ਪੜਚੋਲ ਕਰੋ

Gas Tips: ਗੈਸ ਦਾ ਬਰਨਰ ਹੋ ਗਿਆ ਬਿਲਕੁਲ ਕਾਲਾ, ਤਾਂ ਇਸ ਤਰੀਕੇ ਨਾਲ ਕਰੋ ਸਾਫ, ਹੋ ਜਾਵੇਗਾ ਬਿਲਕੁਲ ਨਵਾਂ

Gas Burner: ਜੇਕਰ ਤੁਹਾਡੇ ਗੈਸ ਦਾ ਬਰਨਰ ਜ਼ਿਆਦਾ ਗੰਦਾ ਹੋ ਗਿਆ ਹੈ ਤਾਂ ਘਬਰਾਉਣ ਦੀ ਲੋੜ ਨਹੀਂ, ਤੁਸੀਂ ਵੀ ਅਪਣਾਓ ਆਹ ਤਰੀਕੇ, ਮਿੰਟਾਂ ਵਿੱਚ ਨਵੇਂ ਵਰਗਾ ਬਰਨਰ ਹੋ ਜਾਵੇਗਾ।

gas burner

1/5
ਜੇਕਰ ਤੁਹਾਡੇ ਗੈਸ ਦੇ ਬਰਨਰ ‘ਤੇ ਕਾਲਖ ਜੰਮ ਗਈ ਹੈ ਤਾਂ ਉਹ ਗੰਦਾ ਲੱਗ ਰਿਹਾ ਹੈ ਤਾਂ ਪਰੇਸ਼ਾਨ ਹੋਣ ਦੀ ਲੋੜ ਨਹੀਂ ਹੈ, ਅਪਣਾ ਲਓ ਆਹ ਸੌਖਾ ਜਿਹਾ ਤਰੀਕਾ, ਬਿਲਕੁਲ ਲੱਗੇਗਾ ਨਵੇਂ ਵਰਗਾ। ਸਭ ਤੋਂ ਪਹਿਲਾਂ ਤੁਸੀਂ ਗੈਸ ਬਰਨਰ ਨੂੰ ਗੈਸ ਤੋਂ ਹਟਾ ਲਓ ਅਤੇ ਉਸ ਨੂੰ ਠੰਡਾ ਹੋਣ ਦਿਓ।

2/5
ਇਦਾਂ ਕਰੋ ਸਫਾਈ-  ਇੱਕ ਵੱਡੇ ਭਾਂਡੇ ਵਿੱਚ ਗਰਮ ਪਾਣੀ ਲੈ ਲਓ ਅਤੇ ਉਸ ਵਿੱਚ ਬੇਕਿੰਗ ਸੋਡਾ ਅਤੇ ਸਿਰਕਾ ਮਿਲਾ ਲਓ। ਇਸ ਘੋਲ ਨੂੰ ਇੰਨਾ ਕੁ ਬਣਾਓ ਕਿ ਤੁਹਾਡੀ ਗੈਸ ਦਾ ਬਰਨਰ ਇਸ ਵਿੱਚ ਡੁੱਬ ਸਕੇ।

3/5
ਗੈਸ ਦੇ ਬਰਨਰ ਨੂੰ ਇਸ ਵਿੱਚ 30-60 ਮਿੰਟ ਲਈ ਭਿਓਂ ਕੇ ਰੱਖੋ। ਜੇਕਰ ਬਰਨਰ ਜ਼ਿਆਦਾ ਗੰਦਾ ਹੈ ਤਾਂ ਉਸ ਨੂੰ ਥੋੜਾ ਜ਼ਿਆਦਾ ਸਮੇਂ ਲਈ ਭਿਓਂ ਕੇ ਰੱਖ ਦਿਓ।

4/5
ਸਕਰੱਬ ਕਰੋ – ਇਸ ਤੋਂ ਬਾਅਦ ਨਰਮ ਸਪੰਜ ਜਾਂ ਬੁਰਸ਼ ਦੀ ਵਰਤੋਂ ਕਰਕੇ ਚੰਗੀ ਤਰ੍ਹਾਂ ਇਸ ਨੂੰ ਸਕਰੱਬ ਕਰੋ। ਇਸ ਨਾਲ ਜੰਮੀ ਹੋਈ ਗੰਦਗੀ ਅਤੇ ਕਾਲਖ ਸਾਫ ਹੋ ਜਾਵੇਗੀ।

5/5
ਧੋ ਲਓ ਅਤੇ ਸੁਕਾ ਦਿਓ – ਅਖੀਰ ਵਿੱਚ ਗੈਸ ਦੇ ਬਰਨਰ ਨੂੰ ਸਾਫ ਪਾਣੀ ਵਿੱਚ ਧੋ ਲਓ ਅਤੇ ਉਸ ਨੂੰ ਚੰਗੀ ਤਰ੍ਹਾਂ ਸੁਕਾ ਦਿਓ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?

Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ

World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ

SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ

Embed widget