ਪੜਚੋਲ ਕਰੋ

ਕੁਝ ਮਹੀਨੇ ਪਹਿਲਾਂ ਵਿਆਹ ਕਰਵਾ ਐਕਟਰਸ ਕਾਮਿਆ ਦਾ ਹੋਇਆ ਇਹ ਹਾਲ, ਵਾਇਰਲ ਤਸਵੀਰਾਂ ਵੇਖ ਫੈਨਸ ਹੋਏ ਹੈਰਾਨ

1/7
ਇਸਦੇ ਨਾਲ ਹੀ ਦੱਸ ਦੇਈਏ ਕਿ ਕਾਮਿਆ ਅਤੇ ਸ਼ਲਭ ਦੇ ਜੋੜੀ ਪ੍ਰਸ਼ੰਸਕਾਂ ਨੂੰ ਇਹ ਬਹੁਤ ਪਸੰਦ ਹੈ। (Photo Credit: @panjabikamya Instagram)

2/7
ਕਾਮਿਆ ਸਭ ਤਸਵੀਰਾਂ 'ਚ ਆਪਣੀ ਮੰਗਣੀ ਦੀ ਰਿੰਗ ਫਲੌਂਟ ਕਰਦੀ ਦਿਖ ਰਹੀ ਹੈ। (Photo Credit: @panjabikamya Instagram)

3/7
ਇਹ ਦੋਵਾਂ ਦਾ ਦੂਜਾ ਵਿਆਹ ਹੈ। ਅਕਸਰ ਹੀ ਕਾਮਿਆ ਅਤੇ ਸ਼ਲਭ ਇੱਕ ਦੂਜੇ ਦੀਆਂ ਖੂਬਸੂਰਤ ਅਤੇ ਰੋਮਾਂਟਿਕ ਤਸਵੀਰਾਂ ਸ਼ੇਅਰ ਕਰਦੇ ਹਨ। (Photo Credit: @panjabikamya Instagram)

4/7
ਦੱਸ ਦਈਏ ਕਿ ਕਾਮਿਆ ਦਾ ਵਿਆਹ 10 ਫਰਵਰੀ, 2020 ਨੂੰ ਕਾਰੋਬਾਰੀ ਵਿੱਚ ਹੋਇਆ ਸੀ। (Photo Credit: @panjabikamya Instagram)

5/7
ਦਰਅਸਲ, ਕਾਮਿਆ ਨੇ ਸ਼ੂਟਿੰਗ ਦੇ ਸੈੱਟ ਤੋਂ ਇੰਸਟਾਗ੍ਰਾਮ ਰਾਹੀਂ ਆਪਣੇ ਲੁੱਕ ਅਤੇ ਤਸਵੀਰਾਂ ਨੂੰ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ। (Photo Credit: @panjabikamya Instagram)

6/7
ਦਰਅਸਲ, ਕਾਮਿਆ ਪੰਜਾਬੀ ਨੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਸ ਵਿੱਚ ਉਹ ਬਹੁਤ ਹੀ ਵੱਖਰੇ ਅਤੇ ਡਰਾਉਣੇ ਅੰਦਾਜ਼ ਵਿੱਚ ਨਜ਼ਰ ਆ ਰਹੀ ਹੈ। ਅਜਿਹੀ ਸਥਿਤੀ ਵਿਚ ਫੈਨਸ ਦਾ ਸਵਾਲ ਇਹ ਹੈ ਕਿ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਵਿਚ ਸਭ ਠੀਕ ਤਾਂ ਹੈ। ਦੱਸ ਦੇਈਏ ਕਿ ਕਾਮਿਆ ਦੀ ਨਿੱਜੀ ਜ਼ਿੰਦਗੀ ਵਿਚ ਸਭ ਕੁਝ ਬਹੁਤ ਵਧੀਆ ਹੈ ਪਰ ਜੇ ਅਸੀਂ ਉਸ ਦੀਆਂ ਇਨ੍ਹਾਂ ਤਸਵੀਰਾਂ ਬਾਰੇ ਗੱਲ ਕਰੀਏ ਤਾਂ ਇਹ ਤਸਵੀਰਾਂ ਉਸਦੇ ਵਰਕ ਫਰੰਟ ਨਾਲ ਜੁੜੀਆਂ ਹਨ। (Photo Credit: @panjabikamya Instagram)

7/7
ਐਕਟਰਸ ਕਾਮਿਆ ਪੰਜਾਬੀ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਸ ਨੂੰ ਦੇਖਦੇ ਹੋਏ ਉਨ੍ਹਾਂ ਦੇ ਪ੍ਰਸ਼ੰਸਕ ਕੁਝ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ ਅਤੇ ਕਾਮਿਆ ਦੀ ਹਾਲਤ 'ਤੇ ਸਵਾਲ ਖੜੇ ਕਰ ਰਹੇ ਹਨ। (Photo Credit: @panjabikamya Instagram)

ਹੋਰ ਜਾਣੋ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget