ਪੜਚੋਲ ਕਰੋ

ਕਿਸ ਦੇਸ਼ ਦੀਆਂ ਔਰਤਾਂ ਕੋਲ ਸਭ ਤੋਂ ਵੱਧ ਸੋਨਾ, ਭਾਰਤ ਦਾ ਨਾਮ ਲਿਸਟ ਵਿੱਚ ਕਿਥੇ?

ਭਾਰਤੀ ਔਰਤਾਂ ਸੋਨੇ ਦੇ ਗਹਿਣਿਆਂ ਨੂੰ ਸਭ ਤੋਂ ਵੱਧ ਪਸੰਦ ਕਰਦੀਆਂ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਪੂਰੀ ਦੁਨੀਆ ਵਿੱਚ ਭਾਰਤੀ ਔਰਤਾਂ ਕੋਲ ਕਿੰਨਾ ਸੋਨਾ ਮੌਜੂਦ ਹੈ? ਇਸ ਤੋਂ ਇਲਾਵਾ ਹੋਰ ਦੇਸ਼ਾਂ ਕੋਲ ਕਿੰਨਾ ਹੈ?

ਭਾਰਤ ਵਿੱਚ ਸੋਨੇ ਦੇ ਗਹਿਣਿਆਂ ਦੀ ਸਭ ਤੋਂ ਵੱਧ ਮਹੱਤਤਾ ਹੈ। ਤੁਸੀਂ ਦੇਖਿਆ ਹੋਵੇਗਾ ਕਿ ਭਾਰਤੀ ਵਿਆਹ ਜਾਂ ਕਿਸੇ ਹੋਰ ਸਮਾਗਮ ਵਿੱਚ ਘਰ ਦੀਆਂ ਔਰਤਾਂ ਦੀ ਪਹਿਲੀ ਪਸੰਦ ਸੋਨੇ ਦੇ ਗਹਿਣੇ ਹੁੰਦੇ ਹਨ।

1/5
ਭਾਰਤ ਵਿੱਚ ਸੋਨਾ ਹੋਰ ਕਈ ਦੇਸ਼ਾਂ ਦੇ ਮੁਕਾਬਲੇ ਜ਼ਿਆਦਾ ਪਾਇਆ ਜਾਂਦਾ ਹੈ। ਔਰਤਾਂ ਤੋਂ ਲੈ ਕੇ ਮਰਦਾਂ ਤੱਕ ਸੋਨਾ ਪਹਿਨਣ ਦਾ ਕ੍ਰੇਜ਼ ਹੈ। ਔਰਤਾਂ ਖਾਸ ਤੌਰ 'ਤੇ ਸੋਨੇ ਦੇ ਗਹਿਣੇ ਪਹਿਨਣਾ ਪਸੰਦ ਕਰਦੀਆਂ ਹਨ। ਭਾਰਤ ਦੇ ਕਈ ਰਾਜਾਂ ਵਿੱਚ ਔਰਤਾਂ ਧਾਰਮਿਕ ਸਮਾਗਮਾਂ ਵਿੱਚ ਵੀ   ਸੋਨੇ ਦੇ ਗਹਿਣੇ ਪਹਿਨਦੀਆਂ ਹਨ।

2/5
ਵਰਲਡ ਗੋਲਡ ਕਾਉਂਸਿਲ ਦੀ ਰਿਪੋਰਟ ਮੁਤਾਬਕ ਭਾਰਤੀ ਔਰਤਾਂ ਕੋਲ ਕਰੀਬ 24,000 ਟਨ ਸੋਨਾ ਹੈ। ਇਸ ਸੋਨੇ ਨੂੰ ਦੁਨੀਆ ਦਾ ਸਭ ਤੋਂ ਵੱਡਾ ਸੋਨੇ ਦਾ ਖਜ਼ਾਨਾ ਮੰਨਿਆ ਜਾ ਸਕਦਾ ਹੈ। WGC ਦੀ ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਭਾਰਤੀ ਔਰਤਾਂ ਦੁਨੀਆ ਦੇ ਕੁੱਲ ਸੋਨੇ ਦੇ ਭੰਡਾਰ ਦਾ 11 ਪ੍ਰਤੀਸ਼ਤ ਗਹਿਣਿਆਂ ਦੇ ਰੂਪ ਵਿੱਚ ਪਹਿਨਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਔਰਤਾਂ ਦੁਆਰਾ ਪਹਿਨੇ ਗਏ ਸੋਨੇ ਦੀ ਮਾਤਰਾ ਦੁਨੀਆ ਦੇ ਚੋਟੀ ਦੇ 5 ਦੇਸ਼ਾਂ ਦੇ ਕੁੱਲ ਸੋਨੇ ਦੇ ਭੰਡਾਰ ਤੋਂ ਵੱਧ ਹੈ।

3/5
ਤੁਹਾਨੂੰ ਦੱਸ ਦੇਈਏ ਕਿ ਭਾਰਤ ਵਿੱਚ ਔਰਤਾਂ ਦੁਆਰਾ ਸੋਨੇ ਦੀ ਵਰਤੋਂ ਦੱਖਣੀ ਭਾਰਤ ਵਿੱਚ ਸਭ ਤੋਂ ਵੱਧ ਹੁੰਦੀ ਹੈ। ਦੇਸ਼ ਵਿੱਚ ਮੌਜੂਦ ਕੁੱਲ ਸੋਨਾ ਦਾ 40 ਫ਼ੀਸਦੀ ਹਿੱਸਾ ਦੱਖਣੀ ਭਾਰਤ ਕੋਲ ਹੈ, ਕੇਵਲ ਤਾਮਿਲਨਾਡੂ ਰਾਜ ਕੋਲ 28 ਫ਼ੀਸਦੀ ਸੋਨਾ ਹੈ। ਜੇਕਰ ਸਰਲ ਭਾਸ਼ਾ ਵਿੱਚ ਸਮਝੀਏ ਤਾਂ ਭਾਰਤ ਦੇ ਇਨ੍ਹਾਂ ਰਾਜਾਂ ਵਿੱਚ ਔਰਤਾਂ ਕੋਲ ਸਭ ਤੋਂ ਵੱਧ ਸੋਨੇ ਦੇ ਗਹਿਣੇ ਹਨ।

4/5
ਅਮਰੀਕਾ ਕੋਲ ਕੁੱਲ 8000 ਟਨ ਸੋਨਾ ਹੈ ਅਤੇ ਜਰਮਨੀ ਕੋਲ 3300 ਟਨ ਸੋਨਾ ਹੈ। ਇਸ ਤੋਂ ਇਲਾਵਾ ਇਟਲੀ ਕੋਲ 2450 ਟਨ, ਫਰਾਂਸ ਕੋਲ 2400 ਟਨ ਅਤੇ ਰੂਸ ਕੋਲ 1900 ਟਨ ਸੋਨਾ ਹੈ

5/5
ਧਿਆਨ ਯੋਗ ਹੈ ਕਿ ਭਾਰਤ ਨੇ ਵਿੱਤੀ ਸਾਲ 2023-24 ਵਿੱਚ ਬ੍ਰਿਟੇਨ ਵਿੱਚ ਰੱਖਿਆ ਆਪਣਾ 100 ਟਨ ਸੋਨਾ ਘਰੇਲੂ ਸੇਫ ਵਿੱਚ ਪਹੁੰਚਾਇਆ ਹੈ। ਇਹ 1991 ਤੋਂ ਬਾਅਦ ਸੋਨੇ ਦਾ ਸਭ ਤੋਂ ਵੱਡਾ ਤਬਾਦਲਾ ਹੈ। ਦੱਸ ਦਈਏ ਕਿ ਸਾਲ 1991 'ਚ ਵਿਦੇਸ਼ੀ ਮੁਦਰਾ ਸੰਕਟ ਨਾਲ ਨਜਿੱਠਣ ਲਈ ਭਾਰਤੀ ਖਜ਼ਾਨੇ 'ਚੋਂ ਸੋਨੇ ਦਾ ਵੱਡਾ ਹਿੱਸਾ ਗਿਰਵੀ ਰੱਖਣ ਲਈ ਕੱਢਿਆ ਗਿਆ ਸੀ।

ਹੋਰ ਜਾਣੋ ਜਨਰਲ ਨੌਲਜ

View More
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

ਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨgyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget