ਉਮੀਦ ਹੈ ਕਿ ਟੀਕਾਕਰਨ ਵਿਚ ਕੋਈ ਮੁਸ਼ਕਲ ਨਹੀਂ ਆਵੇਗੀ। ਪਰ ਬਹੁਤ ਸਾਰੇ ਲੋਕ ਹਨ ਜੋ ਇਸ ਮੁਹਿੰਮ ਤੋਂ ਡਰਦੇ ਹਨ, ਇਸ ਲਈ ਅੱਜ ਪ੍ਰਧਾਨ ਮੰਤਰੀ ਮੋਦੀ ਨੇ ਖੁਦ ਸੂਬਿਆਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਨੂੰ ਫੈਲਣ ਨਾ ਦੇਣ।