ਪੜਚੋਲ ਕਰੋ

ਭਾਰਤ ਦੇ ਇਸ ਸ਼ਹਿਰ 'ਚ ਨਹੀਂ ਇੱਕ ਵੀ ਸਿਗਨਲ, ਨਾਮ ਸੁਣ ਕੇ ਨਹੀਂ ਹੋਵੇਗਾ ਭਰੋਸਾ

ਦੇਸ਼ ਦੇ ਵੱਡੇ-ਵੱਡੇ ਸ਼ਹਿਰ ਟ੍ਰੈਫਿਕ ਤੋਂ ਪ੍ਰੇਸ਼ਾਨ ਹਨ, ਜਿਸ ਕਾਰਨ ਥਾਂ-ਥਾਂ ਸਿਗਨਲ ਲਗਾਏ ਹੋਏ ਹਨ ਪਰ ਕੀ ਤੁਸੀਂ ਦੇਸ਼ ਦੇ ਅਜਿਹੇ ਸ਼ਹਿਰ ਬਾਰੇ ਜਾਣਦੇ ਹੋ ਜਿੱਥੇ ਇਕ ਵੀ ਸਿਗਨਲ ਨਹੀਂ ਹੈ?

Signal

1/5
ਭਾਰਤ ਵਿੱਚ ਕਈ ਸ਼ਹਿਰ ਅਜਿਹੇ ਹਨ ਜਿੱਥੇ ਆਮ ਆਦਮੀ ਹਰ ਰੋਜ਼ ਟ੍ਰੈਫਿਕ ਦੀ ਪਰੇਸ਼ਾਨੀ ਨਾਲ ਜੂਝਦਾ ਹੈ ਅਤੇ ਆਪਣਾ ਬਹੁਤ ਸਾਰਾ ਸਮਾਂ ਬਰਬਾਦ ਕਰਦਾ ਹੈ। ਖਾਸ ਕਰਕੇ ਬਰਸਾਤ ਦੇ ਮੌਸਮ ਵਿੱਚ ਲੰਬਾ ਜਾਮ ਲੱਗਣਾ ਬਹੁਤ ਆਮ ਗੱਲ ਹੁੰਦੀ ਹੈ। ਜਿਹੜਾ ਦਿੱਲੀ-ਮੁੰਬਈ ਵਰਗੇ ਸ਼ਹਿਰਾਂ 'ਚ ਰੋਜ਼ ਦੇਖਣ ਨੂੰ ਮਿਲਦਾ ਹੈ।

2/5
ਉੱਥੇ ਹੀ ਬੈਂਗਲੁਰੂ ਆਪਣੇ ਬਹੁਤ ਜ਼ਿਆਦਾ ਟ੍ਰੈਫਿਕ ਲਈ ਜਾਣਿਆ ਜਾਂਦਾ ਹੈ, ਜਿੱਥੇ ਲੋਕ ਅਕਸਰ ਟ੍ਰੈਫਿਕ ਸਮੱਸਿਆਵਾਂ ਕਰਕੇ ਆਪਣੀਆਂ ਟਰੇਨ ਅਤੇ ਫਲਾਈਟਸ ਤੱਕ ਮਿਸ ਕਰ ਦਿੰਦੇ ਹਨ।

3/5
ਪਰ ਕੀ ਤੁਸੀਂ ਭਾਰਤ ਦੇ ਇੱਕ ਅਜਿਹੇ ਸ਼ਹਿਰ ਬਾਰੇ ਜਾਣਦੇ ਹੋ ਜਿੱਥੇ ਕੋਈ ਟ੍ਰੈਫਿਕ ਨਹੀਂ ਹੁੰਦਾ ਅਤੇ ਇੱਥੇ ਇੱਕ ਵੀ ਸਿਗਨਲ ਨਹੀਂ ਹੈ?

4/5
ਅਸੀਂ ਗੱਲ ਕਰ ਰਹੇ ਹਾਂ ਰਾਜਸਥਾਨ ਦੇ ਕੋਟਾ ਸ਼ਹਿਰ ਦੀ। ਜਿੱਥੇ ਸੜਕਾਂ ਤੋਂ ਟ੍ਰੈਫਿਕ ਸਿਗਨਲ ਪੂਰੀ ਤਰ੍ਹਾਂ ਹਟਾ ਦਿੱਤੇ ਗਏ ਹਨ।

5/5
ਇੱਥੇ ਜਾਮ ਤੋਂ ਛੁਟਕਾਰਾ ਪਾਉਣ ਲਈ ਅੰਡਰਪਾਸ ਬਣਾਏ ਗਏ ਹਨ, ਜਿਸ ਕਾਰਨ ਇੱਥੇ ਟ੍ਰੈਫਿਕ ਦੀ ਸਮੱਸਿਆ ਪੈਦਾ ਨਹੀਂ ਹੁੰਦੀ।

ਹੋਰ ਜਾਣੋ ਜਨਰਲ ਨੌਲਜ

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget