ਪੜਚੋਲ ਕਰੋ

Acidity : ਖਾਲੀ ਪੇਟ ਭੁੱਲ ਕੇ ਵੀ ਨਾ ਕਰੋ ਇਨ੍ਹਾਂ ਚੀਜ਼ਾਂ ਦਾ ਸੇਵਨ, ਹੋ ਸਕਦੀ ਹੈ ਜਲਣ ਤੇ ਐਸੀਡਿਟੀ ਦੀ ਸਮੱਸਿਆ

ਕੀ ਤੁਹਾਨੂੰ ਪੇਟ ਵਿੱਚ ਜਲਣ (stomach irritation), ਦਿਲ ਵਿੱਚ ਜਲਨ (Heartburn) ਜਾਂ ਐਸੀਡਿਟੀ (Acidity) ਦੀ ਸਮੱਸਿਆ ਹੈ? ਜੇਕਰ ਹਾਂ ਤਾਂ ਸਵੇਰੇ ਇੱਥੇ ਦੱਸੀਆਂ ਗਈਆਂ ਚੀਜ਼ਾਂ ਦਾ ਸੇਵਨ ਨਾ ਕਰੋ।

Acidity

1/8
ਆਲੂ ਦੇ ਚਿਪਸ ਜਾਂ ਨਮਕੀਨ ਸਨੈਕਸ ਨੂੰ ਪਹਿਲੇ ਡਰਿੰਕ ਜਾਂ ਭੋਜਨ ਦੇ ਤੌਰ 'ਤੇ ਖਾਂਦੇ ਹੋ ਤਾਂ ਤੁਹਾਨੂੰ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ।

2/8
ਜੋ ਲੋਕ ਨਿਯਮਿਤ ਤੌਰ 'ਤੇ ਖਾਲੀ ਪੇਟ ਇਨ੍ਹਾਂ ਚੀਜ਼ਾਂ ਦਾ ਸੇਵਨ ਕਰਦੇ ਹਨ, ਉਨ੍ਹਾਂ ਨੂੰ ਸ਼ੁਰੂ ਵਿਚ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਹੁੰਦੀ ਪਰ ਸਮੇਂ ਦੇ ਨਾਲ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਸ਼ੁਰੂ ਹੋ ਜਾਂਦੀਆਂ ਹਨ।

3/8
ਸੇਬ ਬਹੁਤ ਹੀ ਫਾਇਦੇਮੰਦ ਅਤੇ ਸਿਹਤਮੰਦ ਫਲ ਹੈ। ਪਰ ਜੇਕਰ ਤੁਸੀਂ ਇਸ ਦਾ ਸੇਵਨ ਖਾਲੀ ਪੇਟ ਕਰਦੇ ਹੋ ਤਾਂ ਤੁਹਾਨੂੰ ਕਈ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

4/8
ਇਸ ਨਾਲ ਛਾਤੀ 'ਤੇ ਜਲਨ, ਪੇਟ ਦੀ ਸਮੱਸਿਆ, ਪਿਸ਼ਾਬ ਨਾਲ ਜੁੜੀਆਂ ਸਮੱਸਿਆਵਾਂ, ਚਮੜੀ 'ਤੇ ਧੱਫੜ, ਤੇਜ਼ ਖਾਰਸ਼, ਗਲੇ ਜਾਂ ਮੂੰਹ 'ਚ ਖੁਜਲੀ ਆਦਿ।

5/8
ਆਯੁਰਵੇਦ ਵਿੱਚ ਖਾਲੀ ਪੇਟ ਫਲਾਂ ਦਾ ਸੇਵਨ ਕਰਨ ਦੀ ਮਨਾਹੀ ਹੈ। ਇਸ ਲਈ ਦਿਨ ਦੀ ਸ਼ੁਰੂਆਤ 'ਚ ਕਦੇ ਵੀ ਫਲਾਂ ਦਾ ਸੇਵਨ ਨਾ ਕਰੋ।

6/8
ਜੇਕਰ ਤੁਸੀਂ ਖਾਲੀ ਪੇਟ ਚਾਹ, ਕੌਫੀ, ਸੋਡਾ, ਕੋਲਡ ਡਰਿੰਕਸ, ਸਾਫਟ ਡਰਿੰਕਸ ਲੈਂਦੇ ਹੋ ਤਾਂ ਵੀ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ।

7/8
ਜੇਕਰ ਤੁਸੀਂ ਫਲ ਖਾਣ ਦਾ ਪੂਰਾ ਫਾਇਦਾ ਲੈਣਾ ਚਾਹੁੰਦੇ ਹੋ ਤਾਂ ਨਾਸ਼ਤੇ ਅਤੇ ਦੁਪਹਿਰ ਦੇ ਖਾਣੇ ਦੇ ਵਿਚਕਾਰ ਬ੍ਰੇਕ 'ਚ ਫਲ ਖਾਓ।

8/8
ਫਲ ਖਾਣ ਦਾ ਸਭ ਤੋਂ ਵਧੀਆ ਸਮਾਂ ਸ਼ਾਮ ਦੇ ਸਨੈਕ ਦਾ ਸਮਾਂ ਹੈ। ਯਾਨੀ ਦੁਪਹਿਰ ਦੇ ਖਾਣੇ ਅਤੇ ਰਾਤ ਦੇ ਖਾਣੇ ਦੇ ਵਿਚਕਾਰ ਦਾ ਸਮਾਂ। 3:30 ਤੋਂ 5 ਵਜੇ ਦੇ ਕਰੀਬ। ਤਾਂ ਜੋ ਤੁਸੀਂ ਸਮੇਂ ਸਿਰ ਰਾਤ ਦਾ ਖਾਣਾ ਲੈ ਸਕੋ।

ਹੋਰ ਜਾਣੋ ਲਾਈਫਸਟਾਈਲ

ਟਾਪ ਹੈਡਲਾਈਨ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Long Life Foods : ਲੰਬੀ ਉਮਰ ਜੀਣੀ ਹੈ? ਰਾਤ ਦੇ ਖਾਣੇ 'ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ

Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 

ਜਲੰਧਰ ਦੀ ਧੀ ਨੇ ਕੈਨੇਡਾ ‘ਚ ਰਚਿਆ ਇਤਿਹਾਸ, ਜਿੱਤਿਆ ‘Mrs. Canada World 2026’ ਦਾ ਤਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ

ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ

Embed widget