ਗੁਰਪੁਰਬ ਮੌਕੇ ਕਰਵਾਏ ਰਾਜ ਪੱਧਰੀ ਸਮਾਗਮ ਦੀਆਂ ਤਸਵੀਰਾਂ
ਏਬੀਪੀ ਸਾਂਝਾ | 30 Nov 2020 11:35 AM (IST)
1
2
3
4
5
6
7
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਨੇ ਡੇਰਾ ਬਾਬਾ ਨਾਨਕ ਵਿਖੇ ਰਾਜ ਪੱਧਰੀ ਸਮਾਰੋਹ ਕਰਵਾਇ। ਸਮਾਗਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ, ਵਿਧਾਇਕ ਤੇ ਸੰਤ ਸਮਾਜ ਸ਼ਾਮਲ ਹੋਏ। ਵੇਖੋ ਤਸਵੀਰਾਂ