ਪੜਚੋਲ ਕਰੋ
Kids Health: ਬੱਚੇ ਹੋ ਗਏ ਜੰਕ ਫੂਡ ਖਾਣ ਦੇ ਆਦੀ, ਛੁਟਕਾਰਾ ਪਾਉਣ ਲਈ ਅਪਣਾਓ ਇਹ ਟਿਪਸ, ਨਹੀਂ ਤਾਂ ਹੋਏਗਾ ਵੱਡਾ ਨੁਕਸਾਨ
Junk Food: ਨੌਜਵਾਨਾਂ ਤੋਂ ਲੈ ਕੇ ਬੱਚਿਆਂ 'ਚ ਜੰਕ ਫੂਡ ਕਾਫੀ ਪਸੰਦੀਦਾ ਹੋ ਗਿਆ ਹੈ। ਜਿਸ ਕਰਕੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਸਾਡੇ ਸਰੀਰ 'ਚ ਦਾਖਲ ਹੋ ਜਾਂਦੀਆਂ ਹਨ। ਖਾਣ-ਪੀਣ ਦੀਆਂ ਗਲਤ ਆਦਤਾਂ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਸਭ ਨੂੰ
( Image Source : Freepik )
1/6

ਜੇਕਰ ਬੱਚੇ ਜੰਕ ਫੂਡ ਖਾਣ ਦੇ ਆਦੀ ਹਨ ਤਾਂ ਇਸ ਤੋਂ ਕਿਵੇਂ ਛੁਟਕਾਰਾ ਕਿਵੇਂ ਪਾਇਆ ਜਾਵੇ। ਅੱਜ ਅਸੀਂ ਤੁਹਾਨੂੰ 5 ਅਜਿਹੇ ਨੁਸਖੇ ਦੱਸਣ ਜਾ ਰਹੇ ਹਾਂ ਜਿਸ ਦੀ ਮਦਦ ਨਾਲ ਤੁਸੀਂ ਜਲਦੀ ਤੋਂ ਜਲਦੀ ਇਸ ਤੋਂ ਛੁਟਕਾਰਾ ਪਾ ਸਕਦੇ ਹੋ। ਇਸ ਦੇ ਲਈ ਤੁਹਾਨੂੰ ਇਨ੍ਹਾਂ ਟਿਪਸ ਨੂੰ ਫਾਲੋ ਕਰਨਾ ਹੋਵੇਗਾ। ਖੋਜ ਮੁਤਾਬਕ ਜੋ ਬੱਚੇ ਬਹੁਤ ਜ਼ਿਆਦਾ ਜੰਕ ਫੂਡ ਖਾਂਦੇ ਹਨ, ਉਨ੍ਹਾਂ ਨੂੰ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
2/6

ਬੱਚਿਆਂ ਦੀ ਖੁਰਾਕ ਵਿੱਚ ਅਚਾਨਕ ਬਦਲਾਅ ਕਰਨਾ ਥੋੜ੍ਹਾ ਮੁਸ਼ਕਲ ਹੁੰਦਾ ਹੈ। ਅਜਿਹੇ 'ਚ ਬੱਚਿਆਂ ਨੂੰ ਹੌਲੀ-ਹੌਲੀ ਸਿਹਤਮੰਦ ਭੋਜਨ ਖਾਣ ਦੀ ਆਦਤ ਪਾਉਣੀ ਚਾਹੀਦੀ ਹੈ। ਤਾਂ ਜੋ ਸਹੀ ਮਾਤਰਾ ਵਿੱਚ ਪੋਸ਼ਕ ਤੱਤ ਮਿਲ ਸਕਣ।
Published at : 22 Feb 2024 06:52 AM (IST)
ਹੋਰ ਵੇਖੋ





















