ਪੜਚੋਲ ਕਰੋ

Home Tips: ਕੱਟੇ ਹੋਏ ਫਲ ਅਤੇ ਸਬਜ਼ੀਆਂ ਜਲਦੀ ਹੋ ਜਾਂਦੇ ਹਨ ਖਰਾਬ, ਤਾਂ ਇਹ ਟ੍ਰਿਕ ਅਜ਼ਮਾਓ

Kitchen Tips: ਫਲ ਜਾਂ ਸਬਜ਼ੀਆਂ, ਇੱਕ ਵਾਰ ਕੱਟਣ ਤੋਂ ਬਾਅਦ ਖਰਾਬ ਹੋਣ ਲੱਗਦੀਆਂ ਹਨ। ਜੇਕਰ ਤੁਸੀਂ ਇਸ ਟ੍ਰਿਕ ਨੂੰ ਅਜ਼ਮਾਉਂਦੇ ਹੋ, ਤਾਂ ਉਨ੍ਹਾਂ ਦੀ ਸ਼ੈਲਫ ਲਾਈਫ ਵਧ ਜਾਵੇਗੀ।

ਪੂਰੀ ਦੁਨੀਆਂ ਵਿੱਚ ਅਜਿਹਾ ਕੋਈ ਪਰਿਵਾਰ ਨਹੀਂ ਹੋਵੇਗਾ ਜਿਸ ਵਿੱਚ ਰੋਟੀ- ਸਬਜ਼ੀ ਨਾ ਬਚਦੀ ਹੋਵੇ। ਦਿਨ ਦੇ ਅੰਤ ਵਿੱਚ, ਕੁਝ ਸਬਜ਼ੀਆਂ ਜਾਂ ਫਲ ਬਚ ਜਾਂਦੇ ਹਨ। ਅਜਿਹੀ ਸਥਿਤੀ ਵਿੱਚ ਬਰਬਾਦੀ ਤੋਂ ਬਚਣ ਲਈ ਜ਼ਰੂਰੀ ਹੈ ਕਿ ਸਬਜ਼ੀਆਂ ਅਤੇ ਫਲਾਂ ਨੂੰ ਲੋੜ ਅਨੁਸਾਰ ਕੱਟਿਆ ਜਾਵੇ। ਅੱਜ ਅਸੀਂ ਤੁਹਾਨੂੰ ਅਜਿਹੇ ਟਿਪਸ ਦੱਸ ਰਹੇ ਹਾਂ, ਜਿਨ੍ਹਾਂ ਦੀ ਮਦਦ ਨਾਲ ਤੁਸੀਂ ਕੱਟੀ ਹੋਈ ਸਬਜ਼ੀ ਨੂੰ ਕਈ ਦਿਨਾਂ ਤੱਕ ਸੰਭਾਲ ਕੇ ਰੱਖ ਸਕੋਗੇ।

1/5
ਜੇਕਰ ਤੁਸੀਂ ਬਹੁਤ ਸਾਰੀਆਂ ਸਬਜ਼ੀਆਂ ਕੱਟੀਆਂ ਹਨ ਤਾਂ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਤੁਸੀਂ ਇਨ੍ਹਾਂ ਨੂੰ ਫਰਿੱਜ ਵਿਚ ਏਅਰਟਾਈਟ ਕੰਟੇਨਰ ਵਿਚ ਰੱਖ ਸਕਦੇ ਹੋ। ਇਸ ਕਾਰਨ ਕੱਟੀਆਂ ਗਈਆਂ ਸਬਜ਼ੀਆਂ ਹਵਾ ਦੇ ਸੰਪਰਕ ਵਿੱਚ ਨਹੀਂ ਆਉਣਗੀਆਂ ਅਤੇ ਖਰਾਬ ਹੋਣ ਤੋਂ ਬਚ ਜਾਣਗੀਆਂ।

2/5
ਜੇਕਰ ਤੁਹਾਡੇ ਕੋਲ ਏਅਰਟਾਈਟ ਕੰਟੇਨਰ ਨਹੀਂ ਹਨ, ਤਾਂ ਤੁਸੀਂ ਕੱਟੀਆਂ ਹੋਈਆਂ ਸਬਜ਼ੀਆਂ ਅਤੇ ਫਲਾਂ ਨੂੰ ਪਲਾਸਟਿਕ ਰੈਪ ਜਾਂ ਐਲੂਮੀਨੀਅਮ ਫੁਆਇਲ ਵਿੱਚ ਲਪੇਟ ਸਕਦੇ ਹੋ।ਇਸ ਨਾਲ ਵੀ ਕੱਟੀਆਂ ਹੋਈਆਂ ਸਬਜ਼ੀਆਂ ਕਈ ਦਿਨਾਂ ਤੱਕ ਠੀਕ ਰਹਿੰਦੀਆਂ ਹਨ।

3/5
ਕੱਟੇ ਹੋਏ ਫਲ ਜਿਵੇਂ ਸੇਬ, ਕੇਲਾ ਅਤੇ ਅਮਰੂਦ ਆਦਿ ਹਵਾ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਰੰਗ ਬਦਲਣਾ ਸ਼ੁਰੂ ਕਰ ਦਿੰਦੇ ਹਨ। ਇਸ ਨਾਲ ਨਜਿੱਠਣ ਲਈ ਫਲ ਦੇ ਕੱਟੇ ਹੋਏ ਹਿੱਸੇ 'ਤੇ ਨਿੰਬੂ, ਸੰਤਰਾ ਆਦਿ ਦਾ ਖੱਟਾ ਰਸ ਲਗਾਉਣਾ ਹੋਵੇਗਾ। ਖੱਟਾ ਰਸ ਲਗਾਉਣ ਨਾਲ ਕੱਟੇ ਹੋਏ ਫਲ ਅਤੇ ਸਬਜ਼ੀਆਂ ਲੰਬੇ ਸਮੇਂ ਤੱਕ ਠੀਕ ਰਹਿੰਦੀਆਂ ਹਨ।

4/5
ਕੱਟੇ ਹੋਏ ਫਲਾਂ ਅਤੇ ਸਬਜ਼ੀਆਂ ਨੂੰ ਪਾਣੀ ਵਿੱਚ ਰੱਖ ਕੇ ਕਈ ਦਿਨਾਂ ਤੱਕ ਸੁਰੱਖਿਅਤ ਰੱਖਿਆ ਜਾ ਸਕਦਾ ਹੈ। ਗਾਜਰ ਅਤੇ ਸੇਬ ਆਦਿ ਨੂੰ ਸੁਰੱਖਿਅਤ ਰੱਖਣ 'ਚ ਇਹ ਟ੍ਰਿਕ ਕਾਫੀ ਸਫਲ ਸਾਬਤ ਹੁੰਦੀ ਹੈ।

5/5
ਜੇਕਰ ਤੁਸੀਂ ਕੱਟੇ ਹੋਏ ਫਲਾਂ ਅਤੇ ਸਬਜ਼ੀਆਂ ਨੂੰ ਲੰਬੇ ਸਮੇਂ ਤੱਕ ਤਾਜ਼ਾ ਰੱਖਣਾ ਚਾਹੁੰਦੇ ਹੋ ਅਤੇ ਤੁਹਾਡੇ ਕੋਲ ਫਰਿੱਜ ਨਹੀਂ ਹੈ, ਤਾਂ ਤੁਸੀਂ ਨਮ ਪੇਪਰ ਟਾਵਲ ਦੀ ਵਰਤੋਂ ਕਰ ਸਕਦੇ ਹੋ। ਇਸ ਨਾਲ ਵੀ ਕੱਟੇ ਹੋਏ ਫਲਾਂ ਅਤੇ ਸਬਜ਼ੀਆਂ ਦੀ ਨਮੀ ਖਤਮ ਨਹੀਂ ਹੁੰਦੀ।

ਹੋਰ ਜਾਣੋ ਲਾਈਫਸਟਾਈਲ

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?

First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Embed widget