ਪੜਚੋਲ ਕਰੋ
IPL 2022: ਮਾਡਲ ਹੈ ਆਂਦਰੇ ਰਸੇਲ ਦੀ ਪਤਨੀ, ਦੋਵਾਂ ਦੀ ਲਵ ਸਟੋਰੀ ਹੈ ਬੇਹੱਦ ਦਿਲਚਸਪ
By : abp sanjha | Updated at : 02 Apr 2022 04:40 PM (IST)
ਜੈਸੇਮ ਲੋਰਾ
1/7

ਵੈਸਟਇੰਡੀਜ਼ ਦੇ ਸਟਾਰ ਆਲਰਾਊਂਡਰ ਆਂਦਰੇ ਰਸੇਲ (Andre Russel) ਨੇ ਸ਼ੁੱਕਰਵਾਰ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੂੰ ਪੰਜਾਬ ਕਿੰਗਜ਼ ਖਿਲਾਫ ਮੈਚ 'ਚ ਜਿੱਤ ਦਿਵਾਈ। ਉਸ ਨੇ ਸਿਰਫ 31 ਗੇਂਦਾਂ 'ਤੇ ਨਾਬਾਦ 70 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ।
2/7

ਰਸੇਲ ਵਿਸ਼ਵ ਕ੍ਰਿਕਟ ਵਿੱਚ ਆਪਣੀ ਪਾਵਰ ਹਿਟਿੰਗ ਲਈ ਕਾਫੀ ਮਸ਼ਹੂਰ ਹੈ। ਉਸ ਦੀ ਹਮਲਾਵਰ ਬੱਲੇਬਾਜ਼ੀ ਦੀ ਦੁਨੀਆ ਭਰ 'ਚ ਤਾਰੀਫ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਜੈਸਿਮ ਲੋਰਾ ਸੋਸ਼ਲ ਮੀਡੀਆ 'ਤੇ ਆਪਣੀਆਂ ਬੋਲਡ ਤਸਵੀਰਾਂ ਕਾਰਨ ਸੁਰਖੀਆਂ 'ਚ ਬਣੀ ਰਹਿੰਦੀ ਹੈ। ਉਹ ਪੇਸ਼ੇ ਤੋਂ ਮਾਡਲ ਹੈ।
Published at : 02 Apr 2022 04:40 PM (IST)
ਹੋਰ ਵੇਖੋ
Sponsored Links by Taboola
ਟਾਪ ਹੈਡਲਾਈਨ
ਪੰਜਾਬ
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਪੰਜਾਬ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਦੇਸ਼
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ



















