ਪੜਚੋਲ ਕਰੋ

Flight Ticket: ਵਾਟਸਐਪ ਰਾਹੀਂ ਹੋਵੇਗੀ ਫਲਾਈਟ ਦੀ ਟਿਕਟ ਬੁੱਕ, ਇਸ ਏਅਰਲਾਈਨ ਕੰਪਨੀ ਨੇ ਸ਼ੁਰੂ ਕੀਤੀ ਨਵੀਂ ਸੁਵਿਧਾ

Flight Ticket Booking: ਜੇਕਰ ਤੁਸੀਂ ਜਿਆਦਾਤਰ ਫਲਾਈਟ ਰਾਹੀਂ ਸਫਰ ਕਰਦੇ ਹੋ ਤਾਂ ਇਹ ਤੁਹਾਡੇ ਲਈ ਚੰਗੀ ਖ਼ਬਰ ਹੈ। ਇੰਡੀਗੋ ਏਅਰਲਾਈਨ ਨੇ ਇੱਕ ਨਵਾਂ ਫੀਚਰ ਸ਼ੁਰੂ ਕੀਤਾ ਹੈ। ਜਿਸ ਨਾਲ ਯਾਤਰੀ ਹੁਣ ਵਟਸਐਪ ਰਾਹੀਂ ਵੀ ਟਿਕਟ ਬੁੱਕ ਕਰਵਾ ਸਕਦੇ ਹਨ।

Flight

1/6
ਭਾਰਤ ਵਿੱਚ ਹਰ ਰੋਜ਼ ਲੱਖਾਂ ਯਾਤਰੀ ਫਲਾਈਟ ਰਾਹੀਂ ਸਫ਼ਰ ਕਰਦੇ ਹਨ। ਅਕਸਰ, ਜੇਕਰ ਲੋਕਾਂ ਨੂੰ ਲੰਬੀ ਦੂਰੀ ਦਾ ਸਫ਼ਰ ਕਰਨਾ ਪੈਂਦਾ ਹੈ, ਤਾਂ ਉਹ ਫਲਾਈਟ ਰਾਹੀਂ ਹੀ ਸਫ਼ਰ ਕਰਦੇ ਹਨ। ਫਲਾਈਟ ਰਾਹੀਂ ਸਫਰ ਕਰਨ ਨਾਲ ਕਾਫੀ ਸਮਾਂ ਬਚਦਾ ਹੈ। ਬਹੁਤ ਸਾਰੀਆਂ ਏਅਰਲਾਈਨ ਕੰਪਨੀਆਂ ਭਾਰਤ ਵਿੱਚ ਉਡਾਣ ਸਹੂਲਤਾਂ ਪ੍ਰਦਾਨ ਕਰਦੀਆਂ ਹਨ।

2/6
ਆਮ ਤੌਰ 'ਤੇ ਜੇਕਰ ਕੋਈ ਫਲਾਈਟ ਬੁੱਕ ਕਰਦਾ ਹੈ ਤਾਂ ਉਹ ਏਅਰਲਾਈਨ ਦੀ ਅਧਿਕਾਰਤ ਵੈੱਬਸਾਈਟ ਜਾਂ ਟ੍ਰੈਵਲ ਦੀ ਵੈੱਬਸਾਈਟ 'ਤੇ ਜਾਂਦਾ ਹੈ।

3/6
ਪਰ ਹੁਣ ਇੰਡੀਗੋ ਏਅਰਲਾਈਨਜ਼ ਫਲਾਈਟ ਰਾਹੀਂ ਸਫਰ ਕਰਨ ਵਾਲੇ ਯਾਤਰੀਆਂ ਨੂੰ ਵੱਡੀਆਂ ਸਹੂਲਤਾਂ ਦੇ ਰਹੀ ਹੈ। ਇੱਕ ਨਵਾਂ ਫੀਚਰ ਜਾਰੀ ਕੀਤਾ ਗਿਆ ਹੈ।

4/6
ਜਿਸ ਵਿੱਚ ਯਾਤਰੀ ਹੁਣ ਵਟਸਐਪ ਰਾਹੀਂ ਵੀ ਟਿਕਟ ਬੁੱਕ ਕਰਾ ਸਕਦੇ ਹਨ। ਇਸ ਦੇ ਲਈ ਉਨ੍ਹਾਂ ਨੂੰ ਇੰਡੀਗੋ ਬੁਕਿੰਗ ਅਸਿਸਟੈਂਟ 6Eskai ਦਾ ਇਸਤੇਮਾਲ ਕਰਨਾ ਹੋਵੇਗਾ।

5/6
ਇੰਡੀਗੋ ਦੀ ਇਸ ਵਟਸਐਪ ਸਰਵਿਸ ਦੀ ਵਰਤੋਂ ਕਰਨ ਲਈ, ਯਾਤਰੀਆਂ ਨੂੰ ਪਹਿਲਾਂ ਆਪਣੇ ਫੋਨ 'ਤੇ +91 7065145858 ਨੰਬਰ ਨੂੰ ਸੇਵ ਕਰਨਾ ਹੋਵੇਗਾ। ਨੰਬਰ ਸੇਵ ਕਰਨ ਤੋਂ ਬਾਅਦ, ਤੁਹਾਨੂੰ WhatsApp 'ਤੇ ਇਸ ਨੰਬਰ 'ਤੇ Hi ਭੇਜਣਾ ਹੋਵੇਗਾ।

6/6
ਇਸ ਤੋਂ ਬਾਅਦ ਤੁਹਾਨੂੰ ਭਾਸ਼ਾ ਚੁਣਨ ਲਈ ਕਿਹਾ ਜਾਵੇਗਾ। ਭਾਸ਼ਾ ਦੀ ਚੋਣ ਕਰਨ ਤੋਂ ਬਾਅਦ, ਤੁਹਾਨੂੰ ਇੰਡੀਗੋ ਦੀ ਵਟਸਐਪ ਸੇਵਾ ਦੁਆਰਾ ਟਿਕਟ ਬੁੱਕ ਕਰਨ ਦਾ ਵਿਕਲਪ ਮਿਲੇਗਾ, ਇਸ ਦੇ ਨਾਲ, ਤੁਸੀਂ ਹੋਰ ਸੇਵਾਵਾਂ ਦਾ ਵੀ ਲਾਭ ਲੈ ਸਕਦੇ ਹੋ।

ਹੋਰ ਜਾਣੋ ਜਨਰਲ ਨੌਲਜ

ਟਾਪ ਹੈਡਲਾਈਨ

ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026

 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ

 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ

Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...

Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ

Embed widget