ਪੜਚੋਲ ਕਰੋ

ਰਾਤ ਨੂੰ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ, ਨਹੀਂ ਤਾਂ ਪਏਗਾ ਪਛਤਾਉਣਾ

drink

1/5
ਸਿਹਤਮੰਦ ਰਹਿਣ ਲਈ ਵਧੀਆ ਭੋਜਨ ਤੇ ਨੀਂਦ ਬਹੁਤ ਜ਼ਰੂਰੀ ਹੈ। ਇਸ ਲਈ ਰਾਤ ਨੂੰ ਹਲਕਾ ਭੋਜਨ ਖਾਣਾ ਚਾਹੀਦਾ ਹੈ ਕਿਉਂਕਿ ਇਹ ਆਸਾਨੀ ਨਾਲ ਹਜ਼ਮ ਹੋ ਜਾਂਦਾ ਹੈ। ਕੁਝ ਲੋਕ ਰਾਤ ਨੂੰ ਸਨੈਕਸ ਜਾਂ ਫਾਸਟ ਫੂਡ ਦਾ ਸੇਵਨ ਕਰਦੇ ਹਨ ਜਿਸ ਨਾਲ ਉਨ੍ਹਾਂ ਦੀ ਨੀਂਦ ਖਰਾਬ ਹੋ ਜਾਂਦੀ ਹੈ। ਇਸ ਦੇ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਦੀਆਂ ਹਨ। ਆਓ ਜਾਣਦੇ ਹਾਂ ਰਾਤ ਨੂੰ ਕਿਨ੍ਹਾ ਚੀਜ਼ਾਂ ਦੀ ਵਰਤੋਂ ਕਰਨ ਨਾਲ ਸਿਹਤ ਖਰਾਬ ਹੋ ਜਾਂਦੀ ਹੈ।  ਤਿੱਖਾ ਭੋਜਨ ਰਾਤ ਨੂੰ ਸੌਣ ਤੋਂ ਪਹਿਲਾਂ ਤਿੱਖਾ ਭੋਜਨ ਨਹੀਂ ਖਾਣਾ ਚਾਹੀਦਾ। ਇਸ ਨਾਲ ਪੇਟ ਗੈਸ ਬਣਦੀ ਹੈ, ਜਿਸ ਨਾਲ ਤੁਹਾਡੀ ਨੀਂਦ ਖਰਾਬ ਹੋਵੇਗੀ ਤੇ ਸਿਹਤ 'ਤੇ ਅਸਰ ਪਵੇਗਾ।

2/5
ਚਿਕਨ: ਰਾਤ ਨੂੰ ਚਿਕਨ ਖਾਣ ਨਾਲ ਪਾਚਣ ਕਿਰਿਆ 50 ਪ੍ਰਤੀਸ਼ਤ ਤੱਕ ਘੱਟ ਹੋ ਜਾਂਦੀ ਹੈ। ਇਸ ਨੂੰ ਪਚਾਉਣ ਲਈ ਡਾਈਜਿਸਸ਼ਨ ਸਿਸਟਮ ਨੂੰ ਜ਼ਿਆਦਾ ਕੰਮ ਕਰਨਾ ਪੈਂਦੇ ਹੈ।

3/5
ਚਾਕਲੇਟ ਕਿਹਾ ਜਾਂਦਾ ਹੈ ਕਿ ਰਾਤ ਨੂੰ ਮਿੱਠਾ ਨਹੀਂ ਖਾਣਾ ਚਾਹੀਦਾ। ਸੌਣ ਤੋਂ ਪਹਿਲਾਂ ਚਾਕਲੇਟ ਨਾ ਖਾਓ। ਇਸ ਤਰ੍ਹਾਂ ਕਰਨ ਨਾਲ ਤੁਸੀਂ ਨੀਂਦ ਨਾ ਆਉਣ ਦੀ ਬਿਮਾਰੀ ਦੇ ਸ਼ਿਕਾਰ ਹੋ ਸਕਦੇ ਹੋ।

4/5
ਸ਼ਰਾਬ: ਸ਼ਰਾਬ ਸਿਹਤ ਲਈ ਬਹੁਤ ਹਾਨੀਕਾਰਕ ਹੁੰਦੀ ਹੈ। ਅਕਸਰ ਲੋਕ ਰਾਤ ਨੂੰ ਪਾਰਟੀ 'ਚ ਜ਼ਿਆਦਾ ਸ਼ਰਾਬ ਪੀ ਲੈਦੇ ਹਨ ਜੋ ਤੁਹਾਡੀ ਨੀਂਦ ਉਠਾ ਦਿੰਦੀ ਹੈ।

5/5
ਫਾਸਟ ਫੂਡ: ਸੌਣ ਤੋਂ ਪਹਿਲਾਂ ਫਾਸਟ ਫੂਡ ਖਾਣ ਨਾਲ ਭਾਰ ਵਧਦਾ ਹੈ। ਇਸ ਲਈ ਰਾਤ ਨੂੰ ਫਾਸਟ ਫੂਡ ਦੀ ਵਰਤੋਂ ਨਾ ਕਰੋ। ਇਸ ਦੇ ਇਲਾਵਾ ਇਹ ਜਲਦੀ ਹਜ਼ਮ ਵੀ ਨਹੀਂ ਹੁੰਦਾ।

ਹੋਰ ਜਾਣੋ ਲਾਈਫਸਟਾਈਲ

ਟਾਪ ਹੈਡਲਾਈਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget