ਪੜਚੋਲ ਕਰੋ
ਭਾਰਤ 'ਚ ਕਿਸ ਚੀਜ਼ ਨਾਲ ਹੁੰਦੀਆਂ ਨੇ ਸਭ ਤੋਂ ਵੱਧ ਮੌਤਾ ? ਵਜ੍ਹਾ ਜਾਣ ਰਹਿ ਜਾਓਗੇ ਦੰਗ
ਭਾਰਤ ਵਿੱਚ ਬਹੁਤ ਸਾਰੇ ਲੋਕ ਵੱਖ-ਵੱਖ ਬਿਮਾਰੀਆਂ ਕਾਰਨ ਆਪਣੀ ਜਾਨ ਗੁਆ ਦਿੰਦੇ ਹਨ। ਅਜਿਹੇ 'ਚ ਸਵਾਲ ਇਹ ਉੱਠਦਾ ਹੈ ਕਿ ਸਾਡੇ ਦੇਸ਼ 'ਚ ਮੌਤ ਦਾ ਸਭ ਤੋਂ ਵੱਡਾ ਕਾਰਨ ਕੀ ਹੈ ?
death
1/5

ਤੁਹਾਨੂੰ ਦੱਸ ਦੇਈਏ ਕਿ ਸਾਡੇ ਦੇਸ਼ ਵਿੱਚ ਜ਼ਿਆਦਾਤਰ ਲੋਕ ਦਿਲ ਦੀ ਬਿਮਾਰੀ ਕਾਰਨ ਆਪਣੀ ਜਾਨ ਗੁਆ ਲੈਂਦੇ ਹਨ। ਹਰ ਸਾਲ ਇਸ ਬਿਮਾਰੀ ਕਾਰਨ ਵੱਡੀ ਗਿਣਤੀ ਵਿੱਚ ਲੋਕ ਮਰਦੇ ਹਨ।
2/5

ਦੇਸ਼ ਵਿੱਚ ਸਭ ਤੋਂ ਵੱਧ ਮੌਤਾਂ ਦਿਲ ਦੇ ਦੌਰੇ ਕਾਰਨ ਹੁੰਦੀਆਂ ਹਨ। ਕੋਰੋਨਾ ਮਹਾਮਾਰੀ ਤੋਂ ਬਾਅਦ ਇਨ੍ਹਾਂ 'ਚ ਵਾਧਾ ਦੇਖਿਆ ਗਿਆ ਹੈ।
Published at : 29 Jul 2024 01:22 PM (IST)
ਹੋਰ ਵੇਖੋ





















