ਪੜਚੋਲ ਕਰੋ
Body Odor In Summer: ਗਰਮੀਆਂ ‘ਚ ਸਰੀਰ ਤੋਂ ਆਉਣ ਵਾਲੀ ਬਦਬੂ ਨੂੰ ਦੂਰ ਕਰਨ ਲਈ ਅਪਣਾਓ ਇਹ ਉਪਾਅ, ਮਿਲੇਗਾ ਫਾਇਦਾ
Home Remedy: ਗਰਮੀਆਂ 'ਚ ਪਸੀਨਾ ਆਉਣਾ ਆਮ ਗੱਲ ਹੈ । ਪਰ ਕਈ ਵਾਰ ਪਸੀਨੇ 'ਚੋਂ ਇੰਨੀ ਬਦਬੂ ਆਉਂਦੀ ਹੈ ਕਿ ਲੋਕਾਂ ਲਈ ਆਸ-ਪਾਸ ਖੜ੍ਹੇ ਹੋਣਾ ਵੀ ਮੁਸ਼ਕਿਲ ਹੋ ਜਾਂਦਾ ਹੈ ਅਤੇ ਤੁਸੀਂ ਖੁਦ ਵੀ ਸ਼ਰਮਿੰਦਾ ਮਹਿਸੂਸ ਕਰਦੇ ਹੋ।
( Image Source : Freepik )
1/7

ਤਾਂ ਅੱਜ ਅਸੀਂ ਤੁਹਾਨੂੰ ਕੁਦਰਤੀ ਤਰੀਕੇ ਦੱਸਾਂਗੇ ਜਿਸ ਦੇ ਨਾਲ ਤੁਸੀਂ ਬਦਬੂ ਤੋਂ ਰਾਹਤ ਪਾ ਸਕਦੇ ਹੋ।
2/7

ਹਾਲਾਂਕਿ ਪਰਫਿਊਮ ਅਤੇ ਡੀਓਡੋਰੈਂਟਸ ਨੂੰ ਬਦਬੂ ਦੂਰ ਕਰਨ ਦੇ ਪ੍ਰਭਾਵਸ਼ਾਲੀ ਤਰੀਕੇ ਮੰਨਿਆ ਜਾਂਦਾ ਹੈ, ਪਰ ਇਹ ਕੁਝ ਲੋਕਾਂ ਲਈ ਕੰਮ ਨਹੀਂ ਕਰਦੇ। ਅਜਿਹੇ 'ਚ ਤੁਸੀਂ ਕੁਝ ਘਰੇਲੂ ਨੁਸਖਿਆਂ ਨੂੰ ਅਜ਼ਮਾ ਸਕਦੇ ਹੋ। ਆਓ ਜਾਣਦੇ ਹਾਂ ਇਸ ਬਾਰੇ।
Published at : 08 May 2024 06:18 PM (IST)
ਹੋਰ ਵੇਖੋ





















