ਪਰਾਲੀ ਨੂੰ ਸਾੜਨ ਦੀ ਬਜਾਏ ਇਦਾਂ ਟਿਕਾਣੇ ਲਗਾ ਸਕਦੇ ਕਿਸਾਨ, ਨਹੀਂ ਲੱਗੇਗਾ ਡਬਲ ਜੁਰਮਾਨਾ

CRM Machine Technology For Stubble: ਪਰਾਲੀ ਸਾੜਨ ਵਾਲੇ ਕਿਸਾਨਾਂ ਲਈ ਨਿਯਮ ਹੋਰ ਸਖ਼ਤ ਕੀਤੇ ਗਏ ਹਨ। ਪਰਾਲੀ ਸਾੜਨ ਦਾ ਜੁਰਮਾਨਾ ਡੱਬਲ ਕਰ ਦਿੱਤਾ ਗਿਆ ਹੈ। ਕਿਸਾਨ ਪਰਾਲੀ ਸਾੜਨ ਦੀ ਬਜਾਏ ਇਸ ਤਕਨੀਕ ਦੀ ਵਰਤੋਂ ਕਰ ਸਕਦੇ ਹਨ।

Stubble Burning

Sponsored Links by Taboola