ਪੜਚੋਲ ਕਰੋ
Side Effects Fenugreek Leaves: ਜ਼ਿਆਦਾ ਮੇਥੀ ਖਾਣ ਨਾਲ ਸਿਹਤ ਨੂੰ ਫਾਇਦੇ ਦੀ ਬਜਾਏ ਹੋ ਸਕਦਾ ਨੁਕਸਾਨ, ਜਾਣੋ ਕਿਹੜੇ ਲੋਕਾਂ ਨਹੀਂ ਖਾਣੀ ਚਾਹੀਦੀ
ਸਿਹਤ ਲਈ ਇੰਨੇ ਫਾਇਦੇਮੰਦ ਹੋਣ ਦੇ ਬਾਵਜੂਦ ਕੀ ਤੁਸੀਂ ਜਾਣਦੇ ਹੋ ਕਿ ਜ਼ਿਆਦਾ ਮੇਥੀ ਖਾਣ ਨਾਲ ਸਿਹਤ ਨੂੰ ਫਾਇਦੇ ਦੀ ਬਜਾਏ ਨੁਕਸਾਨ ਹੋ ਸਕਦਾ ਹੈ। ਆਓ ਜਾਣਦੇ ਹਾਂ ਕਿ ਕਿਹੜੇ ਲੋਕਾਂ ਨੂੰ ਮੇਥੀ ਦਾ ਜ਼ਿਆਦਾ ਸੇਵਨ ਨਹੀਂ ਕਰਨਾ ਚਾਹੀਦਾ।
( Image Source : Freepik )
1/6

ਮੇਥੀ ਵਿੱਚ ਮੌਜੂਦ ਪੋਸ਼ਕ ਤੱਤਾਂ ਦੀ ਗੱਲ ਕਰੀਏ ਤਾਂ ਮੇਥੀ ਵਿੱਚ ਵਿਟਾਮਿਨ ਬੀ6, ਵਿਟਾਮਿਨ ਸੀ, ਪ੍ਰੋਟੀਨ, ਆਇਰਨ, ਪ੍ਰੋਟੀਨ, ਫਾਈਬਰ, ਮੈਗਨੀਸ਼ੀਅਮ ਅਤੇ ਕੈਲਸ਼ੀਅਮ ਵਰਗੇ ਕਈ ਗੁਣ ਪਾਏ ਜਾਂਦੇ ਹਨ। ਜਿਸ ਨਾਲ ਭਾਰ ਘਟਾਉਣ ਤੋਂ ਲੈ ਕੇ ਵਾਲਾਂ ਦੇ ਝੜਨ ਤੱਕ ਦੀਆਂ ਸਮੱਸਿਆਵਾਂ ਹੱਲ ਹੋ ਸਕਦੀਆਂ ਹਨ।
2/6

ਸਿਹਤ ਲਈ ਇੰਨੇ ਫਾਇਦੇਮੰਦ ਹੋਣ ਦੇ ਬਾਵਜੂਦ ਕੀ ਤੁਸੀਂ ਜਾਣਦੇ ਹੋ ਕਿ ਜ਼ਿਆਦਾ ਮੇਥੀ ਖਾਣ ਨਾਲ ਸਿਹਤ ਨੂੰ ਫਾਇਦੇ ਦੀ ਬਜਾਏ ਨੁਕਸਾਨ ਹੋ ਸਕਦਾ ਹੈ। ਆਓ ਜਾਣਦੇ ਹਾਂ ਕਿ ਕਿਹੜੇ ਲੋਕਾਂ ਨੂੰ ਮੇਥੀ ਦਾ ਜ਼ਿਆਦਾ ਸੇਵਨ ਨਹੀਂ ਕਰਨਾ ਚਾਹੀਦਾ।
Published at : 11 Nov 2023 07:30 AM (IST)
ਹੋਰ ਵੇਖੋ