ਪੜਚੋਲ ਕਰੋ
Cold Or Flu : ਇਸ ਤਰ੍ਹਾਂ ਪਛਾਣੋ ਕੋਲਡ ਤੇ ਫਲੂ 'ਚ ਅੰਤਰ, ਨਹੀਂ ਰਹੇਗਾ ਭੁਲੇਖਾ
ਸਰਦੀ ਦਾ ਮੌਸਮ ਸ਼ੁਰੂ ਹੋ ਗਿਆ ਹੈ। ਠੰਡੀਆਂ ਹਵਾਵਾਂ ਵਗ ਰਹੀਆਂ ਹਨ। ਤਾਪਮਾਨ ਵੀ ਹੇਠਾਂ ਆ ਗਿਆ ਹੈ। ਬਦਲਦੇ ਮੌਸਮ 'ਚ ਕਈ ਵਾਰ ਜ਼ੁਕਾਮ ਅਤੇ ਗਲੇ 'ਚ ਖਰਾਸ਼ ਹੋ ਜਾਂਦੀ ਹੈ, ਅਜਿਹੇ 'ਚ ਲੋਕਾਂ ਨੂੰ ਸਮਝ ਨਹੀਂ ਆਉਂਦੀ ਕਿ ਉਨ੍ਹਾਂ ਨੂੰ
Cold Or Flu
1/10

ਸਰਦੀ ਦਾ ਮੌਸਮ ਸ਼ੁਰੂ ਹੋ ਗਿਆ ਹੈ। ਠੰਡੀਆਂ ਹਵਾਵਾਂ ਵਗ ਰਹੀਆਂ ਹਨ। ਤਾਪਮਾਨ ਵੀ ਹੇਠਾਂ ਆ ਗਿਆ ਹੈ। ਬਦਲਦੇ ਮੌਸਮ 'ਚ ਕਈ ਵਾਰ ਜ਼ੁਕਾਮ ਅਤੇ ਗਲੇ 'ਚ ਖਰਾਸ਼ ਹੋ ਜਾਂਦੀ ਹੈ, ਅਜਿਹੇ 'ਚ ਲੋਕਾਂ ਨੂੰ ਸਮਝ ਨਹੀਂ ਆਉਂਦੀ ਕਿ ਉਨ੍ਹਾਂ ਨੂੰ ਜ਼ੁਕਾਮ ਹੋ ਗਿਆ ਹੈ ਜਾਂ ਇਹ ਫਲੂ ਦਾ ਅਸਰ ਹੈ।
2/10

ਜ਼ੁਕਾਮ ਅਤੇ ਫਲੂ ਦੋਵੇਂ ਵਾਇਰਸਾਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਹਨ। ਇਹ ਬੱਚਿਆਂ ਅਤੇ ਵੱਡਿਆਂ ਦੋਵਾਂ ਨੂੰ ਪ੍ਰਭਾਵਿਤ ਕਰਦਾ ਹੈ। ਪਰ ਸਾਨੂੰ ਫਰਕ ਸਮਝ ਨਹੀਂ ਆਉਂਦਾ ਕਿਉਂਕਿ ਦੋਵਾਂ ਦੇ ਲੱਛਣ ਹੁੰਦੇ ਹਨ, ਆਓ ਜਾਣਦੇ ਹਾਂ ਇਨ੍ਹਾਂ ਦੇ ਕੁਝ ਮੂਲ ਅੰਤਰ।
Published at : 19 Dec 2022 09:53 AM (IST)
ਹੋਰ ਵੇਖੋ





















