ਪੜਚੋਲ ਕਰੋ

ਹੈਰਾਨ ਹੋ ਜਾਵੋਗੇ ਕਿ ਦਿੱਲੀ ਨਹੀਂ ਸਗੋਂ ਇੱਥੋਂ ਚੱਲੀ ਸੀ ਆਜ਼ਾਦ ਭਾਰਤ ਦੀ ਪਹਿਲੀ ਮੈਟਰੋ !

ਭਾਰਤ ਦੇ ਕਈ ਸ਼ਹਿਰਾਂ ਵਿੱਚ ਮੈਟਰੋ ਦੌੜ ਰਹੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਆਜ਼ਾਦ ਭਾਰਤ ਦੀ ਪਹਿਲੀ ਮੈਟਰੋ ਕਿਹੜੇ ਸ਼ਹਿਰ ਵਿੱਚ ਚੱਲੀ ਸੀ।

ਆਜ਼ਾਦ ਭਾਰਤ ਦੀ ਪਹਿਲੀ ਮੈਟਰੋ

1/5
ਭਾਰਤ ਦੇ ਕਈ ਸ਼ਹਿਰਾਂ ਵਿੱਚ ਮੈਟਰੋ ਦੌੜ ਰਹੀ ਹੈ। ਰਾਜਧਾਨੀ ਦਿੱਲੀ ਦੀ ਤਾਂ ਲਾਈਫਲਾਇਨ ਹੀ ਮੈਟਰੋ ਨੂੰ  ਕਿਹਾ ਜਾਂਦਾ ਹੈ। ਉੱਥੇ ਹੀ ਮੁੰਬਈ ਵਰਗੇ ਸ਼ਹਿਰਾਂ ਦੀ ਜਾਨ ਵੀ ਮੈਟਰੋ ਨੂੰ ਕਿਹਾ ਜਾਂਦਾ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਆਜ਼ਾਦ ਭਾਰਤ ਦੀ ਪਹਿਲੀ ਮੈਟਰੋ ਕਿਹੜੇ ਸ਼ਹਿਰ ਵਿੱਚ ਚੱਲੀ ਸੀ।

2/5
ਜੇ ਤੁਸੀਂ ਸੋਚ ਰਹੇ ਹੋ ਕਿ ਇਹ ਦਿੱਲੀ ਹੈ ਤਾਂ ਤੁਸੀਂ ਗ਼ਲਤ ਹੋ। ਦਰਅਸਲ ਆਜ਼ਾਦ ਭਾਰਤ ਦੀ ਪਹਿਲੀ ਮੈਟਰੋ ਕੋਲਕਾਤਾ ਵਿੱਚ ਚੱਲੀ ਸੀ।

3/5
ਸਾਲ 1972 ਵਿੱਚ 29 ਦਸੰਬਰ ਨੂੰ ਪਹਿਲੀ ਵਾਰ ਮੈਟਰੋ ਦਾ ਨੀਂਹ ਪੱਥਰ ਕੋਲਕਾਤਾ ਵਿੱਚ ਰੱਖਿਆ ਗਿਆ ਸੀ ਉੱਥੇ ਹੀ ਇਹ 24 ਦਸੰਬਰ 1984 ਨੂੰ ਦੌੜਨ ਲੱਗ ਗਈ ਸੀ।

4/5
ਸ਼ੁਰੂਆਤ ਵਿੱਚ ਇਹ ਮਹਿਜ਼ 3.4 ਕਿਲੋਮੀਟਰ ਦੀ ਦੂਰੀ ਤੈਅ ਕਰਦੀ ਸੀ ਜੋ ਕਿ ਐਸਪਲੇਨੇਡ ਤੋਂ ਭਵਾਨੀਪੁਰ ਜੋ ਕਿ ਹੁਣ ਨੇਤਾਜੀ ਭਵਨ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ, ਉੱਥੋਂ ਤੱਕ ਚਲਦੀ ਸੀ।

5/5
ਦੱਸ ਦਈਏ ਕਿ ਮੌਜੂਦਾ ਸਮੇਂ ਵਿੱਚ ਦਿੱਲੀ ਮੈਟਰੋ ਤੋਂ ਬਾਅਦ ਕੋਲਕਾਤਾ ਦੀ ਮੈਟਰੋ ਸਭ ਤੋਂ ਮਸਰੂਫ ਹੈ ਜੋ ਕਿ ਇੱਥੋਂ ਦੀ ਲਾਈਫਲਾਇਨ ਵੀ ਕਹੀ ਜਾ ਸਕਦੀ ਹੈ। 29 ਦਸੰਬਰ 2010 ਨੂੰ ਕੋਲਕਾਤਾ ਮੈਟਰੋ ਰੇਲਵੇ ਨੂੰ ਖੇਤਰੀ ਰੇਲਵੇ ਦਾ ਦਰਜਾ ਦਿੱਤਾ ਗਿਆ ਸੀ। ਉੱਥੇ ਹੀ ਹੁਣ ਕੋਲਕਾਤਾ ਵਿੱਚ ਪਹਿਲੀ ਪਾਣੀ ਦੇ ਅੰਦਰ ਚੱਲਣ ਵਾਲੀ ਮੈਟਰੋ ਬਨਣ ਜਾ ਰਹੀ ਹੈ ਜਿਸ ਤੋਂ ਬਾਅਦ ਇਤਿਹਾਸ ਵਿੱਚ ਮੁੜ ਤੋਂ ਕੋਲਕਾਤਾ ਦਾ ਨਾਂਅ ਲਿਖਿਆ ਜਾਵੇਗਾ।

ਹੋਰ ਜਾਣੋ ਜਨਰਲ ਨੌਲਜ

ਟਾਪ ਹੈਡਲਾਈਨ

ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ

ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...

Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP  vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼

Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ

Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ

Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ

Embed widget