ਪੜਚੋਲ ਕਰੋ

ਨਾਈਟ੍ਰੋਜਨ, ਏਅਰਲੈਸ ਅਤੇ ਏਅਰ ਟਾਈਰ 'ਚ ਕੀ ਫਰਕ ਹੁੰਦਾ? ਜਾਣੋ ਸਭ ਦੀ ਖ਼ਾਸੀਅਤ

Specialty Of Different Tiers: ਤੁਹਾਨੂੰ ਅਕਸਰ ਆਪਣੇ ਗੱਡੀ ਦੇ ਟਾਇਰਾਂ ਵਿੱਚ ਹਵਾ ਭਰਨ ਅਤੇ ਪੰਕਚਰ ਠੀਕ ਕਰਵਾਉਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਆਓ ਜਾਣਦੇ ਹਾਂ ਨਾਈਟ੍ਰੋਜਨ, ਏਅਰਲੈੱਸ ਅਤੇ ਏਅਰ ਟਾਇਰਾਂ ਵਿੱਚ ਕੀ ਫਰਕ ਹੈ।

Tires

1/7
ਜਦੋਂ ਵੀ ਤੁਸੀਂ ਡਰਾਈਵ ‘ਤੇ ਜਾਂਦੇ ਹੋ, ਤਾਂ ਟਾਇਰ ਪੰਕਚਰ ਹੋ ਜਾਂਦਾ ਹੈ ਜਾਂ ਹਵਾ ਨਿਕਲ ਜਾਂਦੀ ਹੈ ਤਾਂ ਤੁਹਾਨੂੰ ਰਸਤੇ ਵਿੱਚ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੀ ਸਥਿਤੀ ਵਿੱਚ, ਇੱਕ ਸਪੇਅਰ ਵ੍ਹੀਲ ਯਾਨੀ ਸਟੱਪਣੀ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ। ਆਓ ਅਸੀਂ ਤੁਹਾਨੂੰ ਨਾਈਟ੍ਰੋਜਨ, ਏਅਰਲੈੱਸ ਅਤੇ ਏਅਰ ਟਾਇਰਾਂ ਵਿੱਚ ਫਰਕ ਦੱਸਦੇ ਹਾਂ। ਨਾਈਟ੍ਰੋਜਨ ਟਾਇਰ ਉਹ ਟਾਇਰ ਹੁੰਦੇ ਹਨ ਜੋ ਆਮ ਹਵਾ ਦੀ ਬਜਾਏ ਨਾਈਟ੍ਰੋਜਨ ਨਾਲ ਭਰੇ ਹੁੰਦੇ ਹਨ। ਨਾਈਟ੍ਰੋਜਨ ਗੈਸ ਨਾਲ ਭਰੇ ਟਾਇਰ ਆਮ ਹਵਾ ਨਾਲ ਭਰੇ ਟਾਇਰਾਂ ਨਾਲੋਂ ਬਿਹਤਰ ਪਰਫਾਰਮੈਂਸ ਦਿੰਦੇ ਹਨ।

2/7
ਨਾਈਟ੍ਰੋਜਨ ਦੇ ਕਾਰਨ, ਟਾਇਰ ਦਾ ਤਾਪਮਾਨ ਘੱਟ ਰਹਿੰਦਾ ਹੈ, ਜਿਸ ਨਾਲ ਟਾਇਰਾਂ ਦੀ ਘਿਸਾਈ ਘੱਟ ਜਾਂਦੀ ਹੈ ਅਤੇ ਟਾਇਰ ਦੀ ਉਮਰ ਵਧ ਜਾਂਦੀ ਹੈ। ਭਾਰਤ ਵਿੱਚ ਹਾਲ ਹੀ ਵਿੱਚ ਟਾਇਰਾਂ ਵਿੱਚ ਨਾਈਟ੍ਰੋਜਨ ਗੈਸ ਭਰਨਾ ਸ਼ੁਰੂ ਕੀਤਾ ਗਿਆ ਹੈ। ਇਹ ਵਿਦੇਸ਼ਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਿਹਾ ਹੈ।

3/7
ਜਿਨ੍ਹਾਂ ਟਾਇਰਾਂ ਨੂੰ ਹਵਾ ਦੀ ਲੋੜ ਨਹੀਂ ਹੁੰਦੀ ਉਨ੍ਹਾਂ ਨੂੰ ਏਅਰਲੈਸ ਟਾਇਰ ਕਿਹਾ ਜਾਂਦਾ ਹੈ। ਏਅਰਲੈਸ ਟਾਇਰਾਂ ਵਿੱਚ ਪੰਕਚਰ ਹੋਣ ਦਾ ਕੋਈ ਖ਼ਤਰਾ ਨਹੀਂ ਹੁੰਦਾ ਕਿਉਂਕਿ ਉਹ ਹਵਾ ਨਾਲ ਨਹੀਂ ਭਰੇ ਹੁੰਦੇ। ਦੂਜੇ ਪਾਸੇ, ਰਵਾਇਤੀ ਟਾਇਰ ਹਵਾ ਦੇ ਦਬਾਅ 'ਤੇ ਨਿਰਭਰ ਕਰਦੇ ਹਨ।

4/7
ਜੇਕਰ ਟਾਇਰ ਵਿੱਚ ਕੋਈ ਤਿੱਖੀ ਚੀਜ਼ ਵੜ ਵੀ ਗਈ ਹੈ ਤਾਂ ਏਅਰ ਲੈਸ ਟਾਇਰਾਂ ਹਵਾ ਲੀਕ ਹੋਣ ਦਾ ਡਰ ਨਹੀਂ ਹੁੰਦਾ। ਇਹਨਾਂ ਟਾਇਰਾਂ ਨੂੰ ਹਵਾ ਨਾਲ ਭਰਨ ਦੀ ਲੋੜ ਨਹੀਂ ਹੁੰਦੀ। ਇਹਨਾਂ ਨੂੰ ਰਬੜ ਦੇ ਸਪੋਕ ਅਤੇ ਬੈਲਟਾਂ ਦੀ ਵਰਤੋਂ ਕਰਕੇ ਡਿਜ਼ਾਈਨ ਕੀਤਾ ਜਾਂਦਾ ਹੈ।

5/7
ਇਹ ਟਾਇਰ ਫਟਦੇ ਨਹੀਂ ਜਾਂ ਪੰਕਚਰ ਨਹੀਂ ਹੁੰਦੇ, ਜਿਸ ਨਾਲ ਦੁਰਘਟਨਾਵਾਂ ਘੱਟ ਹੋ ਸਕਦੀਆਂ ਹਨ। ਇਹ ਟਾਇਰ ਲੰਬੇ ਸਮੇਂ ਤੱਕ ਚੱਲਦੇ ਹਨ ਅਤੇ ਇਹਨਾਂ ਨੂੰ ਵਾਰ-ਵਾਰ ਬਦਲਣ ਦੀ ਲੋੜ ਨਹੀਂ ਪੈਂਦੀ। ਇਹ ਵਾਤਾਵਰਣ ਲਈ ਬਿਹਤਰ ਹਨ।

6/7
ਏਅਰ ਟਾਇਰ ਰੈਗੂਲਰ ਟਾਇਰ ਹੁੰਦੇ ਹਨ। ਇਹ ਟਾਇਰ ਆਮ ਤੌਰ 'ਤੇ ਰਬੜ ਦੇ ਬਣੇ ਹੁੰਦੇ ਹਨ ਅਤੇ ਹਵਾ ਨਾਲ ਭਰਨ ਲਈ ਇੱਕ ਅੰਦਰੂਨੀ ਟਿਊਬ ਦੀ ਵਰਤੋਂ ਕੀਤੀ ਜਾਂਦੀ ਹੈ।

7/7
ਇਨ੍ਹਾਂ ਟਾਇਰਾਂ ਵਿੱਚ ਹਵਾ ਦਾ ਦਬਾਅ ਜ਼ਰੂਰੀ ਹੁੰਦਾ ਹੈ, ਜੋ ਟਾਇਰਾਂ ਨੂੰ ਆਕਾਰ ਦਿੰਦਾ ਹੈ ਅਤੇ ਝਟਕੇ ਨੂੰ ਘਟਾਉਂਦਾ ਹੈ। ਅੰਦਰ ਭਰੀ ਹਵਾ ਦੇ ਕਾਰਨ, ਇਹ ਟਾਇਰ ਝਟਕਿਆਂ ਅਤੇ ਬੰਪਰਾਂ ਨੂੰ ਸੋਖ ਲੈਂਦੇ ਹਨ।

ਹੋਰ ਜਾਣੋ ਜਨਰਲ ਨੌਲਜ

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

Embed widget