ਪੜਚੋਲ ਕਰੋ

Skin Care: ਰਾਤ ਨੂੰ ਸੌਣ ਤੋਂ ਪਹਿਲਾਂ ਕਰ ਲਓ ਆਹ ਛੋਟਾ ਜਿਹਾ ਕੰਮ...ਚਿਹਰੇ ਦੇ ਸਾਰੇ ਪਿੰਪਲਸ ਹੋ ਜਾਣਗੇ ਸਾਫ਼

Skin Care: ਚਿਹਰੇ ‘ਤੇ ਹੋਣ ਵਾਲੇ ਪਿੰਪਲਸ ਨੂੰ ਲੈਕੇ ਹਰ ਕੋਈ ਪਰੇਸ਼ਾਨ ਰਹਿੰਦਾ ਹੈ। ਇਸ ਤੋਂ ਛੁਟਕਾਰਾ ਪਾਉਣ ਲਈ ਕਈ ਕੋਸ਼ਿਸ਼ਾਂ ਕਰਦੇ ਹਨ, ਪਰ ਕੋਈ ਫਾਇਦਾ ਨਹੀਂ ਹੁੰਦਾ ਹੈ। ਅੱਜ ਅਸੀਂ ਤੁਹਾਨੂੰ ਕੁਝ ਘਰੇਲੂ ਤਰੀਕੇ ਦੱਸਾਂਗੇ।

ਚਿਹਰੇ ਦੇ ਸਾਰੇ ਪਿੰਪਲਸ ਸਾਫ਼ ਕਰਨ ਲਈ ਕਰੋ ਆਹ ਕੰਮ

1/5
ਚਿਹਰੇ 'ਤੇ ਹੋਣ ਵਾਲੇ ਕਈ ਦਾਗ-ਧੱਬੇ, ਪਿੰਪਲਸ ਹੋਣ ਕਰਕੇ ਸੁੰਦਰਤਾ ਘੱਟ ਹੋ ਜਾਂਦੀ ਹੈ। ਇਸ ਤੋਂ ਛੁਟਕਾਰਾ ਪਾਉਣ ਲਈ ਲੋਕ ਕਈ ਕੋਸ਼ਿਸ਼ਾਂ ਕਰਦੇ ਹਨ। ਕੁਝ ਲੋਕ ਦਵਾਈਆਂ, ਟਿਊਬਾਂ ਅਤੇ ਨਵੇਂ-ਨਵੇਂ ਫੇਸ ਵਾਸ਼ ਦੀ ਵਰਤੋਂ ਕਰਦੇ ਹਨ।

2/5
ਪਰ ਅੱਜ ਇਸ ਰਿਪੋਰਟ ਵਿੱਚ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਵੇਂ ਤੁਸੀਂ ਘਰੇਲੂ ਨੁਸਖਿਆਂ ਨਾਲ ਆਪਣੇ ਚਿਹਰੇ ਦੇ ਦਾਗ-ਧੱਬਿਆਂ ਨੂੰ ਘੱਟ ਕਰ ਸਕਦੇ ਹੋ। ਦੁੱਧ ਵਿੱਚ ਲੈਕਟਿਕ ਐਸਿਡ ਪਾਇਆ ਜਾਂਦਾ ਹੈ ਜੋ ਕਿ ਮੁਹਾਸੇ ਘੱਟ ਕਰਨ ਵਿੱਚ ਮਦਦ ਕਰਦਾ ਹੈ।

3/5
ਜਾਣਕਾਰੀ ਮੁਤਾਬਕ ਗਾਂ ਦਾ ਦੁੱਧ ਹਾਰਮੋਨਸ ਨੂੰ ਵਧਾਉਂਦਾ ਹੈ, ਜਿਸ ਨਾਲ ਡੈੱਡ ਸਕਿਨ ਨਿਕਲ ਜਾਂਦੀ ਹੈ। ਕੱਚੇ ਦੁੱਧ ਵਿੱਚ ਮੌਜੂਦ ਵਿਟਾਮਿਨ ਡੀ ਅਤੇ ਕੈਲਸ਼ੀਅਮ ਚਮੜੀ ਲਈ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ।

4/5
ਚਿਹਰੇ ਤੋਂ ਦਾਗ-ਧੱਬੇ ਅਤੇ ਮੁਹਾਸੇ ਦੂਰ ਕਰਨ ਲਈ ਰਾਤ ਨੂੰ ਸੌਣ ਤੋਂ ਪਹਿਲਾਂ ਇੱਕ ਕਟੋਰੀ ਵਿੱਚ ਕੱਚਾ ਦੁੱਧ ਲੈ ਲਓ। ਇਸ ਤੋਂ ਬਾਅਦ ਕੋਟਨ ਦੀ ਮਦਦ ਨਾਲ ਦੁੱਧ ਨੂੰ ਸਕਿਨ 'ਤੇ ਲਗਾਓ, ਫਿਰ ਸਵੇਰੇ ਉੱਠਣ ਤੋਂ ਬਾਅਦ ਕੋਸੇ ਪਾਣੀ ਨਾਲ ਚਿਹਰਾ ਧੋ ਲਓ।

5/5
ਚਿਹਰੇ ਤੋਂ ਮੁਹਾਸੇ, ਦਾਗ-ਧੱਬੇ ਦੂਰ ਕਰਨ ਲਈ ਤੁਹਾਨੂੰ ਦਿਨ 'ਚ ਦੋ ਵਾਰ ਠੰਡੇ ਪਾਣੀ ਨਾਲ ਚਿਹਰਾ ਧੋਣਾ ਚਾਹੀਦਾ ਹੈ। ਤੁਹਾਨੂੰ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ, ਧੁੱਪ ਵਿੱਚ ਆਪਣਾ ਚਿਹਰਾ ਢੱਕ ਕੇ ਰੱਖਣਾ ਚਾਹੀਦਾ ਹੈ, ਤੁਸੀਂ ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਸਨਸਕ੍ਰੀਨ ਲਗਾ ਕੇ ਬਾਹਰ ਜਾਓ।

ਹੋਰ ਜਾਣੋ ਲਾਈਫਸਟਾਈਲ

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?

First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Embed widget