ਪੜਚੋਲ ਕਰੋ
(Source: ECI/ABP News)
Voter card: ਹੁਣ ਲੰਬੀਆਂ ਕਤਾਰਾਂ ਦਾ ਰੌਲਾ ਖ਼ਤਮ, ਘਰ ਬੈਠਿਆਂ ਇੰਝ ਅਪਲਾਈ ਕਰੋ ਵੋਟਰ ਕਾਰਡ
Elections 2024: ਭਾਰਤ ਵਿੱਚ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਵਾਲਾ ਹੈ। ਭਲਕੇ ਚੋਣ ਕਮਿਸ਼ਨ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ।
Voter Card
1/6
![ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਅਪ੍ਰੈਲ ਅਤੇ ਮਈ ਦੇ ਮਹੀਨਿਆਂ 'ਚ ਹੋ ਸਕਦੀਆਂ ਹਨ। 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਲੋਕ ਸਭਾ ਚੋਣਾਂ ਲਈ ਵੋਟ ਪਾ ਸਕਦਾ ਹੈ।](https://cdn.abplive.com/imagebank/default_16x9.png)
ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਅਪ੍ਰੈਲ ਅਤੇ ਮਈ ਦੇ ਮਹੀਨਿਆਂ 'ਚ ਹੋ ਸਕਦੀਆਂ ਹਨ। 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਲੋਕ ਸਭਾ ਚੋਣਾਂ ਲਈ ਵੋਟ ਪਾ ਸਕਦਾ ਹੈ।
2/6
![ਇਸ ਲਈ ਜੇਕਰ ਤੁਹਾਡੀ ਉਮਰ 18 ਸਾਲ ਤੋਂ ਵੱਧ ਹੈ ਅਤੇ ਤੁਹਾਡਾ ਵੋਟਰ ਕਾਰਡ ਅਜੇ ਤੱਕ ਨਹੀਂ ਬਣਿਆ ਹੈ। ਤਾਂ ਤੁਸੀਂ ਇਸ ਨੂੰ ਛੇਤੀ ਬਣਵਾ ਲਓ। ਨਹੀਂ ਤਾਂ ਤੁਸੀਂ ਲੋਕ ਸਭਾ ਚੋਣਾਂ ਵਿੱਚ ਵੋਟ ਨਹੀਂ ਪਾ ਸਕੋਗੇ।](https://cdn.abplive.com/imagebank/default_16x9.png)
ਇਸ ਲਈ ਜੇਕਰ ਤੁਹਾਡੀ ਉਮਰ 18 ਸਾਲ ਤੋਂ ਵੱਧ ਹੈ ਅਤੇ ਤੁਹਾਡਾ ਵੋਟਰ ਕਾਰਡ ਅਜੇ ਤੱਕ ਨਹੀਂ ਬਣਿਆ ਹੈ। ਤਾਂ ਤੁਸੀਂ ਇਸ ਨੂੰ ਛੇਤੀ ਬਣਵਾ ਲਓ। ਨਹੀਂ ਤਾਂ ਤੁਸੀਂ ਲੋਕ ਸਭਾ ਚੋਣਾਂ ਵਿੱਚ ਵੋਟ ਨਹੀਂ ਪਾ ਸਕੋਗੇ।
3/6
![ਵੋਟਰ ਕਾਰਡ ਲੈਣ ਲਈ ਤੁਹਾਨੂੰ ਬੂਥ ਲੈਵਲ ਅਫ਼ਸਰ ਕੋਲ ਜਾਣ ਦੀ ਲੋੜ ਨਹੀਂ ਪਵੇਗੀ। ਹੁਣ ਤੁਸੀਂ ਘਰ ਬੈਠਿਆਂ ਹੀ ਅਪਲਾਈ ਕਰ ਸਕਦੇ ਹੋ।](https://cdn.abplive.com/imagebank/default_16x9.png)
ਵੋਟਰ ਕਾਰਡ ਲੈਣ ਲਈ ਤੁਹਾਨੂੰ ਬੂਥ ਲੈਵਲ ਅਫ਼ਸਰ ਕੋਲ ਜਾਣ ਦੀ ਲੋੜ ਨਹੀਂ ਪਵੇਗੀ। ਹੁਣ ਤੁਸੀਂ ਘਰ ਬੈਠਿਆਂ ਹੀ ਅਪਲਾਈ ਕਰ ਸਕਦੇ ਹੋ।
4/6
![ਚੋਣ ਕਮਿਸ਼ਨ ਨੇ ਵੋਟਰ ਕਾਰਡ ਬਣਾਉਣ ਲਈ ਐਪ ਬਣਾਈ ਹੈ। ਜਿਸ ਦਾ ਨਾਮ ਵੋਟਰ ਹੈਲਪਲਾਈਨ ਐਪ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਬਣਾਈ ਗਈ ਇਸ ਐਪ ਰਾਹੀਂ ਤੁਸੀਂ ਘਰ ਬੈਠਿਆਂ ਹੀ ਵੋਟਰ ਕਾਰਡ ਲਈ ਅਪਲਾਈ ਕਰ ਸਕਦੇ ਹੋ।](https://cdn.abplive.com/imagebank/default_16x9.png)
ਚੋਣ ਕਮਿਸ਼ਨ ਨੇ ਵੋਟਰ ਕਾਰਡ ਬਣਾਉਣ ਲਈ ਐਪ ਬਣਾਈ ਹੈ। ਜਿਸ ਦਾ ਨਾਮ ਵੋਟਰ ਹੈਲਪਲਾਈਨ ਐਪ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਬਣਾਈ ਗਈ ਇਸ ਐਪ ਰਾਹੀਂ ਤੁਸੀਂ ਘਰ ਬੈਠਿਆਂ ਹੀ ਵੋਟਰ ਕਾਰਡ ਲਈ ਅਪਲਾਈ ਕਰ ਸਕਦੇ ਹੋ।
5/6
![ਤੁਸੀਂ ਇਸ ਐਪ ਨੂੰ ਆਪਣੇ ਫੋਨ 'ਤੇ ਗੂਗਲ ਪਲੇ ਸਟੋਰ ਅਤੇ ਐਪਲ ਸਟੋਰ ਤੋਂ ਡਾਊਨਲੋਡ ਕਰ ਸਕਦੇ ਹੋ। ਜਿਵੇਂ ਹੀ ਤੁਸੀਂ ਐਪ ਖੋਲ੍ਹੋਗੇ ਤਾਂ ਤੁਹਾਨੂੰ ਬਹੁਤ ਸਾਰੇ ਵਿਕਲਪ ਨਜ਼ਰ ਆਉਣਗੇ।](https://cdn.abplive.com/imagebank/default_16x9.png)
ਤੁਸੀਂ ਇਸ ਐਪ ਨੂੰ ਆਪਣੇ ਫੋਨ 'ਤੇ ਗੂਗਲ ਪਲੇ ਸਟੋਰ ਅਤੇ ਐਪਲ ਸਟੋਰ ਤੋਂ ਡਾਊਨਲੋਡ ਕਰ ਸਕਦੇ ਹੋ। ਜਿਵੇਂ ਹੀ ਤੁਸੀਂ ਐਪ ਖੋਲ੍ਹੋਗੇ ਤਾਂ ਤੁਹਾਨੂੰ ਬਹੁਤ ਸਾਰੇ ਵਿਕਲਪ ਨਜ਼ਰ ਆਉਣਗੇ।
6/6
![ਵੋਟਰ ਕਾਰਡ ਬਣਾਉਣ ਲਈ ਤੁਹਾਨੂੰ ਵੋਟਰ ਰਜਿਸਟ੍ਰੇਸ਼ਨ ਦੇ ਵਿਕਲਪ 'ਤੇ ਕਲਿੱਕ ਕਰਨਾ ਹੋਵੇਗਾ, ਉਸ ਤੋਂ ਬਾਅਦ ਨਵੀਂ ਵੋਟਰ ਰਜਿਸਟ੍ਰੇਸ਼ਨ ਦਾ ਫਾਰਮ 6 ਤੁਹਾਡੇ ਸਾਹਮਣੇ ਖੁੱਲ੍ਹ ਜਾਵੇਗਾ। ਜਿਸ ਨੂੰ ਫਾਈਲ ਕਰਨ ਤੋਂ ਬਾਅਦ ਤੁਸੀਂ ਵੋਟਰ ਕਾਰਡ ਲਈ ਸਫਲਤਾਪੂਰਵਕ ਅਪਲਾਈ ਕਰ ਸਕਦੇ ਹੋ।](https://cdn.abplive.com/imagebank/default_16x9.png)
ਵੋਟਰ ਕਾਰਡ ਬਣਾਉਣ ਲਈ ਤੁਹਾਨੂੰ ਵੋਟਰ ਰਜਿਸਟ੍ਰੇਸ਼ਨ ਦੇ ਵਿਕਲਪ 'ਤੇ ਕਲਿੱਕ ਕਰਨਾ ਹੋਵੇਗਾ, ਉਸ ਤੋਂ ਬਾਅਦ ਨਵੀਂ ਵੋਟਰ ਰਜਿਸਟ੍ਰੇਸ਼ਨ ਦਾ ਫਾਰਮ 6 ਤੁਹਾਡੇ ਸਾਹਮਣੇ ਖੁੱਲ੍ਹ ਜਾਵੇਗਾ। ਜਿਸ ਨੂੰ ਫਾਈਲ ਕਰਨ ਤੋਂ ਬਾਅਦ ਤੁਸੀਂ ਵੋਟਰ ਕਾਰਡ ਲਈ ਸਫਲਤਾਪੂਰਵਕ ਅਪਲਾਈ ਕਰ ਸਕਦੇ ਹੋ।
Published at : 15 Mar 2024 09:10 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਆਈਪੀਐਲ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)