ਪੜਚੋਲ ਕਰੋ

Paris Olympics 2024: ਇਸ ਖਾਸ ਚੀਜ਼ ਦੇ ਲੋਹੇ ਤੋਂ ਬਣੇ ਹਨ ਓਲੰਪਿਕ ਮੈਡਲ, ਜਾਣ ਕੇ ਰਹਿ ਜਾਵੋਗੇ ਹੈਰਾਨ

Paris Olympics 2024: ਓਲੰਪਿਕ ਖੇਡਾਂ ਸ਼ੁਰੂ ਹੋ ਗਈਆਂ ਹਨ, ਜਿਸ ਵਿੱਚ ਸਾਰੇ ਖਿਡਾਰੀ ਤਮਗਾ ਜਿੱਤਣ ਲਈ ਆਪਣੀ ਪੂਰੀ ਵਾਹ ਲਾਉਂਦੇ ਹਨ, ਪਰ ਕੀ ਤੁਸੀਂ ਜਾਣਦੇ ਹੋ ਕਿ ਮੈਡਲ ਕਿਸ ਧਾਤ ਦਾ ਬਣਿਆ ਹੁੰਦਾ ਹੈ?

ਓਲੰਪਿਕ ਦੌਰਾਨ ਦਿੱਤੇ ਗਏ ਮੈਡਲਾਂ ਨੂੰ ਲੈ ਕੇ ਹਰ ਕਿਸੇ ਦੇ ਮਨ ਵਿੱਚ ਇਹ ਸਵਾਲ ਹੈ ਕਿ ਕੀ ਗੋਲਡ ਮੈਡਲ ਪੂਰੀ ਤਰ੍ਹਾਂ ਸੋਨੇ ਦੇ ਬਣੇ ਹੋਏ ਹਨ? ਤਾਂ ਆਓ ਜਾਣਦੇ ਹਾਂ ਜਵਾਬ।

1/5
ਤੁਹਾਨੂੰ ਦੱਸ ਦੇਈਏ ਕਿ ਓਲੰਪਿਕ ਵਿੱਚ ਸੋਨ ਤਮਗਾ ਸੋਨੇ ਦਾ ਨਹੀਂ ਸਗੋਂ ਚਾਂਦੀ ਦਾ ਹੁੰਦਾ ਹੈ।

2/5
ਓਲੰਪਿਕ ਗੋਲਡ ਮੈਡਲ ਘੱਟੋ-ਘੱਟ 92.5% ਚਾਂਦੀ ਦੇ ਬਣੇ ਹੋਣੇ ਹਨ, ਮੈਡਲ 'ਤੇ ਘੱਟੋ-ਘੱਟ ਛੇ ਗ੍ਰਾਮ ਸੋਨੇ ਹੁੰਦਾ ਹੈ, ਜੋ ਕੋਟਿੰਗ ਦੇ ਰੂਪ ਵਿੱਚ ਹੁੰਦਾ ਹੈ।

3/5
1912 ਤੱਕ ਓਲੰਪਿਕ ਤਮਗੇ ਅਸਲ ਵਿੱਚ ਸ਼ੁੱਧ ਸੋਨੇ ਦੇ ਬਣੇ ਹੁੰਦੇ ਸਨ, ਪਰ ਪਹਿਲੇ ਵਿਸ਼ਵ ਯੁੱਧ ਤੋਂ ਬਾਅਦ, ਦੇਸ਼ਾਂ ਨੇ ਸੋਨੇ ਦੀ ਪਰਤ ਚੜਾ ਕੇ ਚਾਂਦੀ ਦੇ ਤਗਮੇ ਬਣਾਉਣੇ ਸ਼ੁਰੂ ਕਰ ਦਿੱਤੇ।

4/5
ਪੈਰਿਸ ਓਲੰਪਿਕ ਦੀ ਗੱਲ ਕਰੀਏ ਤਾਂ ਪੈਰਿਸ ਓਲੰਪਿਕ ਖੇਡਾਂ ਵਿੱਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮਿਆਂ ਦੇ ਵਿਚਕਾਰਲੇ ਹਿੱਸੇ ਨੂੰ ਆਈਫਲ ਟਾਵਰ ਦੀ ਸਕ੍ਰੈਪ ਮੈਟਲ ਤੋਂ ਬਣਾਇਆ ਜਾਵੇਗਾ ਅਤੇ ਹੈਕਸਾਗੋਨਲ ਟੁਕੜਾ ਸਕ੍ਰੈਪ ਆਇਰਨ ਤੋਂ ਬਣਾਇਆ ਜਾਵੇਗਾ।

5/5
ਕਿਹਾ ਜਾਂਦਾ ਹੈ ਕਿ ਹੈਕਸਾਗਨ ਫਰਾਂਸ ਦੀ ਨੁਮਾਇੰਦਗੀ ਕਰਦੇ ਹਨ , ਅਤੇ ਦੇਸ਼ ਨੂੰ ਕਈ ਵਾਰ ਇਸਦੇ ਆਕਾਰ ਕਾਰਨ ਲ'ਹੈਕਸਾਗਨ ਵੀ ਕਿਹਾ ਜਾਂਦਾ ਹੈ।

ਹੋਰ ਜਾਣੋ ਜਨਰਲ ਨੌਲਜ

View More
Advertisement
Advertisement
Advertisement

ਟਾਪ ਹੈਡਲਾਈਨ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Advertisement
ABP Premium

ਵੀਡੀਓਜ਼

, AP ਢਿੱਲੋਂ ਤੇ ਔਖੇ ਹੋਏ ਦਿਲਜੀਤ ਦੇ ਫੈਨਜ਼**ਦਿਲਜੀਤ ਬਾਰੇ ਬੋਲਣ ਕਰਕੇਦਿਲਜੀਤ ਬਾਰੇ ਬੋਲਣ ਤੋਂ ਬਾਅਦ,  Karan ਦੇ ਸ਼ੋਅ 'ਚ ਬੋਲੇ AP ਹੁਣ ਕੀ ਪੰਗਾ ?ਕਰਨ ਦੇ ਸ਼ੋਅ 'ਚ ਚਮਕੀਲਾ , ਪਰਿਨੀਤੀ ਤੜਕੇ ਤਿੰਨ ਵਜੇ ਕਿਉਂ ਕਰਦੀ ਫੋਨਆਹ ਕੀ ਬੋਲੇ Yo Yo ਹਨੀ ਸਿੰਘ , ਮੇਰੀ ਗੰਦੀ ਔਲਾਦ ਨੂੰ ਨਫਰਤ ਨਾ ਕਰੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?

ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ

Embed widget