ਪੜਚੋਲ ਕਰੋ
ਸ਼ਹੀਦ ਕਿਸਾਨਾਂ ਦੇ ਪਰਿਵਾਰ ਦੇ ਜ਼ਖਮਾਂ 'ਤੇ ਲੂਣ ਛਿੜਕ ਰਹੀਆਂ ਸਰਕਾਰਾਂ, ਨਹੀਂ ਰਹੀ ਕੋਈ ਉਮੀਦ
1/6

ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ਦੀ ਗੱਲ ਕਰਦੀਆਂ ਹਨ ਤਾਂ ਕਿਸਾਨ ਮਾਰੂ ਨੀਤੀਆਂ ਲਿਆਉਣ ਦੀ ਬਜਾਏ ਉਨ੍ਹਾਂ ਦੀਆਂ ਮੰਗਾਂ ਮੰਨਣ, ਤਾਂ ਜੋ ਸੰਘਰਸ਼ ਦੌਰਾਨ ਕੋਈ ਕਿਸਾਨ ਜਾਂ ਮਜ਼ਦੂਰ ਆਪਣੇ ਪਰਿਵਾਰ ਤੋਂ ਨਾ ਵਿੱਛੜੇ।
2/6

ਕਿਸਾਨ ਧੰਨਾ ਸਿੰਘ ਚਹਿਲਾਂਵਾਲੀ ਦੇ ਪਰਿਵਾਰ ਨੇ ਕਿਹਾ ਕਿ ਸਰਕਾਰਾਂ ਉਨ੍ਹਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀਆਂ ਹਨ।
3/6

ਕਿਸਾਨ ਅੰਦੋਲਨ ਦੌਰਾਨ ਕਈ ਕਿਸਾਨਾਂ ਦੀ ਮੌਤ ਹਾਦਸੇ, ਕਿਸੇ ਦੀ ਗੰਭੀਰ ਬਿਮਾਰੀ ਜਾਂ ਕਿਸੇ ਨੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਮਾਨਸਾ ਦੇ ਕਿਸਾਨ ਧੰਨਾ ਸਿੰਘ ਦੀ ਹਾਦਸੇ 'ਚ ਮੌਤ ਹੋ ਗਈ।
4/6

5/6

ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰਾਂ ਤੋਂ ਕੋਈ ਉਮੀਦ ਨਹੀਂ, ਸਿਰਫ਼ ਸਰਕਾਰਾਂ ਪ੍ਰਤੀ ਉਨ੍ਹਾਂ ਦੇ ਮਨ ਅੰਦਰ ਨਫਰਤ ਹੈ।
6/6

ਉਨ੍ਹਾਂ ਕਿਹਾ ਖੇਤੀ ਕਾਨੂੰਨਾਂ ਦੇ ਕਾਰਨ ਉਨ੍ਹਾਂ ਦੇ ਪਰਿਵਾਰ ਦਾ ਚਿਰਾਗ ਬੁਝ ਗਿਆ ਹੈ। ਜਿਸ ਕਾਰਨ ਘਰ ਦੇ ਹਾਲਾਤ ਇੰਨੇ ਮਾੜੇ ਹੋ ਚੁੱਕੇ ਹਨ ਕਿ ਪਰਿਵਾਰ ਦੇ ਵਿੱਚ ਕਮਾਉਣ ਵਾਲਾ ਕੋਈ ਮੈਂਬਰ ਨਹੀਂ ਰਿਹਾ।
Published at :
ਹੋਰ ਵੇਖੋ
Advertisement
Advertisement




















