ਪੜਚੋਲ ਕਰੋ

Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ

Public Holidays : ਦੇਸ਼ ਭਰ ਦੇ ਸਰਕਾਰੀ ਕਰਮਚਾਰੀਆਂ ਅਤੇ ਨੌਕਰੀਪੇਸ਼ਾ ਲੋਕਾਂ ਵਿੱਚ ਅਕਸਰ ਇਹ ਚਰਚਾ ਰਹਿੰਦੀ ਹੈ ਕਿ ਕਿਸ ਰਾਜ ਵਿੱਚ ਸਭ ਤੋਂ ਵੱਧ ਸਰਕਾਰੀ ਛੁੱਟੀਆਂ ਮਿਲਦੀਆਂ ਹਨ।

Public Holidays

1/7
Public Holidays : ਦੇਸ਼ ਭਰ ਦੇ ਸਰਕਾਰੀ ਕਰਮਚਾਰੀਆਂ ਅਤੇ ਨੌਕਰੀਪੇਸ਼ਾ ਲੋਕਾਂ ਵਿੱਚ ਅਕਸਰ ਇਹ ਚਰਚਾ ਰਹਿੰਦੀ ਹੈ ਕਿ ਕਿਸ ਰਾਜ ਵਿੱਚ ਸਭ ਤੋਂ ਵੱਧ ਸਰਕਾਰੀ ਛੁੱਟੀਆਂ ਮਿਲਦੀਆਂ ਹਨ। ਭਾਰਤ ਵਰਗੇ ਵਿਭਿੰਨਤਾ ਭਰੇ ਦੇਸ਼ ਵਿੱਚ ਹਰ ਰਾਜ ਦੇ ਆਪਣੇ ਸੱਭਿਆਚਾਰਕ, ਸਮਾਜਿਕ ਅਤੇ ਸਥਾਨਕ ਤਿਉਹਾਰ ਹੁੰਦੇ ਹਨ, ਜਿਨ੍ਹਾਂ ਦੇ ਆਧਾਰ 'ਤੇ ਰਾਜ ਸਰਕਾਰਾਂ ਆਪਣੀ ਸਾਲਾਨਾ ਛੁੱਟੀਆਂ ਦੀ ਸੂਚੀ ਤਿਆਰ ਕਰਦੀਆਂ ਹਨ। ਇਸੇ ਕਰਕੇ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਸਰਕਾਰੀ ਛੁੱਟੀਆਂ ਦੀ ਗਿਣਤੀ ਵਿੱਚ ਕਾਫ਼ੀ ਅੰਤਰ ਵੇਖਣ ਨੂੰ ਮਿਲਦਾ ਹੈ।

2/7
ਜੇਕਰ ਦੇਸ਼ ਦੇ ਸਾਰੇ ਰਾਜਾਂ ਦੀ ਤੁਲਨਾ ਕੀਤੀ ਜਾਵੇ ਤਾਂ ਝਾਰਖੰਡ ਅਤੇ ਅਸਾਮ ਉਹ ਦੋ ਰਾਜ ਹਨ, ਜਿੱਥੇ ਸਰਕਾਰੀ ਕਰਮਚਾਰੀਆਂ ਨੂੰ ਸਾਲ ਭਰ ਵਿੱਚ ਸਭ ਤੋਂ ਵੱਧ ਛੁੱਟੀਆਂ ਮਿਲਦੀਆਂ ਹਨ। ਇਨ੍ਹਾਂ ਦੋਵੇਂ ਰਾਜਾਂ ਵਿੱਚ ਸਰਕਾਰੀ ਕੈਲੰਡਰ ਮੁਤਾਬਕ 33 ਜਾਂ ਇਸ ਤੋਂ ਵੀ ਵੱਧ ਸਰਕਾਰੀ ਛੁੱਟੀਆਂ ਹੁੰਦੀਆਂ ਹਨ।

3/7
ਇਸ ਤੋਂ ਇਲਾਵਾ ਕਰਮਚਾਰੀਆਂ ਨੂੰ ਹਰ ਐਤਵਾਰ ਅਤੇ ਮਹੀਨੇ ਦੇ ਦੂਜੇ ਅਤੇ ਚੌਥੇ ਸ਼ਨੀਵਾਰ ਦੀ ਵੀ ਛੁੱਟੀ ਮਿਲਦੀ ਹੈ। ਸਥਾਨਕ ਤਿਉਹਾਰਾਂ ਅਤੇ ਰਵਾਇਤੀ ਸਮਾਗਮਾਂ ਕਾਰਨ ਇਨ੍ਹਾਂ ਰਾਜਾਂ ਦੇ ਕਰਮਚਾਰੀਆਂ ਨੂੰ ਦਫ਼ਤਰ ਤੋਂ ਕਾਫ਼ੀ ਰਾਹਤ ਮਿਲਦੀ ਹੈ।

4/7
ਉੱਤਰ ਪ੍ਰਦੇਸ਼, ਬਿਹਾਰ ਅਤੇ ਰਾਜਸਥਾਨ ਵਰਗੇ ਵੱਡੇ ਰਾਜਾਂ ਵਿੱਚ ਵੀ ਸਥਾਨਕ ਅਤੇ ਧਾਰਮਿਕ ਤਿਉਹਾਰਾਂ ਦੇ ਆਧਾਰ 'ਤੇ ਕਾਫ਼ੀ ਸਰਕਾਰੀ ਛੁੱਟੀਆਂ ਦਿੱਤੀਆਂ ਜਾਂਦੀਆਂ ਹਨ। ਇਨ੍ਹਾਂ ਰਾਜਾਂ ਵਿੱਚ ਸਾਲਾਨਾ ਸਰਕਾਰੀ ਛੁੱਟੀਆਂ ਦੀ ਗਿਣਤੀ 25 ਤੋਂ 38 ਤੱਕ ਪਹੁੰਚ ਜਾਂਦੀ ਹੈ।

5/7
ਇਨ੍ਹਾਂ ਰਾਜਾਂ ਵਿੱਚ ਹੋਲੀ, ਦੀਵਾਲੀ, ਈਦ, ਮਕਰ ਸੰਕ੍ਰਾਂਤੀ, ਮਹਾਕੁੰਭ, ਛੱਠ ਪੂਜਾ, ਤੀਜ, ਗੰਗੌਰ ਅਤੇ ਸਥਾਨਕ ਮਹਾਨ ਸ਼ਖਸੀਅਤਾਂ ਦੀਆਂ ਜਨਮ ਜਯੰਤੀਆਂ ਮੌਕੇ ਰਾਜ ਸਰਕਾਰਾਂ ਵੱਲੋਂ ਵਿਸ਼ੇਸ਼ ਸਰਕਾਰੀ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ।

6/7
ਭਾਵੇਂ ਹਰ ਰਾਜ ਦੀਆਂ ਆਪਣੀਆਂ ਵੱਖ-ਵੱਖ ਸਥਾਨਕ ਛੁੱਟੀਆਂ ਹੁੰਦੀਆਂ ਹਨ ਪਰ 26 ਜਨਵਰੀ (ਗਣਤੰਤਰ ਦਿਵਸ), 15 ਅਗਸਤ (ਆਜ਼ਾਦੀ ਦਿਵਸ) ਅਤੇ 2 ਅਕਤੂਬਰ (ਗਾਂਧੀ ਜਯੰਤੀ) ਇਹ ਤਿੰਨ ਰਾਸ਼ਟਰੀ ਦਿਵਸ ਅਜੇਹੇ ਹਨ ,ਜਿਨ੍ਹਾਂ 'ਤੇ ਪੂਰੇ ਦੇਸ਼ ਵਿੱਚ ਸਰਕਾਰੀ, ਅਰਧ-ਸਰਕਾਰੀ ਅਤੇ ਨਿੱਜੀ ਸੰਸਥਾਵਾਂ ਵਿੱਚ ਲਾਜ਼ਮੀ ਸਰਕਾਰੀ ਛੁੱਟੀ ਹੁੰਦੀ ਹੈ।

7/7
ਦੂਜੇ ਪਾਸੇ, ਦੇਸ਼ ਦੇ ਸਾਰੇ ਰਾਜਾਂ ਨਾਲ ਤੁਲਨਾ ਕਰਨ 'ਤੇ ਦਿੱਲੀ ਵਿੱਚ ਸਭ ਤੋਂ ਘੱਟ ਸਰਕਾਰੀ ਛੁੱਟੀਆਂ ਘੋਸ਼ਿਤ ਕੀਤੀਆਂ ਜਾਂਦੀਆਂ ਹਨ। ਦਿੱਲੀ ਵਿੱਚ ਸਾਲ ਭਰ ਦੌਰਾਨ ਸਿਰਫ਼ 21 ਜਨਤਕ ਛੁੱਟੀਆਂ ਹੁੰਦੀਆਂ ਹਨ। ਇਸ ਦਾ ਮੁੱਖ ਕਾਰਨ ਇਹ ਹੈ ਕਿ ਦਿੱਲੀ ਦੇ ਜ਼ਿਆਦਾਤਰ ਸਰਕਾਰੀ ਦਫ਼ਤਰਾਂ ਵਿੱਚ ਹਫ਼ਤੇ ਵਿੱਚ ਸਿਰਫ਼ ਪੰਜ ਦਿਨ ਕੰਮ ਹੁੰਦਾ ਹੈ ਅਤੇ ਸ਼ਨੀਵਾਰ ਤੇ ਐਤਵਾਰ ਪਹਿਲਾਂ ਹੀ ਹਫ਼ਤਾਵਾਰੀ ਛੁੱਟੀ ਹੁੰਦੇ ਹਨ। ਹਾਲਾਂਕਿ ਕੁਝ ਖਾਸ ਸਰਕਾਰੀ ਦਫ਼ਤਰ ਸ਼ਨੀਵਾਰ ਨੂੰ ਵੀ ਖੁੱਲ੍ਹੇ ਰਹਿੰਦੇ ਹਨ, ਪਰ ਆਮ ਤੌਰ 'ਤੇ ਦਿੱਲੀ ਵਿੱਚ ਇਹੀ ਪ੍ਰਣਾਲੀ ਲਾਗੂ ਹੈ।

ਹੋਰ ਜਾਣੋ ਜਨਰਲ ਨੌਲਜ

Advertisement

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
Advertisement

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

Embed widget