ਪੜਚੋਲ ਕਰੋ

ਜੇਕਰ ਤੁਸੀਂ ਵੀ ਦਿਖਣਾ ਚਾਹੁੰਦੇ ਹੋ ਜਵਾਨ, ਤਾਂ ਇਹ ਫੇਸ਼ੀਅਲ ਆਇਲ ਹੈ ਤੁਹਾਡੀ ਮੁਸ਼ਕਿਲ ਦਾ ਹੱਲ

ਜਿਵੇਂ-ਜਿਵੇਂ ਉਮਰ ਵੱਧਦੀ ਹੈ, ਚਿਹਰੇ 'ਤੇ ਵਧਦੀ ਉਮਰ ਦਾ ਪਤਾ ਲੱਗਣ ਲੱਗ ਜਾਂਦਾ ਹੈ। ਤੁਸੀਂ ਬਰੀਕ ਲਾਈਨਾਂ ਤੇ ਝੁਰੜੀਆਂ ਨਾਲ ਬਜ਼ੁਰਗ ਲੱਗਦੇ ਹੋ। ਇਸ ਦੇ ਲਈ ਫੇਸ਼ੀਅਲ ਆਇਲ ਨੂੰ ਆਪਣੀ ਸਕਿਨ ‘ਤੇ ਲਾਓ ਅਤੇ ਝੁਰੜੀਆਂ ਨੂੰ ਮਿੰਟਾਂ ਵਿੱਚ ਦੂਰ ਕਰੋ।

wrinkle remove tips

1/6
ਓਰਗਨ ਆਇਲ ਇਸਦੀਆਂ ਐਂਟੀ-ਏਜਿੰਗ ਵਿਸ਼ੇਸ਼ਤਾਵਾਂ ਲਈ ਜਾਣਿਆ ਜਾਂਦਾ ਹੈ। ਤੇਲ 'ਚ ਫੈਟੀ ਐਸਿਡ, ਐਂਟੀਆਕਸੀਡੈਂਟ ਅਤੇ ਵਿਟਾਮਿਨ ਈ ਦੀ ਮਾਤਰਾ ਭਰਪੂਰ ਹੁੰਦੀ ਹੈ, ਇਸ ਲਈ ਇਸ ਨੂੰ ਸਕਿਨ 'ਤੇ ਲਗਾਉਣ ਨਾਲ ਤੁਸੀਂ ਲੰਬੇ ਸਮੇਂ ਤੱਕ ਜਵਾਨ ਦਿਖਾਈ ਦੇ ਸਕਦੇ ਹੋ। ਰਾਤ ਨੂੰ ਸੌਣ  ਤੋਂ ਪਹਿਲਾਂ ਇਸ ਤੇਲ ਨੂੰ ਸੀਰਮ ਦੀ ਤਰ੍ਹਾਂ ਲਗਾਓ।

2/6
ਜੋਜੋਬਾ ਤੇਲ ਵਿੱਚ ਐਂਟੀ-ਇੰਫਲੇਮੇਟਰੀ ਅਤੇ ਨਮੀ ਦੇਣ ਵਾਲੇ ਗੁਣ ਹੁੰਦੇ ਹਨ, ਇਹ ਅਜਿਹੇ ਗੁਣਾਂ ਨਾਲ ਭਰਪੂਰ ਹੁੰਦਾ ਹੈ, ਜੋ ਚਿਹਰੇ ਦੀ ਨਮੀ ਨੂੰ ਬੰਦ ਕਰ ਸਕਦਾ ਹੈ। ਇਸ ਵਿੱਚ ਐਂਟੀ-ਏਜਿੰਗ ਗੁਣ ਹੁੰਦੇ ਹਨ, ਕੋਲੇਜਨ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਦੇ ਹਨ ਅਤੇ ਤੁਹਾਡੀ ਚਮੜੀ ਨੂੰ ਵਧੇਰੇ ਜਵਾਨ ਅਤੇ ਸਿਹਤਮੰਦ ਬਣਾਉਂਦੇ ਹਨ।

3/6
ਜੈਤੂਨ ਦੇ ਤੇਲ ਵਿੱਚ ਵਿਟਾਮਿਨ, ਖਣਿਜ ਅਤੇ ਕੁਦਰਤੀ ਫੈਟੀ ਐਸਿਡ ਹੁੰਦੇ ਹਨ। ਇਹ ਸੰਵੇਦਨਸ਼ੀਲ ਸਕਿਨ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਐਂਟੀ-ਆਕਸੀਡੈਂਟਸ ਨਾਲ ਭਰਪੂਰ ਹੋਣ ਕਰਕੇ ਇਸ ਦੀ ਵਰਤੋਂ ਐਂਟੀ-ਏਜਿੰਗ ਬਿਊਟੀ ਪ੍ਰੋਡਕਟਸ ਵਿੱਚ ਵੀ ਕੀਤੀ ਜਾਂਦੀ ਹੈ।

4/6
ਇਹ ਤੇਲ ਐਂਟੀਆਕਸੀਡੈਂਟ ਵਿਟਾਮਿਨ ਸੀ, ਵਿਟਾਮਿਨ ਏ ਅਤੇ ਵਿਟਾਮਿਨ ਕੇ ਨਾਲ ਭਰਪੂਰ ਹੁੰਦਾ ਹੈ। ਇਸ ਦੇ ਨਾਲ ਹੀ ਇਸ 'ਚ ਕਾਪਰ, ਪੋਟਾਸ਼ੀਅਮ ਲਿਨੋਲਿਕ ਐਸਿਡ ਅਤੇ ਓਮੇਗਾ ਫੈਟੀ 3 ਵਰਗੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਇਹ ਨਾ ਸਿਰਫ ਸਕਿਨ ਨੂੰ ਹਾਈਡਰੇਟ ਕਰਦਾ ਹੈ ਬਲਕਿ ਝੁਰੜੀਆਂ ਅਤੇ ਫਾਈਨ ਲਾਈਨਾਂ ਦੇ ਚਿੰਨ੍ਹ ਨੂੰ ਵੀ ਘਟਾਉਂਦਾ ਹੈ।

5/6
ਬਦਾਮ ਦੇ ਤੇਲ ਵਿੱਚ ਵਿਟਾਮਿਨ ਈ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਐਂਟੀਆਕਸੀਡੈਂਟਸ ਨਾਲ ਵੀ ਭਰਪੂਰ ਹੁੰਦਾ ਹੈ ਅਤੇ ਇਹ ਸਕਿਨ ਨੂੰ ਜਵਾਨ ਬਣਾਉਣ ਵਿੱਚ ਮਦਦ ਕਰਦਾ ਹੈ ਸਕਿਨ 'ਤੇ ਡੂੰਘਾਈ ਨਾਲ ਕੰਮ ਕਰਦਾ ਹੈ।

6/6
ਨਾਰੀਅਲ ਤੇਲ ਤਾਂ ਕੁਦਰਤ ਦਾ ਤੋਹਫ਼ਾ ਹੈ। ਇਹ ਸਿਰਫ ਵਾਲਾਂ ਲਈ ਹੀ ਨਹੀਂ ਸਗੋਂ ਸਕਿਨ ਲਈ ਵੀ ਫਾਇਦੇਮੰਦ ਹੈ। ਇਸ 'ਚ ਵਿਟਾਮਿਨ ਏ, ਵਿਟਾਮਿਨ ਈ ਤੋਂ ਇਲਾਵਾ ਐਂਟੀਆਕਸੀਡੈਂਟ ਵੀ ਮੌਜੂਦ ਹੁੰਦੇ ਹਨ, ਜੋ ਝੁਰੜੀਆਂ ਨੂੰ ਘੱਟ ਕਰਨ 'ਚ ਮਦਦਗਾਰ ਹੁੰਦੇ ਹਨ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ

HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ

CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ

ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Aadhaar Card: ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ

Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ

Embed widget