ਪੜਚੋਲ ਕਰੋ

GK: ਇਨ੍ਹਾਂ ਜੀਵਾਂ ਦੇ ਕੰਨ ਕਿਉਂ ਹੁੰਦੇ ਇੰਨੇ ਵੱਡੇ? ਜਾਣੋ ਵਜ੍ਹਾ

GK: ਦੁਨੀਆਂ ਵਿੱਚ ਬਹੁਤ ਸਾਰੇ ਜੀਵ ਅਜਿਹੇ ਹਨ ਜਿਨ੍ਹਾਂ ਦੇ ਕੰਨ ਬਹੁਤ ਛੋਟੇ ਹਨ। ਪਰ ਕੁਝ ਜੀਵ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਕੰਨ ਬਹੁਤ ਵੱਡੇ ਹੁੰਦੇ ਹਨ। ਆਓ ਜਾਣਦੇ ਹਾਂ ਅਜਿਹਾ ਕਿਉਂ ਹੁੰਦਾ ਹੈ।

Ears

1/5
ਵੱਡੇ ਕੰਨਾਂ ਵਾਲੇ ਜੀਵਾਂ ਵਿੱਚ ਸਭ ਤੋਂ ਪਹਿਲਾਂ ਨਾਮ ਹਾਥੀ ਦਾ ਆਉਂਦਾ ਹੈ। ਹਾਥੀ ਦੇ ਕੰਨ ਦੋ ਮੀਟਰ ਤੋਂ ਤਿੰਨ ਮੀਟਰ ਲੰਬੇ ਹੁੰਦੇ ਹਨ। ਅਫਰੀਕੀ ਹਾਥੀਆਂ ਦੇ ਕੰਨ ਸਭ ਤੋਂ ਵੱਡੇ ਹੁੰਦੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਇਹ ਕੰਨ ਨਾ ਸਿਰਫ ਹਾਥੀ ਨੂੰ ਸੁਣਨ 'ਚ ਮਦਦ ਕਰਦੇ ਹਨ, ਸਗੋਂ ਇਸ ਦੇ ਨਾਲ ਹੀ ਇਹ ਹਾਥੀ ਦੇ ਸਰੀਰ ਦੇ ਤਾਪਮਾਨ ਨੂੰ ਕੰਟਰੋਲ ਕਰਨ 'ਚ ਵੀ ਮਦਦ ਕਰਦੇ ਹਨ।

2/5
ਦੂਜੇ ਸਥਾਨ 'ਤੇ ਆਸਟ੍ਰੇਲੀਆ 'ਚ ਰਹਿਣ ਵਾਲੇ ਲਾਲ ਕੰਗਾਰੂ ਹਨ। ਲਾਲ ਕੰਗਾਰੂ ਦੁਨੀਆ ਦੇ ਸਭ ਤੋਂ ਵੱਡੇ ਕੰਗਾਰੂਆਂ ਵਿੱਚੋਂ ਇੱਕ ਹਨ। ਇਨ੍ਹਾਂ ਦਾ ਕੱਦ ਪੰਜ ਤੋਂ ਛੇ ਫੁੱਟ ਹੁੰਦਾ ਹੈ। ਉਨ੍ਹਾਂ ਦੇ ਵੱਡੇ ਕੰਨ ਉਹਨਾਂ ਨੂੰ ਨੇੜਲੇ ਸ਼ਿਕਾਰੀਆਂ ਅਤੇ ਖ਼ਤਰਿਆਂ ਤੋਂ ਬਚਣ ਵਿੱਚ ਮਦਦ ਕਰਦੇ ਹਨ।

ਹੋਰ ਜਾਣੋ ਜਨਰਲ ਨੌਲਜ

ਹੋਰ ਵੇਖੋ
Sponsored Links by Taboola

ਟਾਪ ਹੈਡਲਾਈਨ

UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ

ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ

ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ

ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026

Embed widget