ਪੜਚੋਲ ਕਰੋ

Farmer Protest: ਬੰਦ, ਹੜਤਾਲ ਤੇ ਚੱਕਾ ਜਾਮ ‘ਚ ਕੀ ਹੁੰਦਾ ਫ਼ਰਕ, ਇੱਕ ਕਲਿੱਕ ‘ਚ ਜਾਣੋ ਜਵਾਬ

ਜਦੋਂ ਵੀ ਕਿਸੇ ਵਰਗ ਦੀ ਸਰਕਾਰ ਤੋਂ ਕੋਈ ਮੰਗ ਹੁੰਦੀ ਹੈ ਤਾਂ ਉਹ ਵੱਖ-ਵੱਖ ਤਰ੍ਹਾਂ ਦੇ ਪ੍ਰਦਰਸ਼ਨਾਂ ਰਾਹੀਂ ਆਪਣੀ ਆਵਾਜ਼ ਜ਼ਾਹਰ ਕਰਦਾ ਹੈ। ਕਦੇ ਇਹ ਰੋਸ ਪ੍ਰਦਰਸ਼ਨ ਬੰਦ ਦੇ ਰੂਪ ਚ ਕੀਤਾ ਜਾਂਦਾ ਹੈ ਤੇ ਕਦੇ ਹੜਤਾਲ ਜਾਂ ਚੱਕਾ ਜਾਮ ਦੇ ਰੂਪ ਵਿੱਚ।

Chakka Jam

1/6
ਜਿਸ ਤਰ੍ਹਾਂ ਕਿਸਾਨ ਇਸ ਵੇਲੇ ਕੁਝ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ, ਜਿਸ ਨੂੰ ਚੱਕਾ ਜਾਮ ਕਿਹਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਬੰਦ ਦਾ ਐਲਾਨ ਵੀ ਕੀਤਾ ਗਿਆ, ਤਾਂ ਆਓ ਜਾਣਦੇ ਹਾਂ ਇਨ੍ਹਾਂ ਪ੍ਰਦਰਸ਼ਨਾਂ ਬਾਰੇ।

2/6
ਬੰਦ ਅਤੇ ਹੜਤਾਲ ਦੋਵੇਂ ਇੱਕ ਵਰਗੇ ਲੱਗਦੇ ਹਨ, ਪਰ ਅਜਿਹਾ ਨਹੀਂ ਹੁੰਦਾ ਹੈ। ਜਦੋਂ ਵੀ ਕੋਈ ਜਮਾਤ ਕੰਮ ਕਰਨਾ ਬੰਦ ਕਰ ਦਿੰਦੀ ਹੈ ਤਾਂ ਉਸ ਨੂੰ ਹੜਤਾਲ ਕਿਹਾ ਜਾਂਦਾ ਹੈ ਅਤੇ ਬੰਦ ਵਿੱਚ ਵੀ ਅਜਿਹਾ ਹੀ ਹੁੰਦਾ ਹੈ। ਬੰਦ ਵਿੱਚ ਵੀ ਇੱਕ ਵਰਗ ਕਿਸੇ ਵੀ ਪ੍ਰਦਰਸ਼ਨ ਨੂੰ ਆਪਣੀ ਸਹਿਮਤੀ ਦਿੰਦਾ ਹੈ।

3/6
ਹੁਣ ਅਸੀਂ ਤੁਹਾਨੂੰ ਦੋਨਾਂ ਦੇ ਵਿੱਚ ਖ਼ਾਸ ਅੰਤਰ ਦੱਸਦੇ ਹਾਂ। ਦਰਅਸਲ, ਹੜਤਾਲ ਸਿਰਫ਼ ਉਸ ਵਰਗ ਵੱਲੋਂ ਹੀ ਕੀਤੀ ਜਾਂਦੀ ਹੈ, ਜਿਹੜੀ ਰੋਸ ਪ੍ਰਦਰਸ਼ਨ ਕਰਦੀ ਹੈ, ਜਦੋਂ ਕਿ ਬੰਦ ਦੇ ਮਾਮਲੇ ਵਿੱਚ ਉਹ ਲੋਕ ਵੀ ਸ਼ਾਮਲ ਹੁੰਦੇ ਹਨ, ਜੋ ਵਿਰੋਧ ਦਾ ਹਿੱਸਾ ਨਹੀਂ ਹੁੰਦੇ, ਪਰ ਸਮਰਥਨ ਦੇਣ ਦੇ ਇਰਾਦੇ ਨਾਲ ਆਪਣੀ ਸਹਿਮਤੀ ਪ੍ਰਗਟ ਕਰਦੇ ਹਨ।

4/6
ਜਿਵੇਂ ਤੁਸੀਂ ਦੇਖਿਆ ਹੋਵੇਗਾ ਕਿ ਬਹੁਤ ਸਾਰੇ ਲੋਕ ਕਿਸੇ ਮੁੱਦੇ ਦੇ ਸਮਰਥਨ ਵਿੱਚ ਇੱਕ ਦਿਨ ਜਾਂ ਕੁਝ ਸਮੇਂ ਲਈ ਆਪਣੀਆਂ ਦੁਕਾਨਾਂ ਬੰਦ ਕਰਦੇ ਹਨ, ਤਾਂ ਇਹ ਬੰਦ ਦੀ ਸ਼੍ਰੇਣੀ ਵਿੱਚ ਆਉਂਦਾ ਹੈ। ਇਸ ਕਾਰਨ ਹੜਤਾਲ ਦਾ ਵਧੇਰੇ ਵਿਆਪਕ ਰੂਪ ਦਿੱਤਾ ਗਿਆ ਹੈ।

5/6
ਹੁਣ ਗੱਲ ਕਰੀਏ ਚੱਕਾ ਜਾਮ ਕੀ ਹੈ? ਸੜਕਾਂ 'ਤੇ ਅਕਸਰ ਚੱਕਾ ਜਾਮ ਲੱਗ ਜਾਂਦਾ ਹੈ, ਜਦੋਂ ਬਹੁਤ ਸਾਰੇ ਲੋਕ ਸ਼ਹਿਰ ਦੀਆਂ ਸੜਕਾਂ 'ਤੇ ਇਕੱਠੇ ਹੋ ਕੇ ਸੜਕਾਂ ਜਾਮ ਕਰ ਦਿੰਦੇ ਹਨ, ਜਿਸ ਕਾਰਨ ਹਰ ਤਰ੍ਹਾਂ ਦਾ ਜਾਮ ਲੱਗ ਜਾਂਦਾ ਹੈ। ਇਸ ਨੂੰ ਚੱਕਾ ਜਾਮ ਕਿਹਾ ਜਾਂਦਾ ਹੈ।

6/6
ਦੱਸ ਦੇਈਏ ਕਿ ਵਿਰੋਧ ਕਰਨਾ ਹਰ ਕਿਸੇ ਦਾ ਅਧਿਕਾਰ ਹੈ, ਪਰ ਧਿਆਨ ਰੱਖਣ ਵਾਲੀ ਗੱਲ ਇਹ ਹੈ ਕਿ ਇਸ ਨਾਲ ਕਿਸੇ ਵੀ ਵਿਅਕਤੀ ਦੀ ਆਜ਼ਾਦੀ ਦੇ ਅਧਿਕਾਰ ਦੀ ਉਲੰਘਣਾ ਨਹੀਂ ਹੋਣੀ ਚਾਹੀਦੀ।

ਹੋਰ ਜਾਣੋ ਜਨਰਲ ਨੌਲਜ

ਟਾਪ ਹੈਡਲਾਈਨ

School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026

Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Embed widget