ਪੜਚੋਲ ਕਰੋ

Onion Storage Tips: ਪਿਆਜ਼ ਲੰਮੇਂ ਸਮੇਂ ਤੱਕ ਰਹੇਗਾ ਫਰੈੱਸ਼... ਨਹੀਂ ਹੋਵੇਗਾ ਖ਼ਰਾਬ, ਇਦਾਂ ਕਰੋ ਸਟੋਰ

Onion Storage tips: ਗਰਮੀਆਂ ਵਿੱਚ ਪਿਆਜ਼ ਛੇਤੀ ਖ਼ਰਾਬ ਹੋਣ ਲੱਗ ਜਾਂਦੇ ਹਨ ਪਰ ਅੱਜ ਅਸੀਂ ਕੁਝ ਅਜਿਹੇ ਤਰੀਕੇ ਦੱਸਾਂਗੇ ਜਿਸ ਰਾਹੀਂ ਪਿਆਜ਼ ਖ਼ਰਾਬ ਨਹੀਂ ਹੋਵੇਗਾ।

onion

1/5
ਜੇਕਰ ਤੁਸੀਂ ਪਿਆਜ਼ ਨੂੰ ਲੰਮੇਂ ਸਮੇਂ ਤੱਕ ਫਰੈੱਸ਼ ਰੱਖਣਾ ਚਾਹੁੰਦੇ ਹੋ ਤਾਂ ਉਸ ਨੂੰ ਸੁੱਕੇ ਵਾਤਾਵਰਣ ਵਿੱਚ ਰੱਖੋ। ਅਜਿਹੀ ਥਾਂ ‘ਤੇ ਰੱਖੋ ਜਿੱਥੇ ਠੰਡੀ ਹਵਾ ਆਉਂਦੀ ਹੈ।

2/5
ਭਾਰਤੀ ਰਸੋਈ ਦੀ ਜਾਨ ਹੈ, ਆਲੂ, ਪਿਆਜ ਅਤੇ ਲਸਣ। ਇਨ੍ਹਾਂ ਤਿੰਨਾਂ ਤੋਂ ਬਿਨਾਂ ਖਾਣਾ ਅਧੂਰਾ ਜਿਹਾ ਲੱਗਦਾ ਹੈ। ਹਾਲਾਂਕਿ ਜੇਕਰ ਇਨ੍ਹਾਂ ਤਿੰਨਾਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਨਾ ਰੱਖਿਆ ਜਾਵੇ, ਖ਼ਾਸਕਰ ਗਰਮੀਆਂ ਵਿੱਚ ਇਹ ਸੜਨ ਲੱਗ ਜਾਂਦੀ ਹੈ। ਅੱਜ ਅਸੀਂ ਤੁਹਾਨੂੰ ਪਿਆਜ਼ ਨੂੰ ਸਟੋਰ ਕਰਨ ਦਾ ਤਰੀਕਾ ਦੱਸਾਂਗੇ। ਹਮੇਸ਼ਾ ਸੁੱਕੇ ਪਿਆਜ਼ ਦੀ ਚੋਣ ਕਰੋ, ਪਿਆਜ਼ ਨੂੰ ਉੱਥੇ ਰੱਖੋ ਜਿੱਥੇ ਹਵਾ ਆਉਂਦੀ ਹੋਵੇ।

3/5
ਪਿਆਜ ਨੂੰ ਸੜਨ ਤੋਂ ਬਚਾਉਣਾ ਹੈ ਤਾਂ ਉਸ ਨੂੰ ਹਵਾ ਵਾਲੀ ਥਾਂ ‘ਤੇ ਰੱਖੋ। ਅਜਿਹਾ ਕਰਨ ਨਾਲ ਪਿਆਜ਼ ਲੰਬੇ ਸਮੇਂ ਤੱਕ ਨਹੀਂ ਸੜੇਗਾ। ਰਸੋਈ ਵਿੱਚ ਹਵਾ ਵਾਲੀ ਥਾਂ ‘ਤੇ ਆਲੂ-ਪਿਆਜ਼ ਰੱਖੋ। ਗਰਮੀ ਅਤੇ ਧੁੱਪ ਵਿੱਚ ਇਨ੍ਹਾਂ ਚੀਜ਼ਾਂ ਤੋਂ ਦੂਰ ਰੱਖੋ। ਜਦੋਂ ਤੱਕ ਜ਼ਰੂਰੀ ਨਾ ਹੋਵੇ, ਪਿਆਜ਼ ਨੂੰ ਨਾ ਧੋਵੋ।

4/5
ਪਿਆਜ਼ ਨੂੰ ਸੁੱਕੇ ਕੱਪੜੇ ਨਾਲ ਪੂੰਝੋ ਅਤੇ ਫਿਰ ਸਟੋਰ ਕਰੋ। ਪਿਆਜ਼ ਨੂੰ ਪਲਾਸਟਿਕ ਦੇ ਥੈਲੇ ਵਿੱਚ ਰੱਖਣ ਦੀ ਬਜਾਏ, ਇੱਕ ਟੋਕਰੀ ਵਿੱਚ ਸਟੋਰ ਕਰੋ। ਅਜਿਹੇ ਕੰਟੇਨਰ ਦੀ ਵਰਤੋਂ ਕਰੋ ਜਿਸ ਵਿੱਚ ਹਰ ਪਾਸਿਓਂ ਹਵਾ ਆਉਂਦੀ ਹੋਵੇ। ਪਿਆਜ਼ ਗੈਸ ਛੱਡਦਾ ਹੈ ਇਸ ਲਈ ਇਸ ਨੂੰ ਦੂਜੇ ਫਲਾਂ ਅਤੇ ਸਬਜ਼ੀਆਂ ਤੋਂ ਦੂਰ ਰੱਖੋ।

5/5
ਇਸ ਨੂੰ ਨਮੀ ਵਾਲੀਆਂ ਥਾਵਾਂ ਤੋਂ ਦੂਰ ਰੱਖੋ ਨਹੀਂ ਤਾਂ ਇਹ ਤੁਰੰਤ ਸੜਨ ਲੱਗ ਜਾਵੇਗਾ। ਪਿਆਜ਼ ਨੂੰ ਇੱਕ ਜਾਲੀ ਵਾਲੀ ਟੋਕਰੀ ਵਿੱਚ ਰੱਖੋ ਤਾਂ ਕਿ ਉਸ ਨੂੰ ਚਾਰੇ ਪਾਸਿਓਂ ਹਵਾ ਮਿਲੇ।

ਹੋਰ ਜਾਣੋ ਲਾਈਫਸਟਾਈਲ

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget