ਪੰਜਾਬ ਦੇ ਮੰਦਰਾਂ 'ਚ ਜਨਮ ਅਸ਼ਟਮੀ ਦੀਆਂ ਰੌਣਕਾਂ, ਵੇਖੋ ਤਸਵੀਰਾਂ
ਇਸ ਦੇ ਨਾਲ ਹੀ ਪ੍ਰਸ਼ਾਸਨ ਦੇ ਲਿਮਟ ਟਾਈਮ ਮੁਤਾਬਕ ਹੀ ਮੰਦਰ 'ਚ ਪ੍ਰੋਗਰਾਮ ਕੀਤਾ ਜਾਏਗਾ ਤੇ ਜ਼ਿਆਦਾ ਇਕੱਠ ਨਹੀਂ ਹੋਣ ਦਿੱਤਾ ਜਾਏਗਾ।
Download ABP Live App and Watch All Latest Videos
View In Appਮੰਦਰ ਦੇ ਪੁਜਾਰੀ ਨੇ ਕਿਹਾ ਕਿ ਹਰ ਸਾਲ ਅਸੀਂ ਇਸ ਤਿਉਹਾਰ ਨੂੰ ਬੜੀ ਧੂਮਧਾਮ ਨਾਲ ਮਨਾਉਂਦੇ ਹਾਂ ਪਰ ਇਸ ਮਹਾਮਾਰੀ ਨੂੰ ਦੇਖਦੇ ਹੋਏ ਅਸੀਂ ਆਪਣੇ ਤਿਉਹਾਰ ਵਿੱਚ ਵੀ ਜ਼ਿਆਦਾ ਇਕੱਠ ਨਹੀਂ ਕਰਾਂਗੇ।
ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ ਪੰਜਾਬ ਵਿਅਕਤੀਆਂ ਦਾ ਇਕੱਠ ਨਾ ਕਰਨ ਦੇ ਹੁਕਮ ਨੂੰ ਮੰਨਦੇ ਹੋਏ ਮੰਦਰ ਦੇ ਪੁਜਾਰੀ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਮੰਦਿਰ ਵਿੱਚ ਆਮ ਦੇ ਲਈ ਅਪੀਲ ਕਰਦੇ ਹਾਂ ਕਿ ਉਹ ਸਮਾਜਿਕ ਦੂਰ ਦਾ ਖਿਆਲ ਰੱਖਣ, ਮਾਸਕ ਲਾਜ਼ਮੀ ਪਾਉਣ।
ਬਠਿੰਡਾ ਦੇ ਗੋਡੀਆਂ ਮੱਠ ਮੰਦਰ ਦੀ ਗੱਲ ਕਰੀਏ ਤਾਂ ਮੰਦਰ ਦੀ ਫੁੱਲਾਂ ਨਾਲ ਸਜਾਵਟ ਕੀਤੀ ਜਾ ਰਹੀ ਹੈ। ਇਸ ਦੌਰਾਨ ਦੂਜੇ ਪਾਸੇ ਮੰਦਰ ਦੇ ਪੁਜਾਰੀ ਰਾਧਾਰਮਨ ਦਾਸ ਨੇ ਦੱਸਿਆ ਕਿ ਬੇਸ਼ੱਕ ਜਨਮ ਅਸ਼ਟਮੀ ਦਾ ਤਿਉਹਾਰ ਕੱਲ੍ਹ ਮਨਾਇਆ ਜਾ ਰਿਹਾ ਹੈ ਪਰ ਅਸੀਂ ਆਪਣੇ ਮੰਦਰਾਂ 'ਚ ਸਜਾਵਟ ਕੀਤੀ ਹੈ।
ਬਠਿੰਡਾ ਦੇ ਜ਼ਿਆਦਾਤਰ ਮੰਦਰਾਂ ਵਿੱਚ ਕੱਲ੍ਹ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਜਾਏਗਾ। ਇਸ ਦੇ ਚੱਲਦੇ ਮੰਦਰਾਂ ਵਿੱਚ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਕੋਰੋਨਾ ਦੌਰਾਨ ਜ਼ਿਆਦਾਤਰ ਮੰਦਰਾਂ ਵਿੱਚ ਇਕੱਠ 'ਤੇ ਪਾਬੰਦੀ ਹੈ ਪਰ ਸਜਾਵਟ ਪਹਿਲਾਂ ਦੀ ਤਰ੍ਹਾਂ ਮੰਦਰ ਦੇ ਪ੍ਰਬੰਧਕਾਂ ਵੱਲੋਂ ਕੀਤੀ ਜਾ ਰਹੀ ਹੈ।
- - - - - - - - - Advertisement - - - - - - - - -