਖਾਧੜੀ ਕਰਨ ਵਾਲਿਆਂ ਨੂੰ ਕੀ ਸਜ਼ਾ?

OYO ਵਿੱਚ ਗਰਲਫ੍ਰੈਂਡ ਨਾਲ ਠਹਿਰਣਾ ਹੈ? ਜਾਣੋ ਕਾਨੂੰਨੀ ਹੱਕ, ਨਿਯਮ ਅਤੇ ਜ਼ਰੂਰੀ ਗੱਲਾਂ

 India Richest CM : ਦੇਸ਼ ਦੇ ਸਭ ਤੋਂ ਅਮੀਰ CM ਕੌਣ ਹਨ, ਕਿਸ ਕੋਲ ਸਭ ਤੋਂ ਘੱਟ ਜਾਇਦਾਦ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget