ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ

Traffic Challan: ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਲਈ ਬੁਰੀ ਖ਼ਬਰ ਹੈ, ਹੁਣ ਉਨ੍ਹਾਂ ਨੂੰ ਅਜਿਹਾ ਕਰਨ ਤੇ ਕਈ ਗੁਣਾ ਜ਼ਿਆਦਾ ਜੁਰਮਾਨਾ ਭਰਨਾ ਪੈ ਸਕਦਾ ਹੈ।

traffic rules

Sponsored Links by Taboola