ਪੜਚੋਲ ਕਰੋ

Carrot for Eye Care : ਅੱਖਾਂ ਦੀ ਦੇਖਭਾਲ ਲਈ ਖ਼ੂਬ ਖਾਓ ਗਾਜਰ, ਮਿਲਣਗੇ ਕਈ ਫਾਇਦੇ

ਅੱਖਾਂ ਦੀ ਦੇਖਭਾਲ ਕਰਨਾ ਬਹੁਤ ਜ਼ਰੂਰੀ ਹੈ। ਅੱਖਾਂ ਸਰੀਰ ਦਾ ਅਜਿਹਾ ਅੰਗ ਹਨ ਜਿਸ ਤੋਂ ਬਿਨਾਂ ਸਾਡੇ ਸਾਰੇ ਕੰਮ ਅਧੂਰੇ ਰਹਿ ਜਾਂਦੇ ਹਨ। ਦਫਤਰੀ ਕੰਮ ਕਰਨ ਤੋਂ ਲੈ ਕੇ ਖਾਣੇ ਦਾ ਸੁਆਦ ਲੈਣ ਤੱਕ ਅਸੀਂ ਕੋਈ ਵੀ ਕੰਮ ਬਿਨਾਂ ਦੇਖੇ ਨਹੀਂ ਕਰਦੇ। ਇਸ ਲ

Carrot for Eye Care

1/13
ਅੱਖਾਂ ਦੀ ਦੇਖਭਾਲ ਕਰਨਾ ਬਹੁਤ ਜ਼ਰੂਰੀ ਹੈ। ਅੱਖਾਂ ਸਰੀਰ ਦਾ ਅਜਿਹਾ ਅੰਗ ਹਨ ਜਿਸ ਤੋਂ ਬਿਨਾਂ ਸਾਡੇ ਸਾਰੇ ਕੰਮ ਅਧੂਰੇ ਰਹਿ ਜਾਂਦੇ ਹਨ।

2/13
ਦਫਤਰੀ ਕੰਮ ਕਰਨ ਤੋਂ ਲੈ ਕੇ ਖਾਣੇ ਦਾ ਸੁਆਦ ਲੈਣ ਤੱਕ ਅਸੀਂ ਕੋਈ ਵੀ ਕੰਮ ਬਿਨਾਂ ਦੇਖੇ ਨਹੀਂ ਕਰਦੇ। ਇਸ ਲਈ ਅੱਖਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ।

3/13
ਕਮਜ਼ੋਰ ਅੱਖਾਂ ਕਾਰਨ ਅੱਜਕੱਲ੍ਹ ਅੱਧੇ ਤੋਂ ਵੱਧ ਲੋਕਾਂ ਦੇ ਐਨਕਾਂ ਲੱਗ ਗਈਆਂ ਹਨ, ਇਸ ਦਾ ਮਤਲਬ ਹੈ ਕਿ ਤੁਹਾਡੀ ਨਜ਼ਰ ਘੱਟ ਰਹੀ ਹੈ। ਜੇਕਰ ਤੁਸੀਂ ਖੜ੍ਹੇ ਜਾਂ ਕੰਮ ਕਰਦੇ ਸਮੇਂ ਚੱਕਰ ਮਹਿਸੂਸ ਕਰ ਰਹੇ ਹੋ, ਤਾਂ ਇਸਦਾ ਸੰਦੇਸ਼ ਇਹ ਹੈ ਕਿ ਤੁਸੀਂ ਆਪਣੀਆਂ ਅੱਖਾਂ 'ਤੇ ਲੋੜ ਤੋਂ ਵੱਧ ਭਾਰ ਪਾ ਰਹੇ ਹੋ।

4/13
ਜ਼ਿਆਦਾਤਰ ਸਮਾਂ ਅਸੀਂ ਲੈਪਟਾਪ 'ਤੇ 9-10 ਘੰਟੇ ਕੰਮ ਕਰਦੇ ਹਾਂ, ਫਿਰ ਧੁੰਦਲਾਪਨ ਸ਼ੁਰੂ ਹੋ ਜਾਂਦਾ ਹੈ, ਅਜਿਹੀ ਸਥਿਤੀ ਵਿੱਚ, ਅੱਜ ਅਸੀਂ ਤੁਹਾਨੂੰ ਅੱਖਾਂ ਦੀ ਦੇਖਭਾਲ ਕਿਵੇਂ ਕਰੀਏ ਬਾਰੇ ਦੱਸਾਂਗੇ।

5/13
ਸਰਦੀਆਂ ਦੇ ਮੌਸਮ 'ਚ ਗਾਜਰ ਹਰ ਕੋਈ ਖਾਂਦਾ ਹੈ। ਗਾਜਰ ਦਾ ਹਲਵਾ ਹੋਵੇ ਜਾਂ ਗਾਜਰ ਦਾ ਅਚਾਰ, ਲੋਕ ਇਸਨੂੰ ਖਾਣ ਦਾ ਬਹੁਤ ਸੁਆਦ ਲੈਂਦੇ ਹਨ।

6/13
ਪਰ ਕੀ ਤੁਸੀਂ ਜਾਣਦੇ ਹੋ ਕਿ ਗਾਜਰ ਅੱਖਾਂ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਕਿਉਂਕਿ ਗਾਜਰ 'ਚ ਸਭ ਤੋਂ ਜ਼ਿਆਦਾ ਰੋਡੋਸਪੇਰਿਨ ਹੁੰਦਾ ਹੈ, ਜੋ ਅੱਖਾਂ ਦੀ ਰੋਸ਼ਨੀ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ।

7/13
ਗਾਜਰ ਕੱਚੀ ਖਾਣ ਨਾਲ ਅੱਖਾਂ ਦੀ ਰੋਸ਼ਨੀ ਵੀ ਵਧਦੀ ਹੈ। ਕਿਉਂਕਿ ਇਸ ਵਿਚ ਵਿਟਾਮਿਨ ਏ ਹੁੰਦਾ ਹੈ।

8/13
ਸਰਦੀਆਂ ਵਿੱਚ, ਤੁਸੀਂ ਆਪਣੇ ਸਲਾਦ ਵਿੱਚ ਜਾਂ ਖਾਲੀ ਵੀ ਗਾਜਰ ਦਾ ਸੇਵਨ ਜ਼ਰੂਰ ਕਰੋ। ਉਹ ਤੁਹਾਡੀਆਂ ਅੱਖਾਂ ਦਾ ਖਾਸ ਖਿਆਲ ਰੱਖਦੇ ਹਨ।

9/13
ਤੁਹਾਨੂੰ ਦੱਸ ਦੇਈਏ ਕਿ ਅੱਖਾਂ ਲਈ ਵਿਟਾਮਿਨ A ਸਭ ਤੋਂ ਜ਼ਰੂਰੀ ਹੁੰਦਾ ਹੈ। ਇਸ ਲਈ ਤੁਹਾਨੂੰ ਆਪਣੀ ਡਾਈਟ 'ਚ ਅਜਿਹੀਆਂ ਚੀਜ਼ਾਂ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ, ਜਿਸ 'ਚ ਵਿਟਾਮਿਨ ਏ ਪਾਇਆ ਜਾਂਦਾ ਹੈ।

10/13
ਚੰਗੀ ਅਤੇ ਸਿਹਤਮੰਦ ਅੱਖਾਂ ਲਈ ਸਰਦੀਆਂ 'ਚ ਕੋਸਾ ਪਾਣੀ ਪੀਂਦੇ ਰਹਿਣਾ ਜ਼ਰੂਰੀ ਹੈ। ਧਿਆਨ ਰਹੇ ਕਿ ਜਿੰਨਾ ਸਰੀਰ ਨੂੰ ਪਾਣੀ ਦੀ ਲੋੜ ਹੁੰਦੀ ਹੈ, ਅੱਖਾਂ ਨੂੰ ਵੀ ਓਨੀ ਹੀ ਲੋੜ ਹੁੰਦੀ ਹੈ।

11/13
ਇਸ ਤੋਂ ਇਲਾਵਾ ਅੱਖਾਂ ਦਾ ਧਿਆਨ ਰੱਖਣ ਲਈ ਕੋਸ਼ਿਸ਼ ਕਰੋ ਕਿ ਬਾਹਰ ਨਿਕਲਦੇ ਸਮੇਂ ਐਨਕਾਂ ਜ਼ਰੂਰ ਲਗਾਓ। ਤਾਂ ਜੋ ਤੁਹਾਡੀਆਂ ਅੱਖਾਂ ਨੂੰ ਠੰਡੀਆਂ ਹਵਾਵਾਂ ਤੋਂ ਬਚਾਇਆ ਜਾ ਸਕੇ।

12/13
ਇਸ ਦੇ ਨਾਲ ਹੀ ਜੇਕਰ ਤੁਸੀਂ ਕਿਤੇ ਧੂੜ ਭਰੀ ਜਗ੍ਹਾ ਤੋਂ ਆਉਂਦੇ ਹੋ ਤਾਂ ਘਰ ਆ ਕੇ ਇੱਕ ਵਾਰ ਅੱਖਾਂ ਜ਼ਰੂਰ ਸਾਫ਼ ਕਰੋ।

13/13
ਸਰੀਰ ਲਈ ਜਿੰਨਾ ਭੋਜਨ ਜ਼ਰੂਰੀ ਹੈ, ਧਿਆਨ ਰੱਖੋ ਕਿ ਸਿਹਤਮੰਦ ਅੱਖਾਂ ਲਈ ਭੋਜਨ ਵਿਚ ਪੌਸ਼ਟਿਕ ਚੀਜ਼ਾਂ ਨੂੰ ਸ਼ਾਮਲ ਕਰਨਾ ਜ਼ਰੂਰੀ ਹੈ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ 'ਚ ਪ੍ਰਦਰਸ਼ਨ, ਹੋਈ ਝੜਪ, ਕਈ ਜ਼ਖ਼ਮੀਆਂਡਿਆਂ ਦੀ ਚੋਰੀ ਹੋਈ ਸੀਸੀਟੀਵੀ ਵਿੱਚ ਕੈਦ, ਕਾਰ ਭਜਾ ਕੇ ਹੋਏ ਫਰਾਰ ਆਂਡਾ ਚੋਰKhalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ

Embed widget