ਪੜਚੋਲ ਕਰੋ

PM Fasal Bima Yojana: ਫਸਲ ਹੋ ਗਈ ਖ਼ਰਾਬ ਤਾਂ ਕਿੰਨਾ ਮਿਲਦਾ ਬੀਮਾ? ਇਦਾਂ ਕਰ ਸਕਦੇ ਅਪਲਾਈ

PM Fasal Bima Yojana: ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਫ਼ਸਲ ਬੀਮਾ ਯੋਜਨਾ ਚਲਾਈ ਜਾ ਰਹੀ ਹੈ, ਜਿਸ ਰਾਹੀਂ ਉਨ੍ਹਾਂ ਨੂੰ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਂਦਾ ਹੈ।

PM Fasal Bima Yojana

1/7
ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਕਿਸਾਨਾਂ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਚਲਾਈਆਂ ਜਾਂਦੀਆਂ ਹਨ। ਦੇਸ਼ ਭਰ ਦੇ ਕਰੋੜਾਂ ਕਿਸਾਨ ਇਨ੍ਹਾਂ ਦਾ ਲਾਭ ਉਠਾਉਂਦੇ ਹਨ।

2/7
ਕਿਸਾਨ ਆਪਣੀ ਫ਼ਸਲ ਲਈ ਕਈ-ਕਈ ਮਹੀਨੇ ਸਖ਼ਤ ਮਿਹਨਤ ਕਰਦੇ ਹਨ ਅਤੇ ਪੱਕਣ ਤੋਂ ਬਾਅਦ ਉਨ੍ਹਾਂ ਨੂੰ ਇਸ 'ਤੇ ਮੁਨਾਫ਼ਾ ਮਿਲਦਾ ਹੈ।

3/7
ਕਈ ਵਾਰ ਦੇਖਿਆ ਗਿਆ ਹੈ ਕਿ ਕਿਸਾਨਾਂ ਦੀ ਮਿਹਨਤ ਬੇਕਾਰ ਚਲੀ ਜਾਂਦੀ ਹੈ, ਕਦੇ ਸੋਕਾ ਪੈ ਜਾਂਦਾ ਹੈ ਅਤੇ ਕਦੇ ਹੜ੍ਹਾਂ ਜਾਂ ਭਾਰੀ ਮੀਂਹ ਕਾਰਨ ਫ਼ਸਲਾਂ ਬਰਬਾਦ ਹੋ ਜਾਂਦੀਆਂ ਹਨ।

4/7
ਅਜਿਹੇ ਵਿੱਚ ਕੇਂਦਰ ਸਰਕਾਰ ਵੱਲੋਂ ਇਦਾਂ ਦੇ ਕਿਸਾਨਾਂ ਲਈ ਫ਼ਸਲ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਸੀ। ਜਿਸ ਵਿੱਚ ਹਰ ਸਾਲ ਕਰੋੜਾਂ ਕਿਸਾਨ ਰਜਿਸਟਰਡ ਹੁੰਦੇ ਹਨ।

5/7
ਇਸ ਸਕੀਮ ਵਿੱਚ ਕਿਸਾਨ ਘੱਟ ਪ੍ਰੀਮੀਅਮ ਦੇ ਕੇ ਆਪਣੀ ਫਸਲ ਦਾ ਬੀਮਾ ਕਰਵਾਉਂਦੇ ਹਨ ਜੇਕਰ ਫਸਲ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਨ੍ਹਾਂ ਨੂੰ ਪੂਰਾ ਮੁਆਵਜ਼ਾ ਮਿਲਦਾ ਹੈ।

6/7
ਇਸ ਸਕੀਮ ਦਾ ਲਾਭ ਲੈਣ ਲਈ, ਪਹਿਲਾਂ ਤੁਹਾਨੂੰ ਬੀਮਾ ਵਿੱਚ ਰਜਿਸਟਰ ਕਰਨਾ ਹੋਵੇਗਾ, ਇਸਦੇ ਲਈ ਤੁਸੀਂ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਰਜ਼ੀ ਦੇ ਸਕਦੇ ਹੋ। ਕਿਸਾਨ ਕ੍ਰੈਡਿਟ ਕਾਰਡ ਵਾਲੇ ਲਾਭਪਾਤਰੀ ਬੈਂਕ ਵਿੱਚ ਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

7/7
ਫਸਲ ਨੂੰ ਨੁਕਸਾਨ ਹੋਣ ਦੀ ਸੂਰਤ ਵਿੱਚ ਤੁਹਾਨੂੰ 72 ਘੰਟਿਆਂ ਦੇ ਅੰਦਰ ਇਸਦੀ ਸੂਚਨਾ ਖੇਤੀਬਾੜੀ ਵਿਭਾਗ ਨੂੰ ਦੇਣੀ ਪਵੇਗੀ, ਜਿਸ ਤੋਂ ਬਾਅਦ ਤੁਹਾਡੇ ਤੋਂ ਹਰ ਤਰ੍ਹਾਂ ਦੀ ਜਾਣਕਾਰੀ ਮੰਗੀ ਜਾਵੇਗੀ। ਜੇਕਰ ਦਾਅਵਾ ਸਹੀ ਪਾਇਆ ਜਾਂਦਾ ਹੈ, ਤਾਂ ਤੁਹਾਨੂੰ ਬੀਮਾ ਮਿਲੇਗਾ।

ਹੋਰ ਜਾਣੋ ਜਨਰਲ ਨੌਲਜ

View More
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget