ਪੜਚੋਲ ਕਰੋ

PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ

PF Account Balance Check: ਆਪਣੇ PF ਖਾਤੇ ਦਾ ਬੈਲੇਂਸ ਚੈੱਕ ਕਰਨਾ ਚਾਹੁੰਦੇ ਹੋ, ਤਾਂ ਇਸ ਲਈ ਤੁਹਾਡੇ ਕੋਲ ਬਹੁਤ ਸਾਰੇ ਤਰੀਕੇ ਹਨ। ਆਪਣੇ PF ਖਾਤੇ ਵਿੱਚ ਬੈਲੇਂਸ ਦੀ ਚੈੱਕ ਕਰੋ? ਆਓ ਤੁਹਾਨੂੰ ਦੱਸਦੇ ਹਾਂ।

PF Account Balance

1/6
ਭਾਰਤ ਵਿੱਚ ਜਿੰਨੇ ਵੀ ਲੋਕ ਨੌਕਰੀ ਕਰਦੇ ਹਨ, ਲਗਭਗ ਸਾਰਿਆਂ ਦੇ ਪੀਐਫ ਖਾਤੇ ਹੁੰਦੇ ਹਨ। ਪੀਐਫ ਖਾਤਿਆਂ ਵਿੱਚ ਮੁਲਾਜ਼ਮ ਦੀ ਸੈਲਰੀ ਦਾ 12 ਫੀਸਦੀ ਹਿੱਸਾ ਜਮ੍ਹਾ ਹੁੰਦਾ ਹੈ, ਉੰਨਾ ਹੀ ਯੋਗਦਾਨ ਮੁਲਾਜ਼ਮ ਵਲੋਂ ਪਾਇਆ ਜਾਂਦਾ ਹੈ। PF ਖਾਤੇ 'ਚ ਜਮ੍ਹਾ ਰਾਸ਼ੀ 'ਤੇ ਵਿਆਜ ਵੀ ਮਿਲਦਾ ਹੈ। ਪੀਐਫ ਖਾਤਾ ਇੱਕ ਤਰ੍ਹਾਂ ਨਾਲ ਕਿਸੇ ਬਚਤ ਸਕੀਮ ਦੀ ਤਰ੍ਹਾਂ ਕੰਮ ਕਰਦਾ ਹੈ। ਲੋੜ ਪੈਣ 'ਤੇ ਇਸ ਖਾਤੇ 'ਚ ਜਮ੍ਹਾ ਰਾਸ਼ੀ ਦਾ ਕੁਝ ਹਿੱਸਾ ਵੀ ਕੱਢਿਆ ਜਾ ਸਕਦਾ ਹੈ।

2/6
PF ਖਾਤੇ ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਦੁਆਰਾ ਸੰਚਾਲਿਤ ਕੀਤੇ ਜਾਂਦੇ ਹਨ। ਇਸਦੇ ਲਈ, ਸਾਰੇ ਪੀਐਫ ਖਾਤਾ ਧਾਰਕਾਂ ਨੂੰ ਇੱਕ UAN ਨੰਬਰ ਜਾਰੀ ਕੀਤਾ ਜਾਂਦਾ ਹੈ। ਜਿਸ ਦੀ ਵਰਤੋਂ ਕਰਕੇ ਪੀਐਫ ਖਾਤੇ ਨੂੰ ਐਕਸੈਸ ਕੀਤਾ ਜਾਂਦਾ ਹੈ।

3/6
ਤੁਹਾਡੇ PF ਖਾਤੇ ਵਿੱਚ ਹੁਣ ਤੱਕ ਕਿੰਨੇ ਪੈਸੇ ਜਮ੍ਹਾਂ ਹੋ ਚੁੱਕੇ ਹਨ? ਭਾਵ ਤੁਹਾਡਾ ਪੀਐਫ ਫੰਡ ਕਿੰਨਾ ਹੋ ਚੁੱਕਿਆ ਹੈ? ਤੁਸੀਂ ਘਰ ਬੈਠੇ ਬਹੁਤ ਹੀ ਆਸਾਨ ਤਰੀਕਿਆਂ ਨਾਲ ਪਤਾ ਕਰ ਸਕਦੇ ਹੋ। ਆਓ ਤੁਹਾਨੂੰ ਦੱਸਦੇ ਹਾਂ ਕਿ ਕਿਵੇਂ-

4/6
ਜੇਕਰ ਤੁਸੀਂ ਚਾਹੋ ਤਾਂ ਆਪਣੇ ਫ਼ੋਨ ਤੋਂ ਮੈਸੇਜ ਰਾਹੀਂ ਵੀ ਆਪਣੇ PF ਖਾਤੇ ਦਾ ਬੈਲੇਂਸ ਚੈੱਕ ਕਰ ਸਕਦੇ ਹੋ। ਇਸ ਦੇ ਲਈ ਤੁਹਾਨੂੰ EPFOHO UAN ਲਿਖ ਕੇ 7738299899 ਨੰਬਰ 'ਤੇ ਮੈਸੇਜ ਭੇਜਣਾ ਹੋਵੇਗਾ। ਹਾਲਾਂਕਿ, ਧਿਆਨ ਵਿੱਚ ਰੱਖੋ ਕਿ ਤੁਸੀਂ ਇਹ ਮੈਸੇਜ ਆਪਣੇ ਰਜਿਸਟਰਡ ਮੋਬਾਈਲ ਨੰਬਰ ਤੋਂ ਭੇਜ ਰਹੇ ਹੋ। ਇਸ ਤੋਂ ਬਾਅਦ ਹੀ ਤੁਹਾਨੂੰ ਆਪਣੇ PF ਖਾਤੇ ਦਾ ਬੈਲੇਂਸ ਪਤਾ ਲੱਗੇਗਾ।

5/6
ਇਸ ਤੋਂ ਇਲਾਵਾ, ਆਪਣਾ PF ਬੈਲੇਂਸ ਚੈੱਕ ਕਰਨ ਲਈ, ਤੁਸੀਂ EPFO ​​ਦੀ ਅਧਿਕਾਰਤ ਵੈੱਬਸਾਈਟ https://passbook.epfindia.gov.in/MemberPassBook/Login 'ਤੇ ਲੌਗਇਨ ਕਰਕੇ ਆਪਣੇ PF ਖਾਤੇ ਦਾ ਬੈਲੇਂਸ ਵੀ ਚੈੱਕ ਕਰ ਸਕਦੇ ਹੋ।

6/6
ਇਸ ਤੋਂ ਇਲਾਵਾ, ਤੁਸੀਂ ਮਿਸਡ ਕਾਲ ਦੇ ਕੇ ਆਪਣੇ ਪੀਐਫ ਖਾਤੇ ਦਾ ਬੈਲੇਂਸ ਵੀ ਚੈੱਕ ਕਰ ਸਕਦੇ ਹੋ। ਇਸਦੇ ਲਈ, ਤੁਹਾਨੂੰ ਆਪਣੇ PF ਖਾਤੇ ਵਿੱਚ ਰਜਿਸਟਰ ਕੀਤੇ ਨੰਬਰ ਤੋਂ EPFO ​​ਨੰਬਰ 011-22901406 'ਤੇ ਇੱਕ ਮਿਸ ਕਾਲ ਦੇਣੀ ਹੋਵੇਗੀ। ਇਸ ਤੋਂ ਬਾਅਦ, ਖਾਤੇ ਦੇ ਬੈਲੇਂਸ ਦੀ ਜਾਣਕਾਰੀ ਤੁਹਾਨੂੰ ਮੈਸੇਜ ਰਾਹੀਂ ਭੇਜੀ ਜਾਵੇਗੀ।

ਹੋਰ ਜਾਣੋ ਜਨਰਲ ਨੌਲਜ

View More
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ

ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ

Thailand Visa: ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
Thailand Visa: ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
Power Cut in Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ

ਧੂੰ-ਧੂੰ ਕਰਕੇ ਸੜਿਆ ਘਰ, ਅੱਗ ਬੁਝਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼

Gold Price: ਦਸੰਬਰ ਮਹੀਨੇ ਸੋਨਾ ਖਰੀਦਣਾ ਹੋਇਆ ਆਸਾਨ, ਕੀਮਤਾਂ ਦਾ ਜੇਬ 'ਤੇ ਨਹੀਂ ਪਏਗਾ ਅਸਰ, ਜਾਣੋ ਕਿਉਂ

Auto News: ਇਹ ਸ਼ਾਨਦਾਰ ਬਾਈਕ 18000 ਰੁਪਏ ਹੋਈ ਸਸਤੀ, ਜਲਦ ਚੁੱਕੋ ਇਸ ਆਫਰ ਦਾ ਲਾਭ

Embed widget