ਪੜਚੋਲ ਕਰੋ

Cancer: ਬੁੱਢੀ ਮਾਈ ਦੇ ਵਾਲ ਖਾਣ ਨਾਲ ਹੋ ਸਕਦਾ ਕੈਂਸਰ, ਖੋਜ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Cotton Candy: ਬੁੱਢੀ ਮਾਈ ਦੇ ਵਾਲ ਯਾਨੀਕਿ ਕਾਟਨ ਕੈਂਡੀ, ਜਿਸ ਨੂੰ ਲੈ ਕੇ ਨਵਾਂ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਜੀ ਹਾਂ ਇਹ ਅਜਿਹੀ ਚੀਜ਼ ਹੈ ਜਿਸ ਨੂੰ ਹਰ ਕਿਸੇ ਨੇ ਆਪਣੇ ਬਚਪਨ ਦੇ ਵਿੱਚ ਜ਼ਰੂਰ ਖਾਇਆ ਹੈ।

( Image Source : Freepik )

1/6
ਸਾਡੇ ਵਿੱਚੋਂ ਲਗਭਗ ਹਰ ਇੱਕ ਨੇ ਬਚਪਨ ਵਿੱਚ ਬੁੱਢੀ ਮਾਈ ਦੇ ਵਾਲ ਮਤਲਬ ਕਾਟਨ ਕੈਂਡੀ ਦਾ ਜ਼ਰੂਰ ਲੁਤਫ ਲਿਆ ਹੋਣਾ। ਬੁੱਢੀ ਮਾਈ ਦੇ ਵਾਲ ਖਾਣੇ ਸਭ ਨੂੰ ਖੂਬ ਪਸੰਦ ਹੁੰਦੇ ਹਨ। ਜਿਸ ਕਰਕੇ ਬੱਚਿਆਂ ਦੇ ਨਾਲ ਵੱਡੇ ਵੀ ਇਸ ਨੂੰ ਖਾ ਲੈਂਦੇ ਹਨ। ਕਿਉਂਕਿ ਇਸ ਦੇ ਨਾਲ ਹਰ ਕਿਸੇ ਦੀ ਬਚਪਨ ਦੀਆਂ ਯਾਦਾਂ ਜੁੜੀਆਂ ਹੁੰਦੀਆਂ ਹਨ।

2/6
ਕਾਟਨ ਕੈਂਡੀ ਖਾਉਂਦੇ ਹੋ ਤਾਂ ਸਾਵਧਾਨ ਹੋ ਜਾਓ। ਕਿਉਂਕਿ ਹਾਲ ਵਿੱਚ ਇੱਕ ਰਿਸਰਚ ਦੇ ਵਿੱਚ ਹੈਰਾਨ ਕਰ ਦੇਣ ਵਾਲਾ ਖੁਲਾਸਾ ਹੋਇਆ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਕਾਟਨ ਕੈਂਡੀ ਖਾਣ ਕਰਕੇ ਕੈਂਸਰ ਹੋ ਸਕਦਾ ਹੈ। ਜਿਸ ਕਰਕੇ ਹਾਲ ਹੀ ਵਿੱਚ ਤਾਮਿਲਨਾਡੂ ਸਰਕਾਰ ਨੇ ਕਾਟਨ ਕੈਂਡੀ ਦੀ ਵਿਕਰੀ ਅਤੇ ਉਤਪਾਦਨ 'ਤੇ ਪਾਬੰਦੀ ਲਗਾ ਦਿੱਤੀ ਹੈ।

3/6
ਖੋਜਕਰਤਾਵਾਂ ਨੇ ਪਾਇਆ ਕਿ ਕਾਟਨ ਕੈਂਡੀ ਵਿੱਚ ਇੱਕ ਕੈਂਸਰ ਪੈਦਾ ਕਰਨ ਵਾਲਾ ਰਸਾਇਣ ਹੁੰਦਾ ਹੈ ਜਿਸਨੂੰ Rhodamine-B ਕਿਹਾ ਜਾਂਦਾ ਹੈ। ਇਸ ਨਾਲ ਸਿਹਤ ਨੂੰ ਗੰਭੀਰ ਨੁਕਸਾਨ ਹੋ ਸਕਦਾ ਹੈ। ਪੁਡੂਚੇਰੀ ਸਰਕਾਰ ਨੇ ਕਾਟਨ ਕੈਂਡੀ ਦੇ ਉਤਪਾਦਨ ਵਿੱਚ ਰੋਡਾਮਾਈਨ-ਬੀ ਦੀ ਵਰਤੋਂ ਕੀਤੇ ਜਾਣ ਤੋਂ ਬਾਅਦ ਇਸ ਦੀ ਵਿਕਰੀ 'ਤੇ ਪਾਬੰਦੀ ਲਗਾਉਣ ਤੋਂ ਬਾਅਦ ਚੇਨਈ ਵਿੱਚ ਕਾਟਨ ਕੈਂਡੀ ਵਿਕਰੇਤਾਵਾਂ ਅਤੇ ਉਤਪਾਦਨ ਯੂਨਿਟਾਂ 'ਤੇ ਛਾਪੇਮਾਰੀ ਕੀਤੀ ਗਈ ਸੀ।

4/6
ਕਿਹਾ ਜਾਂਦਾ ਹੈ ਕਿ ਇਸ ਵਿਚ ਮੌਜੂਦ ਰੰਗ ਜ਼ਹਿਰੀਲਾ ਹੈ ਅਤੇ ਅਕਸਰ ਕੱਪੜਿਆਂ ਨੂੰ ਰੰਗਣ ਲਈ ਵਰਤਿਆ ਜਾਂਦਾ ਹੈ। ਇਸ ਨਾਲ ਲੀਵਰ ਫੇਲ ਹੋਣ ਦਾ ਖਤਰਾ ਵਧ ਸਕਦਾ ਹੈ।

5/6
ਡਾਕਟਰਾਂ ਅਨੁਸਾਰ ਇਹ ਰਸਾਇਣ ਪੇਟ ਵਿਚ ਦਾਖਲ ਹੋਣ 'ਤੇ ਕੈਂਸਰ ਦਾ ਕਾਰਨ ਬਣ ਸਕਦਾ ਹੈ। ਫੂਡ ਸੇਫਟੀ ਵਿਭਾਗ ਨੇ ਲੋਕਾਂ ਨੂੰ ਗੁਲਾਬੀ, ਹਰੇ ਅਤੇ ਜਾਮਨੀ ਰੰਗ ਦੀ ਕਾਟਨ ਕੈਂਡੀ ਖਾਣ ਤੋਂ ਬਚਣ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ।

6/6
ਰੋਡਾਮਾਇਨ-ਬੀ (Rhodamine-B) ਇੱਕ ਸਿੰਥੈਟਿਕ ਰੰਗ ਹੈ ਜੋ ਆਮ ਤੌਰ 'ਤੇ ਗੁਲਾਬੀ ਅਤੇ ਲਾਲ ਰੰਗਾਂ ਵਿੱਚ ਵਰਤਿਆ ਜਾਂਦਾ ਹੈ ਜੋ ਕਾਟਨ ਕੈਂਡੀ ਵਿੱਚ ਮੌਜੂਦ ਹੁੰਦੇ ਹਨ। ਇਹ ਬੇਹੱਦ ਜ਼ਹਿਰੀਲਾ ਹੁੰਦਾ ਹੈ। ਜਿਸ ਨਾਲ ਕੈਂਸਰ ਹੋ ਸਕਦਾ ਹੈ। ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਤੁਸੀਂ ਇਸ ਨੂੰ ਘੱਟ ਖਾ ਰਹੇ ਹੋ ਜਾਂ ਜ਼ਿਆਦਾ ਪਰ ਇਸ ਨਾਲ ਕੈਂਸਰ ਹੋ ਸਕਦਾ ਹੈ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ

Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ

ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
Advertisement
ABP Premium

ਵੀਡੀਓਜ਼

ਦਿਲਜੀਤ ਨੇ ਦਾਰੂ ਦੀ ਥਾਂ ਪੱਟੇ Coke ਦੇ ਡੱਟ, ਹੁਣ Coke ਨੇ ਦਿੱਤਾ ਜਵਾਬਨਾ ਅਭਿਸ਼ੇਕ ਆਏ ਨਾ ਅਮਿਤਾਭ , ਸਿਰਫ ਮਾਂ ਐਸ਼ਵਰਿਆ ਨਾਲ ਅਰਾਧਿਆ ਨੇ ਮਨਾਇਆ ਜਨਮਦਿਨਧੀ ਦਾ ਲੜ ਫੜਾਉਂਦੇ ਭਾਵੁਕ ਰਵਿੰਦਰ ਗਰੇਵਾਲ , ਪੰਜਾਬੀ Singer ਨਾਲ ਹੋਇਆ ਵਿਆਹਸ਼ਹਿਨਾਜ਼ ਗਿੱਲ ਬਣੀ ਪ੍ਰੋਡਿਉਸਰ , ਪਹਿਲੀ ਫਿਲਮ ਲਈ ਕੀਤੀ ਅਰਦਾਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ

ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ

Embed widget