ਪੜਚੋਲ ਕਰੋ

Mansoon : ਕੀ ਤੁਸੀਂ ਵੀ ਹੋ ਗਠੀਆ ਤੋਂ ਪੀੜਤ ਤਾਂ ਆਹ ਘਰੇਲੂ ਨੁਸਖੇ ਆਉਣਗੇ ਕੰਮ

Mansoon : ਬਰਸਾਤ ਦੇ ਮੌਸਮ 'ਚ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲਦੀ ਹੈ ਪਰ ਵਾਤਾਵਰਨ 'ਚ ਨਮੀ ਵਧਣ ਨਾਲ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਵੀ ਵਧਣ ਲੱਗਦੀਆਂ ਹਨ। ਇਹਨਾਂ ਆਮ ਸਮੱਸਿਆਵਾਂ 'ਚੋਂ ਇੱਕ ਹੈ ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ ।

Mansoon

1/5
ਗਠੀਆ ਤੋਂ ਪੀੜਤ ਲੋਕਾਂ ਲਈ ਮਾਨਸੂਨ ਦੌਰਾਨ ਇਹ ਸਮੱਸਿਆ ਵੱਧ ਜਾਂਦੀ ਹੈ, ਕਿਉਂਕਿ ਨਮੀ ਕਾਰਨ ਜੋੜਾਂ ਵਿੱਚ ਦਰਦ ਅਤੇ ਸੋਜ ਵਧ ਸਕਦੀ ਹੈ। ਅਜਿਹੇ 'ਚ ਕੁਝ ਘਰੇਲੂ ਨੁਸਖੇ ਬਹੁਤ ਫਾਇਦੇਮੰਦ ਹੁੰਦੇ ਹਨ।

2/5
ਬਾਰਿਸ਼ ਦੀਆਂ ਬੂੰਦਾਂ-ਬੂੰਦਾਂ ਬੇਸ਼ੱਕ ਰਾਹਤ ਦਿੰਦੀਆਂ ਹਨ ਪਰ ਇਸ ਦੌਰਾਨ ਕੁਝ ਲੋਕਾਂ ਦੀਆਂ ਮੁਸ਼ਕਲਾਂ ਕਾਫੀ ਵੱਧ ਜਾਂਦੀਆਂ ਹਨ। ਅਕੜਾਅ, ਸੋਜ, ਹੱਥਾਂ, ਲੱਤਾਂ, ਪਿੱਠ ਆਦਿ ਦੀਆਂ ਮਾਸਪੇਸ਼ੀਆਂ ਵਿੱਚ ਦਰਦ ਆਦਿ ਸਮੱਸਿਆਵਾਂ ਬਹੁਤ ਪ੍ਰੇਸ਼ਾਨ ਕਰਦੀਆਂ ਹਨ। ਮਾਨਸੂਨ ਦੀ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਆਓ ਜਾਣਦੇ ਹਾਂ ਕਿਹੜੇ ਘਰੇਲੂ ਉਪਾਅ ਕਾਰਗਰ ਹਨ।

3/5
ਮਾਸਪੇਸ਼ੀਆਂ ਦੇ ਦਰਦ ਅਤੇ ਅਕੜਾਅ ਤੋਂ ਰਾਹਤ ਪਾਉਣ ਲਈ ਰੋਜ਼ਾਨਾ ਰਾਤ ਨੂੰ ਹਲਦੀ ਵਾਲਾ ਦੁੱਧ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਤੋਂ ਇਲਾਵਾ ਤੁਸੀਂ ਕੱਚੀ ਹਲਦੀ ਨੂੰ ਪਾਣੀ 'ਚ ਉਬਾਲ ਕੇ ਵੀ ਪੀ ਸਕਦੇ ਹੋ। ਇਹ ਦੋਵੇਂ ਚੀਜ਼ਾਂ ਮਾਸਪੇਸ਼ੀਆਂ ਦੇ ਦਰਦ ਅਤੇ ਸੋਜ ਤੋਂ ਰਾਹਤ ਦਿੰਦੀਆਂ ਹਨ ਅਤੇ ਇਮਿਊਨਿਟੀ ਨੂੰ ਵੀ ਵਧਾਉਂਦੀਆਂ ਹਨ। ਇਸ ਤੋਂ ਇਲਾਵਾ ਸਰ੍ਹੋਂ ਦੇ ਤੇਲ 'ਚ ਹਲਦੀ ਪਕਾ ਕੇ ਜੋੜਾਂ 'ਤੇ ਲਗਾ ਕੇ ਪੱਟੀ ਬੰਨ੍ਹ ਸਕਦੇ ਹੋ। ਇਸ ਨਾਲ ਦਰਦ ਅਤੇ ਸੋਜ ਤੋਂ ਕਾਫੀ ਰਾਹਤ ਮਿਲਦੀ ਹੈ ਅਤੇ ਸੱਟ ਲੱਗਣ ਤੋਂ ਵੀ ਰਾਹਤ ਮਿਲਦੀ ਹੈ।

4/5
ਮਾਸਪੇਸ਼ੀਆਂ ਦੇ ਦਰਦ ਤੋਂ ਰਾਹਤ ਪਾਉਣ ਲਈ ਲਸਣ ਦੀਆਂ ਕਲੀਆਂ ਨੂੰ ਸਰ੍ਹੋਂ ਦੇ ਤੇਲ 'ਚ ਪਕਾਓ ਅਤੇ ਇਸ ਨੂੰ ਛਾਨ ਲਓ। ਇਸ ਤੇਲ ਨਾਲ ਜੋੜਾਂ ਦੀ ਮਾਲਿਸ਼ ਕਰਨ ਨਾਲ ਦਰਦ ਅਤੇ ਸੋਜ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਕੈਸਟਰ ਅਤੇ ਅਤੇ ਯੂਕੇਲਿਪਟਸ ਦਾ ਤੇਲ ਵੀ ਦਰਦ ਤੋਂ ਰਾਹਤ ਦਿੰਦਾ ਹੈ।

5/5
ਮਾਸਪੇਸ਼ੀਆਂ ਦੇ ਦਰਦ ਅਤੇ ਅਕੜਾਅ ਤੋਂ ਰਾਹਤ ਦਿਵਾਉਣ ਲਈ ਦਾਲਚੀਨੀ ਅਤੇ ਅਦਰਕ ਦੀ ਚਾਹ ਬਹੁਤ ਫਾਇਦੇਮੰਦ ਹੋ ਸਕਦੀ ਹੈ। ਇਸ ਨਾਲ ਮਾਨਸੂਨ ਦੌਰਾਨ ਹੋਣ ਵਾਲੇ ਵਾਇਰਲ ਇਨਫੈਕਸ਼ਨ ਤੋਂ ਬਚਣ 'ਚ ਵੀ ਮਦਦ ਮਿਲਦੀ ਹੈ। ਅਦਰਕ ਅਤੇ ਦਾਲਚੀਨੀ ਨੂੰ ਇਕ ਕੱਪ ਪਾਣੀ 'ਚ ਉਬਾਲ ਲਓ ਅਤੇ ਫਿਰ ਇਸ 'ਚ ਸ਼ਹਿਦ ਮਿਲਾ ਕੇ ਚੂਸ ਕੇ ਪੀਓ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ

Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Advertisement
ABP Premium

ਵੀਡੀਓਜ਼

Delhi Pollution| ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ, NGT ਮੈਂਬਰ ਨੇ ਦੱਸੀ ਹਕੀਕਤKulwinder Kaur| ਕੁਲਵਿੰਦਰ ਕੌਰ ਦਾ ਹੋਇਆ ਤਬਾਦਲਾ ?Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&KKarnal Murder| ਪੁਲਿਸ ਮੁਲਾਜ਼ਮ ਨੂੰ ਮਾਰੀਆਂ ਗੋਲੀਆਂ, ਹੋਈ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ

ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ

Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ

Embed widget