ਪੜਚੋਲ ਕਰੋ

ਕਾਰ ਜਾਂ ਬਾਈਕ? ਕਿਸ ਤੋਂ ਨਿਕਲਣ ਵਾਲਾ ਪ੍ਰਦੂਸ਼ਣ ਵੱਧ ਖਤਕਨਾਕ, ਇੱਥੇ ਜਾਣੋ

ਕਾਰ ਅਤੇ ਬਾਈਕ ਦੋਵੇਂ ਹੀ ਪ੍ਰਦੂਸ਼ਣ ਫੈਲਾਉਂਦੇ ਹਨ। ਇਨ੍ਹਾਂ ਤੋਂ ਨਿਕਲਣ ਵਾਲਾ ਧੂੰਆਂ ਸਿਹਤ ਲਈ ਹਾਨੀਕਾਰਕ ਹੈ। ਦਿੱਲੀ ਵਰਗੇ ਸ਼ਹਿਰਾਂ ਵਿੱਚ ਜ਼ਿਆਦਾ ਵਾਹਨਾਂ ਦੀ ਮੌਜੂਦਗੀ ਕਾਰਨ ਪ੍ਰਦੂਸ਼ਣ ਦਾ ਪੱਧਰ ਖਤਰਨਾਕ ਹੋ ਜਾਂਦਾ ਹੈ।

pollution

1/6
ਵਾਹਨਾਂ ਤੋਂ ਨਿਕਲਣ ਵਾਲਾ ਪ੍ਰਦੂਸ਼ਣ ਨਾ ਸਿਰਫ਼ ਵਾਤਾਵਰਨ ਲਈ ਸਗੋਂ ਸਿਹਤ ਲਈ ਵੀ ਵੱਡਾ ਖਤਰਾ ਹੈ। ਕਾਰਾਂ ਅਤੇ ਬਾਈਕ ਦੋਵੇਂ ਹੀ ਪ੍ਰਦੂਸ਼ਣ ਦਾ ਕਾਰਨ ਬਣਦੇ ਹਨ। ਅਜਿਹੇ 'ਚ ਆਓ ਜਾਣਦੇ ਹਾਂ ਦੋਹਾਂ ਵਿਚੋਂ ਕਿਸ ਤੋਂ ਨਿਕਲਣ ਵਾਲਾ ਧੂੰਆ ਜ਼ਿਆਦਾ ਖਤਰਨਾਕ ਹੈ। ਦੀਵਾਲੀ ਦੇ ਆਉਂਦਿਆਂ ਹੀ ਦਿੱਲੀ ਦਾ ਮਾਹੌਲ ਇੱਕ ਵਾਰ ਫਿਰ ਖਰਾਬ ਹੋਣਾ ਸ਼ੁਰੂ ਹੋ ਗਿਆ ਹੈ। ਸਰਕਾਰ ਨੇ ਪਾਬੰਦੀਆਂ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਵਾਰ ਵੀ ਪਿਛਲੀ ਦੀਵਾਲੀ ਵਾਂਗ ਪ੍ਰਦੂਸ਼ਣ ਹੋਰ ਵਧਣ ਦੀ ਸੰਭਾਵਨਾ ਹੈ। ਰਾਜਧਾਨੀ ਦੀ ਜ਼ਹਿਰੀਲੀ ਹਵਾ ਦਾ ਸਭ ਤੋਂ ਵੱਡਾ ਕਾਰਨ ਆਤਿਸ਼ਬਾਜ਼ੀ, ਪਰਾਲੀ ਅਤੇ ਵਾਹਨਾਂ ਤੋਂ ਨਿਕਲਦਾ ਧੂੰਆਂ ਹੈ।

2/6
ਸੂਬੇ ਵਿੱਚ ਇੰਨੇ ਵਾਹਨ ਹਨ ਕਿ ਕੁਝ ਸਾਲ ਪਹਿਲਾਂ ਔਡ-ਈਵਨ ਫਾਰਮੂਲਾ ਵੀ ਲਾਗੂ ਕਰਨਾ ਪਿਆ ਸੀ। ਦਰਅਸਲ, ਵਾਹਨਾਂ ਤੋਂ ਨਿਕਲਣ ਵਾਲਾ ਪ੍ਰਦੂਸ਼ਣ ਨਾ ਸਿਰਫ਼ ਵਾਤਾਵਰਨ ਲਈ ਸਗੋਂ ਸਿਹਤ ਲਈ ਵੀ ਵੱਡਾ ਖਤਰਾ ਹੈ। ਕਾਰਾਂ ਅਤੇ ਬਾਈਕ ਦੋਵੇਂ ਹੀ ਪ੍ਰਦੂਸ਼ਣ ਦਾ ਕਾਰਨ ਬਣਦੇ ਹਨ। ਅਜਿਹੇ 'ਚ ਆਓ ਜਾਣਦੇ ਹਾਂ ਕਿਸ ਤੋਂ ਨਿਕਲਣ ਵਾਲਾ ਧੂੰਆ ਜ਼ਿਆਦਾ ਖਤਰਨਾਕ ਹੈ

3/6
ਪੈਟਰੋਲ ਅਤੇ ਡੀਜ਼ਲ 'ਤੇ ਚੱਲਣ ਵਾਲੇ ਵਾਹਨ ਹਵਾ ਵਿਚ ਕਾਰਬਨ ਮੋਨੋਆਕਸਾਈਡ ਛੱਡਦੇ ਹਨ, ਜੋ ਸਿਹਤ ਲਈ ਹਾਨੀਕਾਰਕ ਹਨ। ਇਸ ਤੋਂ ਇਲਾਵਾ ਕਾਰਬਨ, ਸਲਫਰ ਡਾਈਆਕਸਾਈਡ ਅਤੇ ਨਾਈਟ੍ਰੋਜਨ ਆਕਸਾਈਡ ਵੀ ਵੱਡੀ ਮਾਤਰਾ 'ਚ ਨਿਕਲਦੀ ਹੈ, ਜਿਸ ਦਾ ਸਿਹਤ 'ਤੇ ਖਤਰਨਾਕ ਪ੍ਰਭਾਵ ਪੈਂਦਾ ਹੈ। ਇਸ ਨਾਲ ਸਾਹ ਦੀਆਂ ਗੰਭੀਰ ਬਿਮਾਰੀਆਂ ਹੋ ਸਕਦੀਆਂ ਹਨ।

4/6
ਜ਼ਿਆਦਾਤਰ ਪ੍ਰਦੂਸ਼ਣ ਭਾਰੀ ਵਾਹਨਾਂ ਕਰਕੇ ਹੁੰਦਾ ਹੈ। ਇਸ ਤੋਂ ਬਾਅਦ ਬਾਈਕ ਦੀ ਵਾਰੀ ਆਉਂਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕਾਰਾਂ 'ਚੋਂ ਉੰਨਾ ਪ੍ਰਦੂਸ਼ਣ ਨਹੀਂ ਨਿਕਲਦਾ, ਜਿੰਨਾ ਇੱਕ ਬਾਈਕ ਨਾਲ ਪ੍ਰਦੂਸ਼ਣ ਹੁੰਦਾ ਹੈ। ਦ ਐਨਰਜੀ ਐਂਡ ਰਿਸਰਚ ਇੰਸਟੀਚਿਊਟ (ਟੀ.ਈ.ਆਰ.ਆਈ.) ਅਤੇ ਕੈਲੀਫੋਰਨੀਆ ਯੂਨੀਵਰਸਿਟੀ 'ਚ ਕੀਤੇ ਗਏ ਅਧਿਐਨ 'ਚ ਇਹ ਗੱਲ ਸਾਹਮਣੇ ਆਈ ਹੈ।

5/6
ਇੰਟਰਨੈਸ਼ਨਲ ਕਾਉਂਸਲ ਫਾਰ ਕਲੀਨ ਟਰਾਂਸਪੋਰਟੇਸ਼ਨ (ICCT) ਦੇ ਇੱਕ ਅਧਿਐਨ ਦੇ ਅਨੁਸਾਰ, 2021 ਵਿੱਚ ਪੈਟਰੋਲ ਦੀ ਖਪਤ ਦਾ 70% ਸੜਕ ਆਵਾਜਾਈ ਲਈ ਅਤੇ 25% ਦੋਪਹੀਆ ਵਾਹਨਾਂ ਲਈ ਵਰਤਿਆ ਗਿਆ। ਅਧਿਐਨ 'ਚ ਕਿਹਾ ਗਿਆ ਹੈ ਕਿ ਜੇਕਰ ਪੈਟਰੋਲ 'ਤੇ ਚੱਲਣ ਵਾਲੇ ਦੋਪਹੀਆ ਵਾਹਨਾਂ ਦੀ ਗਿਣਤੀ ਵਧਦੀ ਹੈ ਤਾਂ 2050 ਤੱਕ ਜੈਵਿਕ ਈਂਧਨ 'ਤੇ ਨਿਰਭਰਤਾ ਦੁੱਗਣੀ ਤੋਂ ਵੀ ਜ਼ਿਆਦਾ ਹੋ ਜਾਵੇਗੀ।

6/6
ਵਾਹਨ ਪ੍ਰਦੂਸ਼ਣ ਤੋਂ ਬਚਣ ਦੇ ਤਰੀਕੇ: 1. ਇਲੈਕਟ੍ਰਿਕ ਵਾਹਨਾਂ ਦੀ ਵਰਤੋਂ ਕਰੋ। 2. ਪਬਲਿਕ ਟਰਾਂਸਪੋਰਟ ਦੀ ਜ਼ਿਆਦਾ ਵਰਤੋਂ ਕਰੋ। 3. ਕਾਰ ਪੂਲਿੰਗ ਕਰ ਸਕਦੇ ਹਨ। 4. ਬਾਈਕ ਦੀ ਬਜਾਏ ਸਾਈਕਲ ਚਲਾਓ। 5. ਕਾਰ-ਬਾਈਕ ਦੀ ਸਹੀ ਸਾਂਭ-ਸੰਭਾਲ ਕਰੋ।

ਹੋਰ ਜਾਣੋ ਲਾਈਫਸਟਾਈਲ

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?

First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget