ਪੜਚੋਲ ਕਰੋ
Cucumber: ਸਿਹਤ ਦੇ ਲਈ ਵਰਦਾਨ ਖੀਰਾ, ਜਾਣੋ ਇਸ ਦੇ ਚਮਤਕਾਰੀ ਫਾਇਦੇ
Health News: ਸਿਹਤ ਮਾਹਿਰ ਅਕਸਰ ਕਹਿੰਦੇ ਹਨ ਕਿ ਖੀਰੇ ਨੂੰ ਡਾਈਟ 'ਚ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ ਕਿਉਂਕਿ ਇਹ ਸਰੀਰ ਨੂੰ ਡੀਟੌਕਸਫਾਈ ਕਰਨ ਦਾ ਕੰਮ ਕਰਦਾ ਹੈ। ਖੀਰੇ ਵਿੱਚ ਵੀ ਬਹੁਤ ਸਾਰੇ ਪੋਸ਼ਕ ਤੱਤ ਹੁੰਦੇ ਹਨ।
( Image Source : Freepik )
1/7

ਗਰਮੀਆਂ 'ਚ ਜ਼ਿਆਦਾਤਰ ਲੋਕ ਖੁਦ ਨੂੰ ਠੰਡਾ ਰੱਖਣ ਲਈ ਖੀਰਾ ਖਾਣਾ ਪਸੰਦ ਕਰਦੇ ਹਨ। ਖੀਰੇ ਖਾਣ ਚ ਸੁਆਦ ਹੋਣ ਦੇ ਨਾਲ-ਨਾਲ ਸਿਹਤਮੰਦ ਵੀ ਹੁੰਦਾ ਹੈ।
2/7

ਖੀਰੇ 'ਚ 95 ਫੀਸਦੀ ਪਾਣੀ ਹੁੰਦਾ ਹੈ। ਜਦੋਂ ਵੀ ਤਾਪਮਾਨ ਵਧਣ ਲੱਗੇ ਤਾਂ ਖੂਬ ਖੀਰਾ ਖਾਓ। ਖੀਰਾ ਚਮੜੀ ਨੂੰ ਸਿਹਤਮੰਦ ਰੱਖਣ ਦੇ ਨਾਲ-ਨਾਲ ਪੇਟ ਅਤੇ ਪਾਚਨ ਵਿਚ ਵੀ ਬਹੁਤ ਫਾਇਦੇਮੰਦ ਹੁੰਦਾ ਹੈ।
Published at : 10 Mar 2024 06:44 AM (IST)
ਹੋਰ ਵੇਖੋ





















